• Latest
  • Trending
ਐਡਵੋਕੇਟ ਸਿੱਪੀ ਸਿੱਧੂ ਕਤਲ ਕੇਸ ਮਾਮਲਾ -ਮੁਲਜ਼ਮ ਕਲਿਆਣੀ ਸਿੰਘ ਦੀ ਅੱਜ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਪੇਸ਼ੀ

4 years ago
Hukamnama Sri Darbar Sahib Today – 08 September 2026 | Ang 666 I ਅੱਜ ਦਾ ਹੁਕਮਨਾਮਾ

2 hours ago
ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

9 hours ago
ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

10 hours ago
ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.

LPG ਸਿਲੰਡਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ! ਬਦਲ ਗਏ ਗੈਸ ਸਿਲੰਡਰ ਬੁੱਕ ਕਰਨ ਦੇ ਨਿਯਮ

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ

11 hours ago
Hindi News
English News
Tuesday, September 8, 2026
No Result
View All Result
25 °c
Chandigarh
30 ° Wed
31 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਡਵੋਕੇਟ ਸਿੱਪੀ ਸਿੱਧੂ ਕਤਲ ਕੇਸ ਮਾਮਲਾ -ਮੁਲਜ਼ਮ ਕਲਿਆਣੀ ਸਿੰਘ ਦੀ ਅੱਜ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਪੇਸ਼ੀ

February 9, 2023
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਐਡਵੋਕੇਟ ਸਿੱਪੀ ਸਿੱਧੂ ਕਤਲ ਕੇਸ ਮਾਮਲਾ -ਮੁਲਜ਼ਮ ਕਲਿਆਣੀ ਸਿੰਘ ਦੀ ਅੱਜ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਪੇਸ਼ੀ

ਐਡਵੋਕੇਟ ਸਿੱਪੀ ਸਿੱਧੂ ਕਤਲ ਕੇਸ ਮਾਮਲਾ -ਮੁਲਜ਼ਮ ਕਲਿਆਣੀ ਸਿੰਘ ਦੀ ਅੱਜ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਪੇਸ਼ੀ

ਚੰਡੀਗੜ੍ਹ 9 ਫਰਵਰੀ(ਵਿਸ਼ਵ ਵਾਰਤਾ ਬਿਉਰੋ)- ਐਡਵੋਕੇਟ ਅਤੇ ਕੌਮੀ ਪੱਧਰ ਦੇ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੇ ਕਤਲ ਕੇਸ ਦੀ ਮੁਲਜ਼ਮ ਕਲਿਆਣੀ ਸਿੰਘ  ਨੂੰ ਅੱਜ ਚੰਡੀਗੜ੍ਹ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਦਾਲਤ ਨੇ ਉਸ ਨੂੰ ਅੱਜ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਦੱਸ ਦਈਏ ਕਿ ਕਲਿਆਣੀ ਸਿੰਘ ਸ਼ਿਮਲਾ ਹਾਈ ਕੋਰਟ ਦੀ ਚੀਫ਼ ਜਸਟਿਸ ਦੀ ਧੀ ਹੈ ਅਤੇ ਉਸਤੇ 2015 ‘ਚ ਸਿੱਪੀ ਸਿੱਧੂ ਨੂੰ ਸੈਕਟਰ 27 ਦੇ ਇੱਕ ਪਾਰਕ ‘ਚ ਗੋਲੀ ਮਾਰ ਕੇ ਕਤਲ ਕਰਨ ਦਾ ਦੋਸ਼ ਹੈ।

ਕਲਿਆਣੀ ਨੂੰ ਘਟਨਾ ਦੇ ਛੇ ਸਾਲ ਬਾਅਦ ਪਿਛਲੇ ਸਾਲ 15 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 6 ਦਿਨ ਦੇ ਰਿਮਾਂਡ ਤੋਂ ਬਾਅਦ ਉਸ ਨੂੰ ਬੁੜੈਲ ਜੇਲ੍ਹ ਭੇਜ ਦਿੱਤਾ ਗਿਆ ਅਤੇ ਸਤੰਬਰ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ। ਸਿੱਪੀ ਸਿੱਧੂ ਦੀ ਮ੍ਰਿਤਕ ਦੇਹ 20 ਸਤੰਬਰ, 2015 ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੀ ਸੀ। ਉਸ ਨੂੰ 4 ਗੋਲੀਆਂ ਮਾਰੀਆਂ ਗਈਆਂ ਸਨ।ਹੁਣ ਸੀਬੀਆਈ ਹੇਠਲੀ ਅਦਾਲਤ ਵਿੱਚ ਕਲਿਆਣੀ ਖ਼ਿਲਾਫ਼ ਦੋਸ਼ ਆਇਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਕਲਿਆਣੀ ਨੇ ਅਰਜ਼ੀ ਦਾਇਰ ਕਰਕੇ ਅਦਾਲਤ ਰਾਹੀਂ ਕੇਸ ਨਾਲ ਸਬੰਧਤ ਕਈ ਦਸਤਾਵੇਜ਼ਾਂ ਅਤੇ ਸਬੂਤਾਂ ਦੀਆਂ ਕਾਪੀਆਂ ਲਈਆਂ ਹਨ, ਜਿਨ੍ਹਾਂ ਦੇ ਆਧਾਰ ’ਤੇ ਉਸ ਨੂੰ ਮੁਲਜ਼ਮ ਬਣਾਇਆ ਗਿਆ ਹੈ। ਹੁਣ ਕਲਿਆਣੀ ਇਨ੍ਹਾਂ ਦਸਤਾਵੇਜ਼ਾਂ ਅਤੇ ਸਬੂਤਾਂ ‘ਤੇ ਸਵਾਲ ਚੁੱਕ ਕੇ ਖੁਦ ਨੂੰ ਬੇਕਸੂਰ ਸਾਬਤ ਕਰਨ ਦੀ ਕੋਸ਼ਿਸ਼ ਕਰੇਗੀ। ਉਸ ਖਿਲਾਫ ਕਤਲ, ਅਪਰਾਧਿਕ ਸਾਜ਼ਿਸ਼ ਵਿੱਚ ਸ਼ਾਮਲ ਹੋਣ ਅਤੇ ਸਬੂਤ ਨਸ਼ਟ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 08 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 08-09-2026 |...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

by Ankit
September 7, 2026
0

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ...

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

by Ankit
September 7, 2026
0

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ...

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

by Ankit
September 7, 2026
0

ਸਿਹਤਮੰਦ, ਨਸ਼ਾ-ਮੁਕਤ 'ਰੰਗਲਾ ਪੰਜਾਬ' ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ 'ਖੇਡਾਂ ਵਤਨ ਪੰਜਾਬ ਦੀਆ' ਸੂਬੇ ਦੀ ਖੇਡ ਵਿਰਾਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 08 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 08-09-2026 |...

Most Popular

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

by Ranjit Singh
4 weeks ago
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ 'ਤੇ ਲੁਧਿਆਣਾ, 14 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 