ਏਸ਼ੀਆ ਕੱਪ 2022: ਭਾਰਤ ਬਨਾਮ ਸ਼੍ਰੀਲੰਕਾ
ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ
ਚੰਡੀਗੜ੍ਹ, 6 ਸਤੰਬਰ(ਵਿਸ਼ਵ ਵਾਰਤਾ)-ਏਸ਼ੀਆ ਕੱਪ ‘ਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਸੁਪਰ-4 ਮੈਚ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਨੇ ਪਲੇਇੰਗ ਇਲੈਵਨ ‘ਚ ਇਕ ਬਦਲਾਅ ਕੀਤਾ ਹੈ। ਪਿਛਲੇ ਮੈਚ ‘ਚ ਸ਼ਾਨਦਾਰ ਗੇਂਦਬਾਜ਼ੀ ਕਰਨ ਵਾਲੇ ਰਵੀ ਬਿਸ਼ਨੋਈ ਦੀ ਜਗ੍ਹਾ ਆਰ ਅਸ਼ਵਿਨ ਮੌਕਾ ਮਿਲਿਆ ਹੈ।
ਦੋਵਾਂ ਟੀਮਾਂ ਦੇ ਪਲੇਇੰਗ ਇਲੈਵਨ
ਭਾਰਤ- ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ, ਦਿਨੇਸ਼ ਕਾਰਤਿਕ, ਦੀਪਕ ਹੁੱਡਾ, ਭੁਵਨੇਸ਼ਵਰ ਕੁਮਾਰ, ਆਰ. ਅਸ਼ਵਿਨ, ਯੁਜਵੇਂਦਰ ਚਾਹਲ ਅਤੇ ਅਰਸ਼ਦੀਪ ਸਿੰਘ।
ਸ਼੍ਰੀਲੰਕਾ: ਪਥੁਮ ਨਿਸਾਂਕਾ, ਕੁਸਲ ਮੇਂਡਿਸ (ਡਬਲਯੂ.ਕੇ.), ਚਰਿਥ ਅਸਲੰਕਾ, ਦਾਨੁਸ਼ਕਾ ਗੁਣਾਤਿਲਕਾ, ਭਾਨੁਕਾ ਰਾਜਪਕਸ਼ੇ, ਵਨਿੰਦੂ ਹਸਾਰੰਗਾ, ਦਾਸੁਨ ਸ਼ਨਾਕਾ (ਸੀ), ਚਮਿਕਾ ਕਰੁਣਾਰਤਨੇ, ਮਹੇਸ਼ ਤੀਕਸ਼ਾ, ਦਿਲਸ਼ਾਨ ਮਦੁਸ਼ੰਕਾ, ਅਸਥਾ ਫਰਨਾਂਡੋ।
Asia Cup 2022: #SriLanka captain Dasun Shanaka wins toss, opts to bowl against #India in Dubai.#INDvSL #AsiaCup2022
Photos: @BCCI pic.twitter.com/eYgYfDHTpg
— IANS (@ians_india) September 6, 2022