• Latest
  • Trending
ਏ.ਡੀ.ਸੀ. ਵੱਲੋਂ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓ ਪੀ ਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 minutes ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

37 minutes ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

1 hour ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

2 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

3 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Thursday, November 19, 2026
No Result
View All Result
17 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਏ.ਡੀ.ਸੀ. ਵੱਲੋਂ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓ ਪੀ ਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

August 28, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਏ.ਡੀ.ਸੀ. ਵੱਲੋਂ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓ ਪੀ ਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓ ਪੀ ਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਐਸ.ਏ.ਐਸ ਨਗਰ, 28 ਅਗਸਤ, 2023 (ਸਤੀਸ਼ ਕੁਮਾਰ ਪੱਪੀ):- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਐਸ.ਸੀ.ਐਫ ਨੰ: 75, ਪਹਿਲੀ ਮੰਜ਼ਿਲ, ਫੇਜ਼-11, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਸ੍ਰੀ ਪਰਮਜੀਤ ਸਿੰਘ ਪੁੱਤਰ ਸ੍ਰੀ ਕਰਨੈਲ ਸਿੰਘ, ਵਾਸੀ ਪਿੰਡ ਤੇ ਡਾਕਖਾਨਾ ਬਾਦਸ਼ਾਹਪੁਰ, ਤਹਿਸੀਲ ਸਮਾਣਾ, ਜ਼ਿਲ੍ਹਾ, ਪਟਿਆਲਾ ਹਾਲ ਵਾਸੀ ਫਲੈਟ ਨੰਬਰ 1104, ਜੇ.ਐਲ.ਪੀ.ਐਲ, ਸਕਾਈ ਗਾਰਡਨ, ਟਾਵਰ-ਕੇ, ਸੈਕਟਰ-66-ਏ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2023 ਤੱਕ ਹੈ।

ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕਰਨ ਕਾਰਨ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਇਸੰਸੀ/ਫਰਮ/ਡਾਇਰੈਕਟਰ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
1 day ago
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 