• Latest
  • Trending
ਐਸਐਸਪੀ ਪਠਾਨਕੋਟ ਵੱਲੋਂ ਨਸ਼ਿਆਂ ਨਾਲ ਨਜਿੱਠਣ ਲਈ ‘ਯੂ ਸ਼ੇਅਰ-ਵੀ ਕੇਅਰ’ ਮੁਹਿੰਮ ਦੀ ਕੀਤੀ ਸ਼ੁਰੂਆਤ

ਐਸਐਸਪੀ ਪਠਾਨਕੋਟ ਵੱਲੋਂ ਨਸ਼ਿਆਂ ਨਾਲ ਨਜਿੱਠਣ ਲਈ ‘ਯੂ ਸ਼ੇਅਰ-ਵੀ ਕੇਅਰ’ ਮੁਹਿੰਮ ਦੀ ਕੀਤੀ ਸ਼ੁਰੂਆਤ

3 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

20 minutes ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

38 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

1 hour ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

2 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

4 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

4 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸਐਸਪੀ ਪਠਾਨਕੋਟ ਵੱਲੋਂ ਨਸ਼ਿਆਂ ਨਾਲ ਨਜਿੱਠਣ ਲਈ ‘ਯੂ ਸ਼ੇਅਰ-ਵੀ ਕੇਅਰ’ ਮੁਹਿੰਮ ਦੀ ਕੀਤੀ ਸ਼ੁਰੂਆਤ

September 2, 2023
in ਸਿਆਸੀ, ਖਬਰਾਂ, ਪੰਜਾਬ
ਐਸਐਸਪੀ ਪਠਾਨਕੋਟ ਵੱਲੋਂ ਨਸ਼ਿਆਂ ਨਾਲ ਨਜਿੱਠਣ ਲਈ ‘ਯੂ ਸ਼ੇਅਰ-ਵੀ ਕੇਅਰ’ ਮੁਹਿੰਮ ਦੀ ਕੀਤੀ ਸ਼ੁਰੂਆਤ

ਹਰਕਮਲਪ੍ਰੀਤ ਸਿੰਘ ਖੱਖ ਨੇ ਪਠਾਨਕੋਟ ਵਸਨੀਕਾਂ ਨੂੰ ਦਿੱਤੇ ਗਏ ਨੰਬਰਾਂ ਤੇ ਕਾਲ ਜਾਂ ਵਟਸਐਪ ਕਰਨ ਲਈ ਕਿਹਾ

ਐਸਐਸਪੀ ਪਠਾਨਕੋਟ ਵੱਲੋਂ ਨਸ਼ਿਆਂ ਨਾਲ ਨਜਿੱਠਣ ਲਈ ‘ਯੂ ਸ਼ੇਅਰ-ਵੀ ਕੇਅਰ’ ਮੁਹਿੰਮ ਦੀ ਕੀਤੀ ਸ਼ੁਰੂਆਤ

ਪਠਾਨਕੋਟ, 02 ਸਤੰਬਰ 2023 (ਵਿਸ਼ਵ ਵਾਰਤਾ)-ਨਸ਼ਿਆਂ ਦੀ ਵੱਧ ਰਹੀ ਅਲਾਮਤ ਨਾਲ ਨਜਿੱਠਣ ਲਈ ਦ੍ਰਿੜ ਯਤਨਾਂ ਤਹਿਤ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ ਨੇ ‘ਯੂ ਸ਼ੇਅਰ-ਵੀ ਕੇਅਰ’ ਮੁਹਿੰਮ ਦੀ ਸ਼ੁਰੂਆਤ ਕਰਕੇ ਇੱਕ ਮੁੱਖ ਕਦਮ ਚੁੱਕਦਿਆਂ ਇਹਨਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

ਇੱਕ ਪ੍ਰੈਸ ਬ੍ਰੀਫਿੰਗ ਦੌਰਾਨ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ, ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਜ਼ਿਲ੍ਹਾ ਪਠਾਨਕੋਟ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਨਿਰੰਤਰ ਯਤਨਾਂ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਸਰਕਾਰੀ ਅਧਿਕਾਰੀਆਂ (ਜੀਓਜ਼) ਦੀ ਸਰਗਰਮ ਸ਼ਮੂਲੀਅਤ ਤੇ ਜ਼ੋਰ ਦਿੰਦੇ ਹੁੰਦੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਪੁੱਟਣ ਲਈ ਸਾਰੇ ਅਫ਼ਸਰ ਕਮਿਊਨਿਟੀ ਨਾਲ ਅਣਥੱਕ ਜੁੜੇ ਹੋਏ ਹਨ।

ਇਹਨਾਂ ਆਪਸੀ ਤਾਲਮੇਲਾਂ ਦੀ ਪ੍ਰਭਾਵਸ਼ੀਲਤਾ ਨੂੰ ਵਧਾਉਣ ਲਈ, ਜ਼ਿਲ੍ਹਾ ਪਠਾਨਕੋਟ ਦੇ ਅੰਦਰ ਤਿੰਨੋਂ ਸਬ-ਡਿਵੀਜ਼ਨਾਂ ਵਿੱਚ ਹਰੇਕ ਜੀਓਜ਼ ਅਤੇ ਐਸਐਚਓਜ਼ ਦੇ ਸਮਰਪਿਤ ਸੰਪਰਕ ਨੰਬਰ ਉਪਲਬਧ ਕਰਵਾਏ ਗਏ ਹਨ। ਇਸ ਤੋਂ ਇਲਾਵਾ, ਤਿੰਨ ਸੁਪਰਡੈਂਟ ਆਫ਼ ਪੁਲਿਸ ਰੈਂਕ ਦੇ ਅਧਿਕਾਰੀ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ, ਅਤੇ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਦੀ ਰਿਪੋਰਟ ਕਰਨ ਲਈ ਉਨ੍ਹਾਂ ਦੇ ਸੰਪਰਕ ਨੰਬਰ ਵੀ ਲੋਕਾਂ ਤੱਕ ਪਹੁੰਚਾਏ ਗਏ ਹਨ।

ਐਸਐਸਪੀ ਖੱਖ ਨੇ ਵਿਅਕਤੀਆਂ ਨੂੰ ਨਸ਼ਿਆਂ ਦੀ ਤਸਕਰੀ ਸਬੰਧੀ ਕੋਈ ਵੀ ਜਾਣਕਾਰੀ ਹੈਲਪਲਾਈਨ ਨੰਬਰਾਂ ਰਾਹੀਂ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ। ਉਹਨਾ ਜ਼ੋਰ ਦੇ ਕੇ ਕਿਹਾ ਕਿ ਡਰੱਗ ਸਪਲਾਈ ਨੈਟਵਰਕ ਬਾਰੇ ਜਾਣਕਾਰੀ ਰੱਖਣ ਵਾਲਾ ਕੋਈ ਵੀ ਵਿਅਕਤੀ ਤੁਰੰਤ ਕਾਰਵਾਈ ਲਈ ਇਸ ਪਲੇਟਫਾਰਮ ਦੀ ਵਰਤੋਂ ਕਰ ਸਕਦਾ ਹੈ।

ਐਸਐਸਪੀ ਨੇ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ, ਅਤੇ ਰਿਪੋਰਟ ਕੀਤੀਆਂ ਗਈਆਂ ਘਟਨਾਵਾਂ ਦੇ ਤੁਰੰਤ ਜਵਾਬ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ 24 ਘੰਟੇ ਕੰਮ ਕਰੇਗੀ।

ਭਾਈਚਾਰੇ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਹੈਲਪਲਾਈਨ ਦਾ ਮੁੱਢਲਾ ਉਦੇਸ਼ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਇਸ ਟੀਚੇ ਨੂੰ ਜਲਦੀ ਪ੍ਰਾਪਤ ਕਰਨ ਲਈ ਅਣਥੱਕ ਮਿਹਨਤ ਕਰੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
1 week ago
0

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🌹🙏 Hukamnama...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 