<img class="alignnone size-medium wp-image-28777" src="http://wishavwarta.in/wp-content/uploads/2018/07/cricket-news-logo-1-300x202.jpg" alt="" width="300" height="202" /> ਦੁਬਈ, 21 ਸਤੰਬਰ : ਏਸ਼ੀਆ ਕੱਪ ਦੇ ਸੁਪਰ-4 ਮੁਕਾਬਲੇ ਵਿਚ ਅੱਜ ਭਾਰਤ ਨੇ ਟੌਸ ਜਿੱਤ ਕੇ ਬੰਗਲਾਦੇਸ਼ ਦੀ ਟੀਮ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਭਾਰਤੀ ਟੀਮ ਪਹਿਲਾਂ ਗੇਂਦਬਾਜ਼ੀ ਕਰੇਗੀ।