• Latest
  • Trending
ਐਮ.ਜੀ.ਐਨ ਐਜੂਕੇਸ਼ਨਲ ਟਰੱਸਟ, ਜਲੰਧਰ ਅਤੇ ਸਬੰਧਤ ਵਿਦਿਅਕ ਸੰਸਥਾਵਾਂ ਜਨਤਕ ਅਦਾਰੇ ਕਰਾਰ

ਐਮ.ਜੀ.ਐਨ ਐਜੂਕੇਸ਼ਨਲ ਟਰੱਸਟ, ਜਲੰਧਰ ਅਤੇ ਸਬੰਧਤ ਵਿਦਿਅਕ ਸੰਸਥਾਵਾਂ ਜਨਤਕ ਅਦਾਰੇ ਕਰਾਰ

9 years ago
Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

6 minutes ago
Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

26 minutes ago
International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

53 minutes ago
Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ ‘ਤੇ ਸਾਈਬਰ ਹਮਲਾ

International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ ‘ਤੇ ਸਾਈਬਰ ਹਮਲਾ

3 hours ago
Cricket: ਰਾਈਜ਼ਿੰਗ ਸਟਾਰ ਏਸ਼ੀਆ ਕੱਪ ਲਈ ‘ਇੰਡੀਆ ਏ’ ਟੀਮ ਦਾ ਐਲਾਨ, ਪੜ੍ਹੋ ਕਦੋਂ ਹੋਏਗਾ ਪਾਕਿਸਤਾਨ ਨਾਲ ਮੁਕਾਬਲਾ ?

Cricket: ਰਾਈਜ਼ਿੰਗ ਸਟਾਰ ਏਸ਼ੀਆ ਕੱਪ ਲਈ ‘ਇੰਡੀਆ ਏ’ ਟੀਮ ਦਾ ਐਲਾਨ, ਪੜ੍ਹੋ ਕਦੋਂ ਹੋਏਗਾ ਪਾਕਿਸਤਾਨ ਨਾਲ ਮੁਕਾਬਲਾ ?

3 hours ago
National: ਚੱਕਰਵਾਤੀ ਤੂਫਾਨ ‘ਮੁਰਾਸੂ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ‘ਮੁਰਾਸੂ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ

3 hours ago
Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

3 hours ago
Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

13 hours ago
Hindi News
English News
Tuesday, November 3, 2026
No Result
View All Result
25 °c
Chandigarh
24 ° Wed
24 ° Thu
25 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਮ.ਜੀ.ਐਨ ਐਜੂਕੇਸ਼ਨਲ ਟਰੱਸਟ, ਜਲੰਧਰ ਅਤੇ ਸਬੰਧਤ ਵਿਦਿਅਕ ਸੰਸਥਾਵਾਂ ਜਨਤਕ ਅਦਾਰੇ ਕਰਾਰ

September 7, 2017
in ਪੰਜਾਬ
ਐਮ.ਜੀ.ਐਨ ਐਜੂਕੇਸ਼ਨਲ ਟਰੱਸਟ, ਜਲੰਧਰ ਅਤੇ ਸਬੰਧਤ ਵਿਦਿਅਕ ਸੰਸਥਾਵਾਂ ਜਨਤਕ ਅਦਾਰੇ ਕਰਾਰ

