• Latest
  • Trending
ਐਮ.ਸੀ. ਚੋਣਾਂ ‘ਚ ਧਾਂਦਲੀ ਕਰਨ ਲਈ ਅਕਾਲੀਆਂ ਦੀ ਤਰ੍ਹਾਂ ਹੀ ਕਾਂਗਰਸੀ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੇ ਹਨ : ਹਰਪਾਲ ਸਿੰਘ ਚੀਮਾ

ਐਮ.ਸੀ. ਚੋਣਾਂ ‘ਚ ਧਾਂਦਲੀ ਕਰਨ ਲਈ ਅਕਾਲੀਆਂ ਦੀ ਤਰ੍ਹਾਂ ਹੀ ਕਾਂਗਰਸੀ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੇ ਹਨ : ਹਰਪਾਲ ਸਿੰਘ ਚੀਮਾ

6 years ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

2 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

2 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

3 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

3 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

3 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

3 hours ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

4 hours ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

4 hours ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

5 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

5 hours ago
Hindi News
English News
Sunday, November 22, 2026
No Result
View All Result
18 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਮ.ਸੀ. ਚੋਣਾਂ ‘ਚ ਧਾਂਦਲੀ ਕਰਨ ਲਈ ਅਕਾਲੀਆਂ ਦੀ ਤਰ੍ਹਾਂ ਹੀ ਕਾਂਗਰਸੀ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੇ ਹਨ : ਹਰਪਾਲ ਸਿੰਘ ਚੀਮਾ

January 7, 2021
in ਖਬਰਾਂ, ਪੰਜਾਬ
ਐਮ.ਸੀ. ਚੋਣਾਂ ‘ਚ ਧਾਂਦਲੀ ਕਰਨ ਲਈ ਅਕਾਲੀਆਂ ਦੀ ਤਰ੍ਹਾਂ ਹੀ ਕਾਂਗਰਸੀ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੇ ਹਨ : ਹਰਪਾਲ ਸਿੰਘ ਚੀਮਾ

ਲੋਕਾਂ ਵੱਲੋਂ ਨਕਾਰੇ ਜਾਖੜ ਕਿਸ ਹੈਸੀਅਤ ਨਾਲ ਚੋਣ ਕਮਿਸ਼ਨ ਦੇ ਬੁਲਾਰੇ ਦੀ ਤਰ੍ਹਾਂ ਕੰਮ ਕਰ ਰਹੇ ਹਨ

ਕਿਹਾ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਆਗੂਆਂ ਦੇ ਦਖਲ ਨਾਲ ਚੋਣ ਕਮਿਸ਼ਨ ਦੀ ਸਾਖ ਨੂੰ ਨੁਕਸਾਨ, ਚੋਣ ਕਮਿਸ਼ਨ ਨੂੰ ਇਸਦਾ ਨੋਟਿਸ ਲੈਣਾ ਚਾਹੀਦਾ ਹੈ

*ਚੰਡੀਗੜ੍ਹ, 7 ਜਨਵਰੀ 2021( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਉੱਤੇ ਜਬਰਦਸਤੀ ਦਖਲਅੰਦਾਜੀ ਕਰਨ ਦਾ ਦੋਸ ਲਗਾਇਆ ਹੈ। ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਾਖੜ ਪੰਜਾਬ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਨਗਰ ਨਿਗਮ, ਮਿਊਸਪਲ ਚੋਣਾਂ ਵਿੱਚ ਜਬਰਦਸਤੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਜਾਖੜ ਚੋਣਾਂ ਵਿੱਚ ਧਾਂਦਲੀ ਕਰਨ ਦੀ ਯੋਜਨਾ ਬਣਾ ਰਹੇ ਹਨ ਅਤੇ ਚੋਣਾਂ ਜਿੱਤਣ ਲਈ ਕੋਈ ਵੀ ਸਰਕਾਰੀ ਹੱਥਕੰਡਾ ਵਰਤਣ ਤੋਂ ਬਾਜ ਨਹੀਂ ਆ ਰਹੇ।

ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਉੱਤੇ ਦੋਸ਼ ਲਗਾਉਂਦੇ ਹੋਏ ਚੀਮਾ ਨੇ ਕਿਹਾ ਕਿ ਜਾਖੜ ਨਾ ਵਿਧਾਇਕ ਹੈ, ਨਾ ਸੰਸਦ ਮੈਂਬਰ ਅਤੇ ਨਾ ਹੀ ਕਿਸੇ ਵਿਭਾਗ ਦੇ ਮੰਤਰੀ, ਤਾਂ ਕਿਸ ਹੈਸੀਅਤ ਨਾਲ ਉਹ ਸਰਕਾਰੀ ਮੀਟਿੰਗ ਵਿੱਚ ਹਿੱਸਾ ਲੈਂਦੇ ਹਨ? ਅਤੇ ਸਰਕਾਰੀ ਯੋਜਨਾਵਾਂ ਤੇ ਨੀਤੀ ਬਣਾਉਣ ਵਿੱਚ ਦਖਲਅੰਦਾਜ਼ੀ ਕਿਉਂ ਹੁੰਦੀ ਹੈ? ਕੈਪਟਨ ਨੂੰ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਕਿ ਜਨਤਾ ਵੱਲੋਂ ਨਕਾਰੇ ਹੋਏ ਆਗੂ ਨੂੰ ਸਰਕਾਰੀ ਕੰਮਾਂ ਵਿੱਚ ਕਿਉਂ ਸ਼ਾਮਲ ਕਰਦੇ ਹਨ? ਸਰਕਾਰੀ ਕੰਮ ਵਿੱਚ ਜਾਖੜ ਅਤੇ ਹੋਰ ਕਾਂਗਰਸ ਆਗੂਆਂ ਦਾ ਦਖਲ ਦੇਣਾ ਲੋਕਤੰਤਰ ਲਈ ਚੰਗਾ ਸੰਕੇਤ ਨਹੀਂ ਹੈ। ਅਜਿਹਾ ਕਰਕੇ ਕੈਪਟਨ ਸਰਕਾਰ ਅਤੇ ਕਾਂਗਰਸ ਆਗੂ ਲੋਕਤੰਤਰ ਨੂੰ ਕਮਜੋਰ ਕਰ ਰਹੇ ਹਨ।

ਚੀਮਾ ਨੇ ਕਿਹਾ ਕਿ ਪੰਜਾਬ ਦੇ ਕਾਂਗਰਸ ਆਗੂਆਂ ਵੱਲੋਂ ਚੋਣਾਂ ਦੇ ਮਾਮਲੇ ਵਿੱਚ ਦਖਲਅੰਦਾਜੀ ਕਰਨਾ ਚੋਣ ਕਮਿਸ਼ਨ ਦੇ ਸੁਤੰਤਰ ਅਤੇ ਨਿਰਪੱਖ ਚੋਣ ਨਿਯਮਾਂ ਖਿਲਾਫ ਹੈ। ਚੋਣਾਵੀਂ ਮਾਮਲਿਆਂ ਵਿੱਚ ਕਾਂਗਰਸ ਆਗੂਆਂ ਦੀ ਦਖਲਅੰਦਾਜੀ ਨਾਲ ਕਮਿਸ਼ਨ ਦੀ ਸਾਖ ਨੂੰ ਨੁਕਸਾਨ ਪਹੁੰਚ ਰਿਹਾ ਹੈ। ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿੱਚ ਨੋਟਿਸ ਲੈਣਾ ਚਾਹੀਦਾ ਅਤੇ ਕਾਂਗਰਸ ਆਗੂਆਂ ਵੱਲੋਂ ਲਗਾਤਾਰ ਚੋਣ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਦਖਲਅੰਦਾਜੀ ਉੱਤੇ ਰੋਕ ਲੱਗਣੀ ਚਾਹੀਦੀ ਹੈ।

