ਐਸਜੀਪੀਸੀ ਦਾ ਸਾਲਾਨਾ ਬਜਟ ਥੋੜ੍ਹੀ ਦੇਰ ਵਿੱਚ ਕੀਤਾ ਜਾਵੇਗਾ ਪੇਸ਼
ਚੰਡੀਗੜ੍ਹ,30 ਮਾਰਚ(ਵਿਸ਼ਵ ਵਾਰਤਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2022-23 ਲਈ ਸਾਲਾਨਾ ਬਜਟ ਅੱਜ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਜਨਰਲ ਸਕੱਤਰ ਜੱਥੇਦਾਰ ਕਰਨੈਲ ਸਿੰਘ ਪੰਜੋਲੀ ਇਹ ਬਜਟ ਪੇਸ਼ ਕਰਨਗੇ।






















