ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਲ 2022 ਲਈ ਸਪੈੱਸ਼ਲ ਆਪ੍ਰੇਸ਼ਨ ਸਨਮਾਨ ਦਾ ਐਲਾਨ
ਏਡੀਜੀਪੀ ਪ੍ਰਮੋਦ ਬਾਨ ਅਤੇ ਡੀਆਈਜੀ ਗੁਰਪ੍ਰੀਤ ਭੁੱਲਰ ਸਮੇਤ ਪੰਜਾਬ ਦੇ 16 ਅਧਿਕਾਰੀਆਂ ਨੂੰ ਮਿਲੇਗਾ ਕੇਂਦਰੀ ਗ੍ਰਹਿ ਮੰਤਰਾਲੇ ਦਾ ‘ਵਿਸ਼ੇਸ਼ ਆਪ੍ਰੇਸ਼ਨ ਐਵਾਰਡ’
ਚੰਡੀਗੜ੍ਹ 31 ਅਕਤੂਬਰ(ਵਿਸ਼ਵ ਵਾਰਤਾ)- ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰੀ ਏਕਤਾ ਦਿਵਸ ‘ਤੇ ‘ਕੇਂਦਰੀ ਗ੍ਰਹਿ ਮੰਤਰੀ ਵੱਲੋਂ ਸਪੈੱਸ਼ਲ ਆਪ੍ਰੇਸ਼ਨ ਮੈਡਲ-2022 ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਲਈ ਵੀ ਵੱਡੀ ਖੁਸ਼ਖਬਰੀ ਹੈ। ਪੰਜਾਬ ਪੁਲਿਸ ਦੇ ਜਿਨ੍ਹਾਂ 16 ਪੁਲਿਸ ਅਧਿਕਾਰੀਆਂ ਨੂੰ ਇਹ ਮੈਡਲ ਮਿਲਣ ਜਾ ਰਿਹਾ ਹੈ ਉਹਨਾਂ ਵਿੱਚ ਏਡੀਜੀਪੀ ਪ੍ਰਮੋਦ ਬਾਨ ਅਤੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਦੇ ਨਾਮ ਵੀ ਸ਼ਾਮਿਲ ਹਨ।
ਪੜ੍ਹੋ ਪੂਰੀ ਲਿਸਟ –