• Latest
  • Trending
ਐਨ ਕੇ ਸ਼ਰਮਾ ਵੱਲੋਂ ਵਾਰਡਾਂ ਦੀ ਹੱਦਬੰਦੀ  ‘ਤੇ ਹਾਈ ਕੋਰਟ ਵੱਲੋਂ  ਲਾਈ ਰੋਕ ਦਾ ਸਵਾਗਤ

ਐਨ ਕੇ ਸ਼ਰਮਾ ਵੱਲੋਂ ਵਾਰਡਾਂ ਦੀ ਹੱਦਬੰਦੀ ‘ਤੇ ਹਾਈ ਕੋਰਟ ਵੱਲੋਂ ਲਾਈ ਰੋਕ ਦਾ ਸਵਾਗਤ

6 years ago
Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

20 minutes ago
Big News: ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫਤਾਰ !

Big News: ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫਤਾਰ !

28 minutes ago
National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

44 minutes ago
Delhi : ਐਕਸਪਾਇਰੀ ਡੇਟ ਬਦਲ ਕੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਰੈਕੇਟ ਦਾ ਪਰਦਾਫਾਸ਼, ਸੱਤ ਗ੍ਰਿਫਤਾਰ

Delhi : ਐਕਸਪਾਇਰੀ ਡੇਟ ਬਦਲ ਕੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਰੈਕੇਟ ਦਾ ਪਰਦਾਫਾਸ਼, ਸੱਤ ਗ੍ਰਿਫਤਾਰ

56 minutes ago
Chetan Murder Case ‘ਚ ਹੋਇਆ ਨਵਾਂ ਖੁਲਾਸਾ !

Chetan Murder Case ‘ਚ ਹੋਇਆ ਨਵਾਂ ਖੁਲਾਸਾ !

1 hour ago
Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

1 hour ago
ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

2 hours ago
ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

2 hours ago
America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

2 hours ago
FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

2 hours ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Saturday, July 4, 2026
No Result
View All Result
37 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਨ ਕੇ ਸ਼ਰਮਾ ਵੱਲੋਂ ਵਾਰਡਾਂ ਦੀ ਹੱਦਬੰਦੀ ‘ਤੇ ਹਾਈ ਕੋਰਟ ਵੱਲੋਂ ਲਾਈ ਰੋਕ ਦਾ ਸਵਾਗਤ

August 11, 2020
in ਚੰਡੀਗੜ੍ਹ
ਐਨ ਕੇ ਸ਼ਰਮਾ ਵੱਲੋਂ ਵਾਰਡਾਂ ਦੀ ਹੱਦਬੰਦੀ  ‘ਤੇ ਹਾਈ ਕੋਰਟ ਵੱਲੋਂ  ਲਾਈ ਰੋਕ ਦਾ ਸਵਾਗਤ

