ਐਨਡੀਏ ਨੇ ਦ੍ਰੋਪਦੀ ਮੂਰਮੂ ਨੂੰ ਐਲਾਨਿਆ ਰਾਸ਼ਟਰਪਤੀ ਦੀ ਉਮੀਦਵਾਰ
ਚੰਡੀਗੜ੍ਹ 21ਜੂਨ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਅਤੇ ਉਸਦੀਆਂ ਸਹਯੋਗੀ ਪਾਰਟੀਆਂ ਦੇ ਗੱਠਜੋੜ ਐਨ ਡੀ ਏ ਨੇ ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੋਪਦੀ ਮੁਰਮੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਓਹਨਾਂ ਦਾ ਮੁਕਾਬਲਾ ਵਿਰੋਧੀ ਧਿਰ ਦੇ ਯਸ਼ਵੰਤ ਸਿਨਹਾ ਨਾਲ ਹੋਵੇਗਾ।