• Latest
  • Trending
ਐਸਐਸਪੀ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਸੰਘਰਸ਼ੀ ਪਿੰਡ ਵਿੱਚ ਜਾਕੇ ਅਨਾਜ ਦੀ ਖਰੀਦ ਦਾ ਦਿੱਤਾ ਭਰੋਸਾ

ਐਸਐਸਪੀ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਸੰਘਰਸ਼ੀ ਪਿੰਡ ਵਿੱਚ ਜਾਕੇ ਅਨਾਜ ਦੀ ਖਰੀਦ ਦਾ ਦਿੱਤਾ ਭਰੋਸਾ

6 years ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

15 minutes ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

16 minutes ago
Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

17 minutes ago
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

19 minutes ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

2 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

2 hours ago
ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

2 hours ago
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

2 hours ago
ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

2 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, September 30, 2026
No Result
View All Result
30 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸਐਸਪੀ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਸੰਘਰਸ਼ੀ ਪਿੰਡ ਵਿੱਚ ਜਾਕੇ ਅਨਾਜ ਦੀ ਖਰੀਦ ਦਾ ਦਿੱਤਾ ਭਰੋਸਾ

April 9, 2020
in ਖਬਰਾਂ, ਪੰਜਾਬ, ਮਾਨਸਾ
ਐਸਐਸਪੀ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਸੰਘਰਸ਼ੀ ਪਿੰਡ ਵਿੱਚ ਜਾਕੇ ਅਨਾਜ ਦੀ ਖਰੀਦ ਦਾ ਦਿੱਤਾ ਭਰੋਸਾ

