ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਉੱਠੇ ਹੰਗਾਮੇ ਵਿਚਾਲੇ ਕਾਂਗਰਸ ਪਾਰਟੀ ਨੇ ਵਿਨੋਦ ਘਈ ਦੇ ਭਰਾ ਨੂੰ ਦਿੱਤੀ ਅਹਿਮ ਜਿੰਮੇਵਾਰੀ
ਚੰਡੀਗੜ੍ਹ,1 ਅਗਸਤ (ਵਿਸ਼ਵ ਵਾਰਤਾ)- ਪੰਜਾਬ ਵਿੱਚ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਉੱਠ ਰਹੇ ਵਿਵਾਦ ਵਿਚਾਲੇ ਕਾਂਗਰਸ ਪਾਰਟੀ ਨੇ ਉਹਨਾਂ ਦੇ ਭਰਾ ਭਰਾ ਐਡਵੋਕੇਟ ਬਿਪਿਨ ਘਈ ਨੂੰ ਲੀਗਲ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੱਲ੍ਹ ਸੂਚੀ ਜਾਰੀ ਕੀਤੀ। ਐਡਵੋਕੇਟ ਬਿਪਿਨ ਘਈ ਕਾਂਗਰਸ ਦੇ ਕਾਨੂੰਨੀ, ਮਨੁੱਖੀ ਅਧਿਕਾਰ ਅਤੇ ਆਰਟੀਆਈ ਵਿਭਾਗਾਂ ਦੀ ਦੇਖਭਾਲ ਕਰਨਗੇ।
Congratulations to newly appointed office bearers of Legal and RTI Department of the @INCPunjab
approved by the AICC.
My best wishes to the team of eminent lawyers. I am confident you will put in your best efforts in the interest of the organisation. pic.twitter.com/CHmrDrv0N5— Amarinder Singh Raja Warring (@RajaBrar_INC) July 31, 2022