• Latest
  • Trending
ਐਸਐਸਪੀ ਕਪੂਰਥਲਾ ਨੂੰ 75ਵੇਂ ਸੁਤੰਤਰਤਾ ਦਿਵਸ ਅਵਸਰ ਤੇ  ਕੀਤਾ ਜਾਵੇਗਾ ਰਾਸ਼ਟਰਪਤੀ ਪੁਲਿਸ ਮੈਡਲ ਅਵਾਰਡ ਨਾਲ ਸਨਮਾਨਿਤ

ਐਸਐਸਪੀ ਕਪੂਰਥਲਾ ਨੂੰ 75ਵੇਂ ਸੁਤੰਤਰਤਾ ਦਿਵਸ ਅਵਸਰ ਤੇ  ਕੀਤਾ ਜਾਵੇਗਾ ਰਾਸ਼ਟਰਪਤੀ ਪੁਲਿਸ ਮੈਡਲ ਅਵਾਰਡ ਨਾਲ ਸਨਮਾਨਿਤ

5 years ago
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

2 minutes ago
Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

33 minutes ago
Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

1 hour ago
ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ

1 hour ago
Big News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

Big News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

3 hours ago
Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

3 hours ago
Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

4 hours ago
Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

4 hours ago
National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

5 hours ago
IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

6 hours ago
Hindi News
English News
Thursday, April 23, 2026
No Result
View All Result
39 °c
Chandigarh
35 ° Fri
35 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸਐਸਪੀ ਕਪੂਰਥਲਾ ਨੂੰ 75ਵੇਂ ਸੁਤੰਤਰਤਾ ਦਿਵਸ ਅਵਸਰ ਤੇ  ਕੀਤਾ ਜਾਵੇਗਾ ਰਾਸ਼ਟਰਪਤੀ ਪੁਲਿਸ ਮੈਡਲ ਅਵਾਰਡ ਨਾਲ ਸਨਮਾਨਿਤ

August 14, 2021
in ਸਿਆਸੀ, ਕਪੂਰਥਲਾ, ਖਬਰਾਂ, ਦਿੱਲੀ, ਪੰਜਾਬ, ਰਾਸ਼ਟਰੀ
ਐਸਐਸਪੀ ਕਪੂਰਥਲਾ ਨੂੰ 75ਵੇਂ ਸੁਤੰਤਰਤਾ ਦਿਵਸ ਅਵਸਰ ਤੇ  ਕੀਤਾ ਜਾਵੇਗਾ ਰਾਸ਼ਟਰਪਤੀ ਪੁਲਿਸ ਮੈਡਲ ਅਵਾਰਡ ਨਾਲ ਸਨਮਾਨਿਤ

ਐਸਐਸਪੀ ਕਪੂਰਥਲਾ ਨੂੰ 75ਵੇਂ ਸੁਤੰਤਰਤਾ ਦਿਵਸ ਅਵਸਰ ਤੇ  ਕੀਤਾ ਜਾਵੇਗਾ ਰਾਸ਼ਟਰਪਤੀ ਪੁਲਿਸ ਮੈਡਲ ਅਵਾਰਡ ਨਾਲ ਸਨਮਾਨਿਤ

ਐਸਐਸਪੀ ਖੱਖ ਨੂੰ ਇਸ ਸਾਲ ਗਣਤੰਤਰ ਦਿਵਸ ਅਵਸਰ ਤੇ ਵੀ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਮੁੱਖ ਮੰਤਰੀ ਮੈਡਲ ਨਾਲ ਵੀ ਸਨਮਾਨ ਕੀਤਾ ਗਿਆ ਸੀ

ਕਪੂਰਥਲਾ, 14 ਅਗਸਤ(ਵਿਸ਼ਵ ਵਾਰਤਾ)ਸੀਨੀਅਰ ਪੁਲਿਸ ਕਪਤਾਨ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੂੰ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਉਨ੍ਹਾਂ ਦੀ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ।

ਐਸਐਸਪੀ ਖੱਖ ਨੂੰ 26 ਜਨਵਰੀ, 2021 ਨੂੰ ਏਆਈਜੀ ਕਾਉੰਟਰ ਇੰਟੈਲੀਜੈਂਸ ਜਲੰਧਰ ਜ਼ੋਨ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਸ਼ਲਾਘਾਯੋਗ ਕੰਮ ਅਤੇ ਡਿਊਟੀ ਪ੍ਰਤੀ ਸਮਰਪਣ ਪ੍ਰਦਰਸ਼ਿਤ ਕਰਨ ਲਈ ਮੁੱਖ ਮੰਤਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।

ਐਚਪੀਐਸ ਖੱਖ ਨੇ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਵਿੱਚੋਂ ਗੈਂਗ ਕਲਚਰ ਨੂੰ ਖ਼ਤਮ ਕਰਨ ਤੋਂ ਇਲਾਵਾ ਰਾਜ ਵਿੱਚ ਕਈ ਅਪਰਾਧਿਕ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਨੱਥ ਪਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਇਸ ਤੋਂ ਇਲਾਵਾ ਪੰਜਾਬ ਵਿੱਚੋਂ ਨਸ਼ਾਖੋਰੀ ਨੂੰ ਖਤਮ ਕਰਨ ਪ੍ਰਤੀ ਵਚਨਬੱਧਤਾ ਦੇ ਕਾਰਨ, ਉਹਨਾ ਨੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਜੰਗ ਛੇੜੀ ਅਤੇ ਕਈ ਅੰਤਰਰਾਸ਼ਟਰੀ, ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆਂ ਹੈ।

