• Latest
  • Trending
ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

2 years ago
Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

1 hour ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

10 hours ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

13 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

15 hours ago
Hindi News
English News
Thursday, October 1, 2026
No Result
View All Result
22 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

April 19, 2024
in ਖਬਰਾਂ
ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ।

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਏਅਰ ਫੋਰਸ਼ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ, ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ ਖੁੱਲੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ। ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖਤਰੇ ਦਾ ਕਾਰਨ ਬਣਦਾ ਹੈ ਅਤੇ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।

Tags: aam admi partyBREAKING NEWSWISHAVWARTA.INਕਿਸਾਨ ਅੰਦੋਲਨ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 30, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 30, 2026
0

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼  ...

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

by Navjot
September 30, 2026
0

'Lock Upp: Sach Ya Sazaa' ਜਲਦੀ ਹੀ Netflix 'ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ ਮੁੰਬਈ,30 ਸਤੰਬਰ (ਵਿਸ਼ਵ ਵਾਰਤਾ): ਪਹਿਲੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

by Ankit
October 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 01-10-2026 |...

Most Popular

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

2 weeks ago
0

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ 'The Vvaan' ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 