ਐਨਡੀਏ ਨੇ ਦ੍ਰੋਪਦੀ ਮੂਰਮੂ ਨੂੰ ਐਲਾਨਿਆ ਰਾਸ਼ਟਰਪਤੀ ਦੀ ਉਮੀਦਵਾਰ
ਚੰਡੀਗੜ੍ਹ ,22ਜੂਨ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੇ ਗੱਠਜੋੜ ਐਨ ਡੀ ਏ ਨੇ ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੋਪਦੀ ਮੁਰਮੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਓਹਨਾਂ ਦਾ ਮੁਕਾਬਲਾ ਵਿਰੋਧੀ ਧਿਰ ਦੇ ਯਸ਼ਵੰਤ ਸਿਨਹਾ ਨਾਲ ਹੋਵੇਗਾ।