ਲੋਕ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਨੂੰ ਬਾਹਰ ਦਾ ਰਸਤਾ ਵਿਖਾਉਣ ਲਈ ਪਹਿਲਾਂ ਹੀ ਤਿਆਰ : ਐਨ ਕੇ ਸ਼ਰਮਾ
ਚੰਡੀਗੜ•, 11 ਅਗਸਤ (ਵਿਸ਼ਵ ਵਾਰਤਾ)- ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਪ੍ਰਧਾਨ ਸ੍ਰੀ ਐਨ ਕੇ ਸ਼ਰਮਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ੀਰਕਪੁਰ ਵਿਚ ਵਾਰਡਾਂ ਦੀ ਹੱਦਬੰਦੀ ਦੀ ਪ੍ਰਕਿਰਿਆ ‘ਤੇ ਰੋਕ ਲਾਉਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਫੈਸਲਾ ਲੋਕਤੰਤਰ ਦੀ ਵੱਡੀ ਜਿੱਤ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਵਿਚ ਆਉਂਦੀਆਂ ਨਗਰ ਕੌਂਸਲ ਚੋਣਾਂ ਲਈ ਵਾਰਡਾਂ ਦੀ ਹੱਦਬੰਦੀ ਆਪਣੇ ਵਿਧਾਇਕਾਂ ਤੇ ਪਾਰਟੀ ਆਗੂਆਂ ਦੀ ਮਨਮਰਜ਼ੀ ਅਨੁਸਾਰ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਹੁਣ ਜਦੋਂ ਹਾਈ ਕੋਰਟ ਨੇ ਜ਼ੀਰਕਪੁਰ ਵਿਚ ਵਾਰਡਾਂ ਦੀ ਹੱਦਬੰਦੀ ਦੀ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ, ਤਾਂ ਉਹਨਾਂ ਨੂੰ ਵਿਸ਼ਵਾਸ ਹੈ ਕਿ ਇਸ ਨਾਲ ਕਾਂਗਰਸ ਪਾਰਟੀ ਦੀ ਹੋਰ ਕਸਬਿਆਂ ਤੇ ਸ਼ਹਿਰਾਂ ਵਿਚ ਇਸ ਤਰੀਕੇ ਦੀ ਮੁਹਿੰਮ ਨੂੰ ਬਰੇਕਾਂ ਲੱਗਣਗੀਆਂ।
ਸ੍ਰੀ ਸ਼ਰਮਾ ਨੇ ਕਿਹਾ ਕਿ ਸਰਕਾਰ ਹੱਦਬੰਦੀ ਪ੍ਰਕਿਰਿਆ ਨੂੰ ਖਤਮ ਕਰਨ ‘ਤੇ ਤੁਲੀ ਹੈ ਅਤੇ ਇਸ ਗੱਲ ‘ਤੇ ਹਾਈ ਕੋਰਟ ਨੇ ਇਤਰਾਜ਼ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ਕਾਰਨ ਲੱਗੀਆਂ ਪਾਬੰਦੀਆਂ ਦਾ ਸਹਾਰਾ ਲੈ ਕੇ ਵਾਰਡਾਂ ਦੀਆਂ ਹੱਦਾਂ ਬਦਲਣੀਆਂ ਚਾਹੁੰਦੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਲੋਕਤੰਤਰੀ ਰੋਸ ਪ੍ਰਦਰਸ਼ਨਾਂ ‘ਤੇ ਪਾਬੰਦੀ ਲਗਾਈ ਹੋਈ ਹੈ ਤੇ ਇਸ ਲਈ ਲੋਕ ਇਸ ਅਨਿਆਂ ਦੇ ਖਿਲਾਫ ਆਪਣੀ ਆਵਾਜ਼ ਨਹੀਂ ਚੁੱਕ ਸਕਦੇ। ਉਹਨਾਂ ਕਿਹਾ ਕਿ ਇਸੇ ਕਾਰਨ ਅਸੀਂ ਹਾਈ ਕੋਰਟ ਪਹੁੰਚ ਕੀਤੀ ਹੈ ਜਿਸਨੇ ਸਰਕਾਰ ਦੀਆਂ ਬਰੇਕਾਂ ਲਗਵਾ ਦਿੱਤੀਆਂ ਹਨ।
ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਲੋਕਾਂ ਦਾ ਸਾਹਮਣਾ ਕਰਨ ਤੋਂ ਡਰ ਲੱਗਦਾ ਹੈ ਤੇ ਇਸੇ ਲਈ ਉਹ ਵਾਰਡਾਂ ਦੀ ਹੱਦ ਬਦਲ ਕੇ ਸਾਰੀ ਨਗਰ ਕੌਂਸਲ ਚੋਣ ਪ੍ਰਕਿਰਿਆ ਨੂੰ ਹਾਈਜੈਕ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਰਣਨੀਤੀ ਹੈ ਕਿ ਲੋਕਾਂ ਵਿਚ ਭੰਬਲਭੂਸਾ ਪੈਦਾ ਕੀਤਾ ਜਾਵੇ ਤਾਂ ਕਿ ਉਹ ਵੋਟ ਪਾਉਣ ਲਈ ਨਾ ਆ ਸਕਣ ਤੇ ਕਾਂਗਰਸੀ ਚੋਣਾਂ ਵਿਚ ਘਪਲੇ ਕਰ ਸਕਣ। ਉਹਨਾਂ ਕਿਹਾ ਕਿ ਕੋਈ ਵੀ ਹੱਦਬੰਦੀ ਜੇਕਰ ਭਵਿੱਖ ਵਿਚ ਕੀਤੀ ਜਾਂਦੀ ਹੈ ਤਾਂ ਇਹ ਚੋਣ ਕਮਿਸ਼ਨਰ ਵੱਲੋਂ ਕੀਤੀ ਜਾਣੀ ਚਾਹੀਦੀ ਹੈ ਨਾ ਕਿ ਨਗਰ ਕੌਂਸਲ ਅਧਿਕਾਰੀਆਂ ਵੱਲੋਂ।
ਸ੍ਰੀ ਸ਼ਰਮਾ ਨੇ ਕਿਹਾ ਕਿ ਲੋਕ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਨੂੰ ਬਾਹਰ ਦਾ ਰਸਤਾ ਵਿਖਾਉਣ ਲਈ ਤਿਆਰ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਮੁਹਾਜ਼ ‘ਤੇ ਫੇਲ• ਹੋ ਚੁੱਕੀ ਹੈ ਭਾਵੇਂ ਉਹ ਕਸਬਿਆਂ ਅਤੇ ਸ਼ਹਿਰਾਂ ਦਾ ਵਿਕਾਸ ਹੋਵੇ, ਪਾਣੀ ਤੇ ਬਿਜਲੀ ਦਰਾਂ ਵਿਚ ਵਾਧਾ ਹੋਵੇ ਜਾਂ ਫਿਰ ਹੋਰ ਟੈਕਸਾਂ ਵਿਚ ਵਾਧਾ ਹੋਵੇ। ਉਹਨਾਂ ਕਿਹਾ ਕਿ ਜਿਹੜੇ ਲੋਕਾਂ ਦਾ ਕੋਰੋਨਾ ਮਹਾਂਮਾਰੀ ਕਾਰਨ ਰੋਜ਼ਗਾਰ ਗਿਆ, ਸਰਕਾਰ ਅਜਿਹੇ ਨਾਗਰਿਕਾਂ ਨੂੰ ਕੋਈ ਵੀ ਰਾਹਤ ਦੇਣ ਵਿਚ ਵੀ ਫੇਲ• ਹੋ ਗਈ ਹੈ। ਉਹਨਾਂ ਕਿਹਾ ਕਿ ਲੋਕ ਇਸਨੂੰ ਪਹਿਲਾਂ ਨਗਰ ਕੌਂਸਲ ਚੋਣਾਂ ਤੇ ਫਿਰ 2022 ਵਿਚ ਵਿਧਾਨ ਸਭਾ ਚੋਣਾਂ ਵਿਚ ਹਰਾਉਣ ਲਈ ਉਤਾਵਲੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

by Navjot
July 4, 2026
0

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ...

Most Popular

National: ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੌਰੇ ‘ਤੇ

National: ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੌਰੇ ‘ਤੇ

by Ranjit Singh
4 weeks ago
0

National: ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੌਰੇ 'ਤੇ - ₹12,000 ਕਰੋੜ ਦੇ ਵਡੋਦਰਾ-ਮੁੰਬਈ ਐਕਸਪ੍ਰੈਸਵੇਅ ਅਤੇ ਦਮਨ ਹਵਾਈ ਅੱਡੇ ਦਾ ਕਰਨਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 