ਚੰਡੀਗੜ੍ਹ, 13 ਦਸੰਬਰ (ਵਿਸ਼ਵ ਵਾਰਤਾ ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੌਮੀ ਸਿਹਤ ਮਿਸ਼ਨ ਦੇ ਕਮਰਚਾਰੀਆਂ ਦੀ ਹੜਤਾਲ ‘ਤੇ ਕਿਹਾ ਕਿ ਐਨ.ਐਚ.ਐਮ. ਯੋਜਨਾ ਦੇ ਤਹਿਤ ਕੇਂਦਰ ਸਰਕਾਰ ਦਾ 40 ਫੀਸਦੀ ਹਿੱਸਾ ਹੈ। ਇਸ ਅਨੁਸਾਰ ਕਰਮਚਾਰੀਆਂ ਨੂੰ ਸਤਵਾਂ ਵੇਤਨ ਕਮਿਸ਼ਨ ਦਾ ਲਾਭ ਦੇਣ ਲਈ 14 ਫੀਸਦੀ ਮਾਣਭੱਤਾ ਵਧਾਇਆ ਗਿਆ ਹੈ ਅਤੇ ਬਾਕੀ ਕਈ ਮੰਗਾਂ ‘ਤੇ ਵੀ ਹਮਦਰਦੀ ਨਾਲ ਵਿਚਾਰ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਜਾਣਕਾਰੀ ਅੱਜ ਰੋਹਤਕ ਵਿਚ ਦਿੱਤੀ। ਉਨ੍ਹਾਂ ਕਿਹਾ ਕਿ ਐਲ.ਐਚ.ਐਮ. ਕਰਮਚਾਰੀਆਂ ਨੂੰ ਬਰਖ਼ਾਸਤ ਨਹੀਂ ਕੀਤਾ ਗਿਆ ਹੈ, ਸਗੋਂ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਗਈ ਹੈ, ਜੇਕਰ ਉਹ ਕੰਮ ‘ਤੇ ਵਾਪਸ ਆਉਂਦੇ ਹਨ ਤਾਂ ਇਹ ਸੂਬੇ ਹਿੱਤ ਵਿਚ ਹੋਵੇਗਾ।
Weather Update : ਪੰਜਾਬ ‘ਚ ਡਿੱਗਿਆ ਪਾਰਾ ; ਕਈ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ
Weather Update : ਪੰਜਾਬ ‘ਚ ਡਿੱਗਿਆ ਪਾਰਾ ; ਕਈ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 30ਦਸੰਬਰ (ਵਿਸ਼ਵ...