ਚੀਮਾ ਨੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਦਖਲ ਦਿੰਦੇ ਹੋਏ ਨੋਟਿਸ ਲੈਣ। ਕਾਂਗਰਸੀਆਂ ਵੱਲੋਂ ਚੋਣਾਂ ਵਿੱਚ ਕੀਤੀ ਜਾ ਰਹੀ ਦਖਲਅੰਦਾਜੀ ਉੱਤੇ ਰੋਕ ਲਗਾਉਣੀ ਚਾਹੀਦੀ ਹੈ ਤੇ ਗੈਰ ਸਰਕਾਰੀ ਲੋਕਾਂ ਵੱਲੋਂ ਸਰਕਾਰੀ ਕੰਮ ਵਿੱਚ ਕੀਤੀ ਜਾ ਰਹੀ ਦਖਲਅੰਦਾਜੀ ਉੱਤੇ ਕੈਪਟਨ ਸਰਕਾਰ ਤੋਂ ਜਵਾਬ ਮੰਗਣਾ ਚਾਹੀਦਾ ਹੈ।

ਕੈਪਟਨ ਸਰਕਾਰ ਉੱਤੇ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ, ਜਿਸ ਤਰ੍ਹਾਂ ਨਾਲ ਅਕਾਲੀ ਸਰਕਾਰ ਆਪਣੇ ਰਾਜਨੀਤਿਕ ਲਾਭ ਲਈ ਸਰਕਾਰੀ ਤੰਤਰ ਦੀ ਵਰਤੋਂ ਕਰਦੀ ਸੀ, ਉਸੇ ਤਰ੍ਹਾਂ ਕੈਪਟਨ ਸਰਕਾਰ ਵੀ ਆਪਣੇ ਰਾਜਨੀਤਿਕ ਸਵਾਰਥ ਲਈ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ। ਕੈਪਟਨ ਆਪਣੇ ਰਾਜਨੀਤਿਕ ਲਾਭਦਾਇਕ ਲਈ ਕੋਈ ਵੀ ਸਰਕਾਰੀ ਹੱਥਕੰਡਾ ਅਪਣਾਉਣ ਤੋਂ ਬਾਜ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਇਸਦੀ ਨੀਅਤ ਨੂੰ ਸਮਝ ਚੁੱਕੇ ਹਨ। ਆਉਣ ਵਾਲੀਆਂ ਚੋਣਾਂ ਵਿੱਚ ਜਨਤਾ ਇਨ੍ਹਾਂ ਨੂੰ ਜਵਾਬ ਦੇਵੇਗੀ। ਜਿਸ ਤਰ੍ਹਾਂ ਅਕਾਲੀਆਂ ਦੀਆਂ ਹਰਕਤਾਂ ਤੋਂ ਤੰਗ ਆ ਕੇ ਲੋਕਾਂ ਨੇ ਨਕਾਰ ਦਿੱਤਾ, ਉਸੇ ਤਰ੍ਹਾਂ ਕਾਂਗਰਸ ਨੂੰ ਵੀ ਨਕਾਰ ਦੇਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

by Navjot
November 22, 2026
0

ਮੁੰਬਈ, 22 ਨਵੰਬਰ(ਵਿਸ਼ਵ ਵਾਰਤਾ) - ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਇਸਾ' (Mysaa) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਤੇ ਇਹ ਫੈਸਲਾ...

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

Most Popular

ਪੇਰੂ ਵਿੱਚ 6.7 ਤੀਬਰਤਾ ਦਾ ਭੂਚਾਲ ; ਰਾਜਧਾਨੀ ਲੀਮਾ ਤੱਕ ਮਹਿਸੂਸ ਹੋਏ ਝਟਕੇ

ਪੇਰੂ ਵਿੱਚ 6.7 ਤੀਬਰਤਾ ਦਾ ਭੂਚਾਲ ; ਰਾਜਧਾਨੀ ਲੀਮਾ ਤੱਕ ਮਹਿਸੂਸ ਹੋਏ ਝਟਕੇ

by Navjot
1 day ago
0

ਲੀਮਾ, 21 ਨਵੰਬਰ (ਵਿਸ਼ਵ ਵਾਰਤਾ) - ਯੂ.ਐਸ. ਜਿਓਲੋਜੀਕਲ ਸਰਵੇ (US Geological Survey) ਅਨੁਸਾਰ, ਸ਼ਨੀਵਾਰ ਨੂੰ 0009 GMT 'ਤੇ ਮੱਧ ਪੇਰੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 