ਐਮ.ਜੀ.ਐਨ ਐਜੂਕੇਸ਼ਨਲ ਟਰੱਸਟ, ਜਲੰਧਰ ਅਤੇ ਸਬੰਧਤ ਵਿਦਿਅਕ ਸੰਸਥਾਵਾਂ ਜਨਤਕ ਅਦਾਰੇ ਕਰਾਰ
ਚੰਡੀਗਡ਼, 7 ਸਤੰਬਰ (ਵਿਸ਼ਵ ਵਾਰਤਾ)  : ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਜਲੰਧਰ ਸ਼ਹਿਰ ਦੇ ਐਮ.ਜੀ.ਐਨ.ਐਜੂਕੇਸ਼ਨਲ ਟਰੱਸਟ ਅਤੇ ਵੱਲੋਂ ਚਲਾਈਆ ਜਾ ਰਹੀਆਂ ਵਿਦਿਅਕ ਸੰਸਥਾਵਾਂ ਨੂੰ ਆਰ.ਟੀ.ਆਈ. ਐਕਟ 2005 ਦੇ ਦਾਇਰੇ ਵਿਚ ਲਿਆਂਉਦਿਆਂ ਇਨ੍ਹਾਂ ਨੂੰ ਜਨਤਕ ਅਦਾਰੇ ਐਲਾਨਿਆ ਹੈ। ਇਸ ਸਬੰਧੀ ਦਾਇਕ ਇਕ ਮਾਮਲੇ ਦਾ ਨਿਬੇਡ਼ਾ ਕਰਦਿਆਂ ਕਮਿਸ਼ਨ ਨੇ ਇਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅਪੀਲਕਰਤਾ ਨੂੰ ਮੰਗੀ ਗਈ ਮੁਕੰਮਲ ਸੂਚਨਾ ਹੁਕਮ ਜਾਰੀ ਹੋਣ ਤੋਂ 30 ਦਿਨਾਂ ਦੇ ਅੰਦਰ-ਅੰਦਰ ਮੁਹੱਈਆ ਕਰਾਉਣ।
ਮੇਜਰ ਚਰਨਜੀਤ ਸਿੰਘ ਰਾਏ ਵਾਸੀ ਮਕਾਨ ਨੰਬਰ 1593, ਸੈਕਟਰ-33 ਡੀ, ਚੰਡੀਗਡ਼੍ਹ ਨੇ  ਪੰਜਾਬ ਰਾਜ ਸੂਚਨਾ ਕਮਿਸ਼ਨ ਕੋਲ ਅਪੀਲ ਦਾਇਰ ਕੀਤੀ ਸੀ ਕਿ ਲੋਕ ਸੂਚਨਾ ਅਫਸਰ ਦਫਤਰ ਪ੍ਰਿੰਸੀਪਲ ਐਮ.ਜੀ.ਐਨ. ਪਬਲਿਕ ਸਕੂਲ, ਅਦਰਸ਼ ਨਗਰ, ਜਲ਼ੰੰਧਰ ਤੋਂ ਆਰ.ਟੀ.ਆਈ. ਐਕਟ 2005 ਅਧੀਨ ਸੂਚਨਾ ਮੰਗੀ ਗਈ ਸੀ ਪਰ ਇਸ ਸੰਸਥਾ ਵੱਲੋਂ ਜਨਤਕ ਇਕਾਈ ਨਾ ਹੋਣ ਦਾ ਹਵਾਲਾ ਦੇ ਕੇ ਸੂਚਨਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।
ਐਮ.ਜੀ.ਐਨ. ਪਬਲਿਕ ਸਕੂਲ ਵਲੋਂਂ ਆਪਣੇ ਪੱਖ ਵਿੱਚ ਪੇਸ਼ ਕੀਤੇ ਗਏ ਦਸਤਾਵੇਜਾਂ ਵਿੱਚ ਕਿਹਾ ਗਿਆ ਕਿ ਸਕੂਲ ਨੂੰ ਸਰਕਾਰ ਵੱਲੋਂ ਕਿਸੇ ਕਿਸਮ ਦੀ ਵਿੱਤੀ ਮਦਦ ਸਿੱਧੇ ਤੌਰ ‘ਤੇ ਨਹੀਂ ਦਿੱਤੀ ਜਾਂਦੀ ਸਗੋਂ ਐਮ.ਜੀ.ਐਨ ਐਜੂਕੇਸ਼ਨ ਟਰੱਸਟ ਨੂੰ ਐਮ.ਜੀ.ਐਨ. ਕਾਲਜ ਆਫ਼ ਐਜੂਕੇਸ਼ਨ, ਜਲੰਧਰ, ਜੀ.ਐਨ. ਕਾਲਜ ਆਫ਼ ਐਜੂਕੇਸ਼ਨ, ਕਪੂਰਥਲਾ, ਐਮ.ਜੀ.ਐਨ. ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜਲੰਧਰ, ਐਮ.ਜੀ.ਐਨ. ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਅਤੇ ਐਮ.ਜੀ.ਐਨ. ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਕੈਂਟ, ਨੂੰ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ 95% ਵਿੱਤੀ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ ਸ਼ਹਿਰ ਦੇ ਅਹਿਮ ਹਿੱਸੇ ਵਿੱਚ ਛੇ ਏਕਡ਼ ਜ਼ਮੀਨ ਰਿਆਇਤੀ ਦਰ 600 ਰੁਪਏ ਸਾਲਾਨਾ ਫ਼ੀਸ ‘ਤੇ ਦਿੱਤੀ ਗਈ ਹੈ।ਇਸ ਤੋਂ ਇਲਾਵਾ ਇਕ ਹੋਰ ਸਕੂਲ ਲਈ ਕੈਂਟ ਖੇਤਰ ਵਿੱਚ ਵੀ 33 ਸਾਲ ਲਈ ਜ਼ਮੀਨ ਰਿਆਇਤੀ ਦਰ ਤੇ ਟਰੱਸਟ ਵਲੋਂ ਚਲਾਏ ਜਾ ਰਹੇ ਸਕੂਲ ਨੂੰ ਦਿੱਤੀ ਗਈ ਹੈ ।
