ਮੁੰਬਈ ਉਧਵ ਠਾਕਰੇ ਦਾ ਸਹੁੰ ਚੁੱਕ ਸਮਾਗਮ ਅੱਜ ਹੋਵੇਗਾ। ਸ਼ਿਵ ਸੈਨਾ ਮੁਖੀ ਊਧਵ ਠਾਕਰੇ ਵੀਰਵਾਰ ਸ਼ਾਮੀ ਸਾਢੇ ਛੇ ਵਜੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਜਾਣਕਾਰੀ ਮੁਤਾਬਿਕ ਸ਼ਿਵਾਜੀ ਪਾਰਕ ਚ ਸੱਤਰ ਹਜ਼ਾਰ ਤੋਂ ਵੱਧ ਕੁਰਸੀਆਂ ਲਾਈਆਂ ਗਈਆਂ ਹਨ ਸੋਨੀਆ ਗਾਂਧੀ ਮਮਤਾ ਬੈਨਰਜੀ ਸਮੇਤ ਵੱਡੇ ਆਗੂਆਂ ਨੂੰ ਸੱਦਾ ਦਿੱਤਾ ।ਗਿਆ ਹੈ ਮਹਾਰਾਸ਼ਟਰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚ 285 ਵਿਧਾਇਕਾਂ ਨੇ ਸਹੁੰ ਚੁੱਕੀ ।
ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਕਾਰਨ 50 ਮੌਤਾਂ
ਅਫਗਾਨਿਸਤਾਨ 'ਚ ਮੀਂਹ ਅਤੇ ਹੜ੍ਹ ਕਾਰਨ 50 ਮੌਤਾਂ ਫਿਰੋਜ਼ ਕੋਹ (ਅਫਗਾਨਿਸਤਾਨ), 18 ਮਈ (IANS,ਵਿਸ਼ਵ ਵਾਰਤਾ)-ਪੱਛਮੀ ਅਫਗਾਨਿਸਤਾਨ ਦੇ ਘੋਰ ਸੂਬੇ 'ਚ...