ਇਥੇ ਇਹ ਜ਼ਿਕਰਯੋਗ ਹੈ ਕਿ ਸਾਲ 2009 ਵਿੱਚ ਫਗਵਾੜਾ ਵਿਖੇ ਐਚਪੀਐਸ ਖੱਖ ਦੀ ਅਗਵਾਈ ਹੇਠ ਪੁਲਿਸ ਟੀਮ ਨੇ 50 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਸੀ, ਜਿਸਨੂੰ ਅੱਜ ਵੀ ਪੰਜਾਬ ਵਿੱਚ ਸਭ ਤੋਂ ਵੱਧ ਰਿਕਵਰੀ ਵਜੋਂ ਯਾਦ ਕੀਤਾ ਜਾਂਦਾ ਹੈ।

ਐਚਪੀਐਸ ਖੱਖ ਨੇ ਸਾਲ 1994 ਵਿੱਚ ਇੱਕ ਇੰਸਪੈਕਟਰ ਵਜੋਂ ਪੰਜਾਬ ਪੁਲਿਸ ਵਿੱਚ ਭਰਤੀ ਹੋਏ ਸੀ, ਅਤੇ ਸਾਲ 2016 ਵਿੱਚ ਉਹਨਾਂ ਨੂੰ ਐਸਐਸਪੀ ਦੇ ਅਹੁਦੇ ਤੇ ਤਰੱਕੀ ਦਿੱਤੀ ਗਈ ਸੀ। ਤਰੱਕੀ ਤੋਂ ਪਹਿਲਾਂ, ਉਹ ਪੰਜਾਬ ਦੇ ਵੱਖ -ਵੱਖ ਜ਼ਿਲ੍ਹਿਆਂ ਵਿੱਚ ਇੰਸਪੈਕਟਰ, ਡੀਐਸਪੀ ਅਤੇ ਐਸਪੀ ਦੇ ਅਹੁਦੇ ‘ਤੇ ਤਾਇਨਾਤ ਸਨ। ਉਹਨਾ ਨੂੰ ਸ਼ਾਨਦਾਰ ਕਾਰਗੁਜ਼ਾਰੀ ਦੇ ਅਧਾਰ ਤੇ ਦੋ ਵਾਰ ਡੀਜੀਪੀ ਪ੍ਰਸ਼ੰਸਾ ਡਿਸਕ ਨਾਲ ਸਨਮਾਨਿਤ ਵੀ ਕੀਤਾ ਗਿਆ ਸੀ।

ਐਸਐਸਪੀ ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰ ਰਹੇ ਹਨ ਅਤੇ ਨਾਲ ਹੀ ਉਹ ਨਿਮਰਤਾ ਸਹਿਤ ਇਹ ਮੈਡਲ ਆਪਣੇ ਮਰਹੂਮ ਪਿਤਾ ਸ੍ਰੀ ਹਰਜੀਤ ਸਿੰਘ ਐਸ ਖੱਖ ਨੂੰ ਸਮਰਪਿਤ ਕਰ ਰਹੇ ਹਨ, ਜੋ ਕਿ ਪੰਜਾਬ ਪੁਲਿਸ ਦੇ ਇੱਕ ਬਹਾਦਰ ਪੁਲਿਸ ਅਧਿਕਾਰੀ ਵੀ ਸਨ, ਅਤੇ ਪੁਲਿਸ ਪੰਜਾਬ ਦੇ ਐਸਪੀ (ਐਸਪੀ) ਦੇ ਅਹੁਦੇ ਤੱਕ ਸੇਵਾ ਨਿਭਾ ਚੁੱਕੇ ਸਨ।

ਐਸਐਸਪੀ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਅਤੇ ਉਹਨਾਂ ਨੂੰ ਇਸ ਪੁਰਸਕਾਰ ਲਈ ਚੁਣੇ ਜਾਣ ਲਈ, ਮਾਣਯੋਗ ਸ੍ਰੀ ਦਿਨਕਰ ਗੁਪਤਾ ਜੀ, ਡੀ.ਜੀ.ਪੀ ਪੰਜਾਬ ਅਤੇ ਪੰਜਾਬ ਸਰਕਾਰ ਦੇ ਸ਼ੁਕਰਗੁਜ਼ਾਰ ਹਨ।

Tags: INDEPENDENCEDAYPUNJAB CMpunjabpolicessp
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

by Ranjit Singh
April 23, 2026
0

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ ਨਵੀਂ ਦਿੱਲੀ, 23 ਅਪ੍ਰੈਲ 2026 – ਅੱਜ, 23 ਅਪ੍ਰੈਲ...

Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

by Ranjit Singh
April 23, 2026
0

Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ ਅੰਮ੍ਰਿਤਸਰ, 23 ਅਪ੍ਰੈਲ 2026 – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
April 23, 2026
0

Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਲੁਧਿਆਣਾ, 23 ਅਪ੍ਰੈਲ 2026 – ਲੁਧਿਆਣਾ ਦੇ ਦੋ ਸਕੂਲਾਂ...

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ

by Ankit
April 23, 2026
0

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

by Ranjit Singh
April 23, 2026
0

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ ਨਵੀਂ ਦਿੱਲੀ, 23 ਅਪ੍ਰੈਲ 2026 – ਅੱਜ, 23 ਅਪ੍ਰੈਲ...

Most Popular

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ

by Ankit
3 weeks ago
0

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 