ਰਾਜ ਸੂਚਨਾ ਕਮਿਸ਼ਨ ਦੇ ਸੂਚਨਾ ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ ਦੇ ਬੈਂਚ ਨੇ ਅਪੀਲ ਨੰਬਰ 1941 ਸਾਲ 2015 ਦਾ ਨਿਬੇਡ਼ਾ ਕਰਦਿਆਂ ਸੁਪਰੀਮ ਕੋਰਟ ਵੱਲੋਂ ਸਿਵਲ ਅਪੀਲ ਨੰਬਰ 9017 ਆਫ਼ 2017 (ਐਸ.ਐਲ.ਪੀ.(ਸੀ) ਨੰਬਰ 24290 ਆਫ਼ 2012 ਵਿਚੌਂ ਪ੍ਰਗਟ ਹੋਏ ਕੇਸ ਦੇ ਨਿਬੇਡ਼ਾਂ ਕਰਦਿਆਂ ਦਿੱਤੇ ਗਏ ਫ਼ੈਂਸਲੇ ਦੀ ਰੋਸ਼ਨੀ ਵਿੱਚ ਸਰਕਾਰ ਤੋਂ ਵਿੱਤੀ ਮਦਦ ਹਾਸਲ ਕਰਨ ਅਤੇ ਹੋਰ ਰਿਆਇਤਾਂ ਲੈਣ ਵਾਲੇ ਐਮ.ਜੀ.ਐਨ. ਐਜੂਕੇਸ਼ਨ ਟਰੱਸਟ ਜਲੰਧਰ ਅਤੇ ਇਸ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਨੂੰ ਆਰ.ਟੀ.ਆਈ.ਐਕਟ 2005 ਦੀ ਧਾਰਾ 2(ਐਚ)(ਡੀ)(2)ਅਧੀਨ ਜਨਤਕ ਅਦਾਰੇ ਕਰਾਰ ਦਿੱਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

by Ranjit Singh
November 3, 2026
0

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਮਾਨਸਾ ਵਿੱਚ ਪੁਲਿਸ ਲਾਠੀਚਾਰਜ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 3, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3 ਨਵੰਬਰ...

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 3, 2026
0

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ - ਮੁੱਖ ਮੰਤਰੀ ਭਗਵੰਤ ਮਾਨ -...

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

by Ankit
November 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 03-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

by Ranjit Singh
November 3, 2026
0

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ ਚੰਡੀਗੜ੍ਹ, 3 ਨਵੰਬਰ (ਵਿਸ਼ਵ...

Most Popular

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

by Jaspreet Kaur
4 weeks ago
0

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ 'ਤੇ CM ਮਾਨ ਦਾ ਵੱਡਾ ਬਿਆਨ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤੀ ਮਹਿਲਾ ਕ੍ਰਿਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 