ਮਾਨਸਾ, 9 ਅਪਰੈਲ( ਵਿਸ਼ਵ ਵਾਰਤਾ)-ਮਾਲਵਾ ਖੇਤਰ ਵਿੱਚ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ੀ ਪਿੰਡ ਵਜੋਂ ਜਾਣੇ ਜਾਂਦੇ ਪਿੰਡ ਭੈਣੀਬਾਘਾ ਵਿਖੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਖੇਤਾਂ ਵਿੱਚ ਮੀਟਿੰਗ ਕਰਦਿਆਂ ਮਾਨਸਾ ਜ਼ਿਲ੍ਹੇ ਦੇ ਐਸਐਸਪੀ ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਆਉਣ ਵਾਲੇ ਕਣਕ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਆਪਣੀ ਕਣਕ ਦੀ ਫਸਲ ਵੇਚਣ ਲਈ ਕੋਰੋਨਾਵਾਇਰਸ ਦੀ ਰੋਕਥਾਮ ਸਬੰਧੀ ਲੱਗੇ ਕਰਫਿਊ ਦੌਰਾਨ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਕੇਂਦਰੀ ਪੁਲ ਵਿੱਚ ਕਣਕ ਦਾ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ, ਇਸ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਾੜੀ ਦੀ ਮੁੱਖ ਫ਼ਸਲ ਕਣਕ ਦਾ ਇਕੱਲਾ-ਇਕੱਲਾ ਦਾਣਾ ਸਰਕਾਰ ਨੇ ਖਰੀਦਣ ਲਈ ਹਰ ਤਰ੍ਹਾਂ ਦੇ ਉਪਰਾਲੇ ਕਰ ਲਏ ਗਏ ਹਨ।
ਇਸ ਮਿਲਣੀ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਣਕ ਦੀ ਖਰੀਦ ਸਬੰਧੀ ਆਪਣੇ ਸੁਝਾਓ ਦਿੰਦਿਆਂ ਕਿਹਾ ਕਿ ਫਰਸ਼ੀ ਕੰਡਿਆਂ ਰਾਹੀਂ ਕਣਕ ਦੀ ਖਰੀਦ ਦੀ ਆਗਿਆ ਦਿੱਤੀ ਜਾਵੇ,ਜਿਸ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਬਹੁਤਾਂ ਸਮਾਂ ਨਹੀ ਰਹਿਣਾ ਪਵੇਗਾ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਭੀੜ ਨਹੀ ਹੋਵੇਗੀ ਅਤੇ ਇਸ ਨਾਲ ਆੜਤੀਆਂ ਵੱਲੋਂ ਆਪਣੀਆਂ ਵੱਡੀਆਂ ਢੇਰੀਆਂ ਲਗਾਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਇਸ ਕਾਰਨ ਮੰਡੀ ਵਿੱਚ ਥਾਂ ਵੀ ਘੱਟ ਘਿਰੇਗੀ ਅਤੇ ਕਣਕ ਨੂੰ ਸਾਫ ਕਰਨ ਲਈ ਘੱਟ ਸਫਾਈ ਮਸ਼ੀਨਾਂ ਦੀ ਲੋੜ ਪਵੇਗੀ। ਕਿਸਾਨ ਆਗੂਆਂ ਵੱਲੋ ਕਣਕ ਖਰੀਦ ਵਿੱਚ ਪ੍ਰਸਾਸ਼ਨ ਦਾ ਪੂਰਾ ਸਾਥ ਦੇਣ ਦਾ ਵਾਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਿਸ਼ਵਵਿਆਪੀ ਕੋਰੋਨਾਵਾਇਰਸ ਦੀ ਸਮੱਸਿਆ ਦੌਰਾਨ ਪ੍ਰਸਾਸ਼ਨ ਦਾ ਪੂਰਾ ਸਾਥ ਦਿੱਤਾ ਜਾਵੇਗਾ।
ਇਸ ਸਮੇਂ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਜੋ ਸਿਸਟਮ ਲਾਗੂ ਕੀਤਾ ਗਿਆ ਹੈ ਉਸ ਤੇ ਖੁਸ਼ੀ ਪ੍ਰਗਟਾਈ ਅਤੇ ਸਹਿਮਤੀ ਦਿੱਤੀ ਗਈ ਕਿ ਮਾਨਸਾ ਪੁਲੀਸ ਵੱਲੋਂ ਵਿਲੇਜ ਪੁਲੀਸ ਅਫਸਰ/ਪਿੰਡ ਵਾਈਜ ਕਮੇਟੀ ਸਕੀਮ ਪੂਰੀ ਤਰ੍ਹਾਂ ਕੰਮ ਕਰ ਰਹੀ ਹੈ।ਇਸ ਮੌਕੇ ਕਿਸਾਨ ਆਗੂਆਂ ਨੇ ਆਉਣ ਵਾਲੇ ਸੀਜ਼ਨ ਵਿੱਚ ਨਰਮੇ ਦੀ ਬਿਜਾਈ ਲਈ ਜਰੂਰੀ ਬੀਜ ਦੀ ਉਪਲੱਬਧਤਾ ਬਾਰੇ ਪ੍ਰਸਾਸ਼ਨ ਨੂੰ ਜਰੂਰੀ ਕਦਮ ਚੁੱਕਣ ਦੀ ਬੇਨਤੀ ਕੀਤੀ ਗਈ,ਜਿਸ ‘ਤੇ ਐਸ.ਐਸ.ਪੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਬੀਜਾਂ ਦੇ ਸਟਾਕ ਅਤੇ ਉਪਲੱਬਧਤਾਂ ਤੇ ਸਾਰੇ ਜਰੂਰੀ ਕਦਮ ਚੁੱਕੇ ਗਏ ਹਨ ਅਤੇ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ,ਗੋਰਾ ਸਿੰਘ ਭੈਣੀਬਾਘਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਮਹਿੰਦਰ ਸਿੰਘ ਭੈਣੀਬਾਘਾ,ਐਡਵੋਕੇਟ ਗੁਰਲਾਭ ਸਿੰਘ ਮਾਹਲ,ਡੀਐਸਪੀ ਹਰਜਿੰਦਰ ਸਿੰਘ ਗਿੱਲ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

by Navjot
September 30, 2026
0

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ ਕਾਬੁਲ, 30 ਸਤੰਬਰ (ਵਿਸ਼ਵ ਵਾਰਤਾ) ਸੂਬਾਈ ਪੁਲਿਸ ਦੇ...

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

by Navjot
September 30, 2026
0

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ ਬੈਂਗਲੁਰੂ, 30 ਸਤੰਬਰ...

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

by Navjot
September 30, 2026
0

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

Most Popular

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

by Ranjit Singh
1 day ago
0

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ ਕੁਪਵਾੜਾ, 29 ਸਤੰਬਰ (ਵਿਸ਼ਵ ਵਾਰਤਾ) – ਜੰਮੂ-ਕਸ਼ਮੀਰ ਦੇ ਕੁਪਵਾੜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 