ਮੋਹਾਲੀ, 22 ਨਵੰਬਰ (ਵਿਸ਼ਵ ਵਾਰਤਾ) – ਬਹੁਚਰਚਿਤ ਸੇਠੀ ਕਤਲ ਮਾਮਲੇ ਵਿਚ ਮੋਹਾਲੀ ਦੀ ਅਦਾਲਤ ਨੇ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ 9 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ|
ਵਰਣਨਯੋਗ ਹੈ ਕਿ ਸਾਲ 2013 ਵਿਚ ਪਾਰਕਿੰਗ ਵਿਵਾਦ ਕਾਰਨ ਐਡਵੋਕੇਟ ਅਮਰਪ੍ਰੀਤ ਸੇਠੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ| ਦੋਸ਼ੀਆਂ ਨੇ ਜਦੋਂ ਸੇਠੀ ਦੇ ਘਰ ਅੱਗੇ ਗੱਡੀ ਖੜ੍ਹਾਉਣੀ ਚਾਹੀ ਤਾਂ ਸੇਠੀ ਨੇ ਇਸ ਤੋਂ ਮਨ੍ਹਾ ਕਰ ਦਿੱਤਾ ਸੀ, ਜਿਸ ਤੇ ਉਨ੍ਹਾਂ ਨੇ ਐਡਵੋਕੇਟ ਸੇਠੀ ਨੂੰ ਗੋਲੀ ਮਾਰ ਦਿੱਤੀ ਸੀ|
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...