ਦਿਵਾਲੀ ਤੋਂ ਪਹਿਲਾਂ ਫਟਿਆ ਮਹਿੰਗਾਈ ਬੰਬ
ਐਲਪੀਜੀ ਸਿਲੰਡਰ ਦੀਆਂ ਕੀਮਤਾਂ ‘ਚ ਬੇਤਹਾਸ਼ਾ ਵਾਧਾ
ਚੰਡੀਗੜ੍ਹ,1 ਨਵੰਬਰ(ਵਿਸ਼ਵ ਵਾਰਤਾ) ਦਿਵਾਲੀ ਤੋਂ ਪਹਿਲਾਂ ਹੀ ਸਰਕਾਰ ਨੇ ਨਾਗਰਿਕਾਂ ਲਈ ਮਹਿੰਗਾਈ ਦਾ ਤੋਹਫਾ ਦੇ ਦਿੱਤਾ ਹੈ। ਅੱਜ ਵਪਾਰਕ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 266 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਹੁਣ ਇਸ ਦੀ ਕੀਮਤ 2000 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਦੱਸ