• Latest
  • Trending
ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਹੋ ਰਹੇ ਹੰਗਾਮੇ ਵਿਚਾਲੇ ਵਿਨੋਦ ਘਈ ਦੇ ਹੱਕ ਵਿੱਚ ਉੱਤਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਕੌਂਸਿਲ

4 years ago
International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

11 minutes ago
Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

21 minutes ago
Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

43 minutes ago
Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

1 hour ago
Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

2 hours ago
Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

3 hours ago
Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

Hindi News
English News
Monday, September 21, 2026
No Result
View All Result
32 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਹੋ ਰਹੇ ਹੰਗਾਮੇ ਵਿਚਾਲੇ ਵਿਨੋਦ ਘਈ ਦੇ ਹੱਕ ਵਿੱਚ ਉੱਤਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਕੌਂਸਿਲ

July 29, 2022
in ADMINISTRATION, National, Punjab-Chandigarh, ਅਜੀਤਗੜ੍ਹ, ਅੰਤਰਰਾਸ਼ਟਰੀ, ਅੰਮ੍ਰਿਤਸਰ, ਸੜਕ ਹਾਦਸਾ, ਸਿਆਸੀ, ਖਬਰਾਂ, ਖੇਤੀਬਾੜੀ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਰਾਸ਼ਟਰੀ, ਲੁਧਿਆਣਾ
ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਹੋ ਰਹੇ ਹੰਗਾਮੇ ਵਿਚਾਲੇ ਵਿਨੋਦ ਘਈ ਦੇ ਹੱਕ ਵਿੱਚ ਉੱਤਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਕੌਂਸਿਲ

ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਹੋ ਰਹੇ ਹੰਗਾਮੇ ਵਿਚਾਲੇ ਵਿਨੋਦ ਘਈ ਦੇ ਹੱਕ ਵਿੱਚ ਉੱਤਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਕੌਂਸਿਲ

ਚੰਡੀਗੜ੍ਹ,29 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਕ ਘਈ ਨੂੰ ਲੈ ਕੇ ਹੋ ਰਹੇ ਹੰਗਾਮੇ ਦੇ ਵਿਚਕਾਰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ  ਵਿਨੋਦ ਘਈ ਦੇ ਹੱਕ ਵਿੱਚ ਨਿੱਤਰ ਆਈ ਹੈ। ਬਾਰ ਕੌਂਸਲ ਨੇ ਇਸ ਸਬੰਧੀ ਬਿਆਨ ਜਾਰੀ ਕੀਤਾ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਜਿਸ ਤਰ੍ਹਾਂ ਡਾਕਟਰ ਆਪਣੇ ਕੋਲ ਆਉਣ ਵਾਲੇ ਹਰ ਮਰੀਜ਼ ਦਾ ਇਲਾਜ ਕਰਦਾ ਹੈ ਅਤੇ ਉਸਦੀ ਜਾਤ, ਧਰਮ, ਚਰਿੱਤਰ ਆਦਿ ਨਹੀਂ ਦੇਖਦਾ। ਇਸੇ ਤਰ੍ਹਾਂ ਵਕੀਲ ਵੀ ਹਰ ਮੁਵੱਕਿਲ ਦਾ ਕੇਸ ਲੜਦਾ ਹੈ। ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਸੁਵੀਰ ਸਿੱਧੂ ਨੇ ਕਿਹਾ ਕਿ ਰਾਜ ਅਤੇ ਕੇਂਦਰੀ ਏਜੰਸੀਆਂ ਨੂੰ ਵਕੀਲਾਂ ’ਤੇ ਅਜਿਹੇ ਹਮਲਿਆਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਰ ਕੌਂਸਲ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਹਾਲ ਹੀ ਵਿੱਚ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਅਤੇ ਸਮਾਜਿਕ ਕਾਰਕੁਨਾਂ ਨੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ ਐਡਵੋਕੇਟ ਘਈ ਬੇਅਦਬੀ ਮਾਮਲੇ ‘ਚ ਰਾਮ ਰਹੀਮ ਦੇ ਵਕੀਲ ਸਨ। ਇਸ ਤੋਂ ਇਲਾਵਾ ਉਹ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ, ਸਾਬਕਾ ਕਾਂਗਰਸੀ ਮੰਤਰੀ ਆਸ਼ੂ ਅਤੇ ਗਾਇਕ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੇ ਵੀ ਵਕੀਲ ਰਹੇ ਹਨ। ਅਜਿਹੇ ‘ਚ ਉਨ੍ਹਾਂ ਨੂੰ ਐਡਵੋਕੇਟ ਜਨਰਲ ਬਣਾਉਣਾ ਠੀਕ ਨਹੀਂ ਹੈ। ਇਸ ਤੋਂ ਪਹਿਲਾਂ ਐਡਵੋਕੇਟ ਵਿਨੋਦ ਘਈ ਨੇ ਵੀ ਕਿਹਾ ਸੀ ਕਿ ਉਨ੍ਹਾਂ ਦਾ ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਐਡਵੋਕੇਟ ਜਨਰਲ ਦੇ ਅਹੁਦੇ ਲਈ ਉਸ ਨੇ ਕਿਤੇ ਵੀ ਪਹੁੰਚ ਨਹੀਂ ਕੀਤੀ। ਪੰਜਾਬ ਸਰਕਾਰ ਨੇ ਖੁਦ ਉਨ੍ਹਾਂ ਨਾਲ ਸੰਪਰਕ ਕਰਕੇ ਇਸ ਅਹੁਦੇ ’ਤੇ ਨਿਯੁਕਤੀ ਦੀ ਗੱਲ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀ ਤਰਫੋਂ ਕੇਸਾਂ ਦੀ ਜ਼ੋਰਦਾਰ ਵਕਾਲਤ ਕੀਤੀ ਜਾਵੇਗੀ।

ਬਾਰ ਕੌਂਸਿਲ ਵੱਲੋਂ ਜਾਰੀ ਸਟੇਟਮੈਂਟ –

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

by Ranjit Singh
September 21, 2026
0

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਪਾਕਿਸਤਾਨੀ ਹਵਾਈ ਸੈਨਾ ਨੇ ਪੂਰਬੀ ਅਫਗਾਨਿਸਤਾਨ ਵਿੱਚ ਏਅਰ-ਸਟ੍ਰਾਈਕ...

Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

by Ranjit Singh
September 21, 2026
0

Asian Games 2026: ਟੇਬਲ ਟੈਨਿਸ 'ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਭਾਰਤੀ ਮਹਿਲਾ...

Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

by Ranjit Singh
September 21, 2026
0

Chandigarh: ਹੁਣ ਚੰਡੀਗੜ੍ਹ 'ਚ ਕੂੜਾ ਸੁੱਟਣ ਅਤੇ ਸਾੜਨ 'ਤੇ ਲੱਗੇਗਾ ਜੁਰਮਾਨਾ ! ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ ਹੁਣ...

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

by Ranjit Singh
September 21, 2026
0

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ - ਵਿਸ਼ਵ ਵਾਰਤਾ ਦੇ ਸੰਪਾਦਕ ਦਵਿੰਦਰਜੀਤ ਦਰਸ਼ੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

by Ranjit Singh
September 21, 2026
0

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਪਾਕਿਸਤਾਨੀ ਹਵਾਈ ਸੈਨਾ ਨੇ ਪੂਰਬੀ ਅਫਗਾਨਿਸਤਾਨ ਵਿੱਚ ਏਅਰ-ਸਟ੍ਰਾਈਕ...

Most Popular

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

by Navjot
3 days ago
0

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ  ਨਵੀਂ ਦਿੱਲੀ, 18 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 