• Latest
  • Trending
ਐਸਜੀਪੀਸੀ ਪ੍ਰਧਾਨ ਦੀ ਚੋਣ ’ਚ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਨਾਲ ਸੰਘ ਦੀਆਂ ਭਗਵਾਂ ਨੀਤੀਆਂ ਦੀ ਹਾਰ : ਜਸਵੀਰ ਸਿੰਘ ਗੜ੍ਹੀ

4 years ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

7 minutes ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

50 minutes ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

1 hour ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

2 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

3 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Hindi News
English News
Saturday, November 14, 2026
No Result
View All Result
25 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸਜੀਪੀਸੀ ਪ੍ਰਧਾਨ ਦੀ ਚੋਣ ’ਚ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਨਾਲ ਸੰਘ ਦੀਆਂ ਭਗਵਾਂ ਨੀਤੀਆਂ ਦੀ ਹਾਰ : ਜਸਵੀਰ ਸਿੰਘ ਗੜ੍ਹੀ

November 9, 2022
in ਸਿਆਸੀ, ਖਬਰਾਂ, ਪੰਜਾਬ
ਐਸਜੀਪੀਸੀ ਪ੍ਰਧਾਨ ਦੀ ਚੋਣ ’ਚ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਨਾਲ ਸੰਘ ਦੀਆਂ ਭਗਵਾਂ ਨੀਤੀਆਂ ਦੀ ਹਾਰ : ਜਸਵੀਰ ਸਿੰਘ ਗੜ੍ਹੀ

ਐਸਜੀਪੀਸੀ ਪ੍ਰਧਾਨ ਦੀ ਚੋਣ ’ਚ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਨਾਲ ਸੰਘ ਦੀਆਂ ਭਗਵਾਂ ਨੀਤੀਆਂ ਦੀ ਹਾਰ : ਜਸਵੀਰ ਸਿੰਘ ਗੜ੍ਹੀ

ਆਰਐਸਐਸ ਤੇ ਭਾਜਪਾ ਦੇ ਹਮਲੇ ਵਿਰੁੱਧ ਇਕਜੁੱਟ ਹੋਣ ਪੰਥਕ ਧਿਰਾਂ : ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਦੀ ਹੋਈ ਜਿੱਤ ਉਤੇ ਬਹੁਜਨ ਸਮਾਜ ਪਾਰਟੀ ਨੇ ਵਧਾਈ ਦਿੱਤੀ। ਜਾਰੀ ਬਿਆਨ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਦੇ ਨਾਲ ਜਿੱਥੇ ਆਰਐਸਐਸ ਦੀਆਂ ਭਗਵਾਂ ਨੀਤੀਆਂ ਦੀ ਹਾਰ ਹੋਈ ਹੈ ਉਥੇ ਤਿੰਨ ਵੱਡੀਆਂ ਰਾਜਨੀਤਿਕ ਪਾਰਟੀਆਂ ਅਤੇ ਦੋ ਸਰਕਾਰਾਂ ਦੀ ਵੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਹਾਰ ਦੇ ਨਾਲ ਨਾਲ ਕੇਂਦਰ ਦੀ ਭਾਜਪਾ ਸਰਕਾਰ ਅਤੇ ਸੂਬੇ ਦੀ ‘ਆਪ’ ਸਰਕਾਰ ਦੀ ਵੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਸਿੱਖ ਜਗਤ ਦੀ ਪੰਥਕ ਸੰਸਥਾ ਹੈ, ਉਸ ਵਿੱਚ ਆਰਐਸਐਸ ਦੀਆਂ ਭਗਵਾਂ ਨੀਤੀਆਂ ਦੀ ਦਖਲ ਅੰਦਾਜ਼ੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਭਗਵਾ ਸ਼ਕਤੀਆਂ ਦੇ ਹੱਥ ਵਿੱਚ ਖੇਡ ਰਿਹਾ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਚੋਣ ਵਿੱਚ ਕੀਤੀ ਗਈ ਦਖਲਅੰਦਾਜ਼ੀ ਅਤਿ ਨਿੰਦਣਯੋਗ ਰਹੀ ਹੈ।
ਸ੍ਰ. ਗੜ੍ਹੀ ਨੂੰ ਸਾਰੀਆਂ ਪੰਥਕ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀਆਂ ਗੰਗੂਵਾਦੀ ਸ਼ਕਤੀਆਂ ਵੱਡੇ ਜ਼ੋਰ ਨਾਲ ਸਿੱਖ ਜਗਤ, ਪੰਥਕ ਵਿਚਾਰਧਾਰਾ, ਪੰਜਾਬ ਤੇ ਪੰਜਾਬੀਅਤ ਉਤੇ ਹੱਲਾ ਬੋਲ ਚੁੱਕੀਆਂ ਹਨ। ਅਜਿਹੇ ਨਾਜ਼ੁਕ ਸਮੇਂ ਵਿੱਚ ਬਿਖਰੀ ਹੋਈ ਸਮੂਹ ਪੰਥਕ ਸ਼ਕਤੀ ਨੂੰ ਇਕ ਝੰਡੇ ਥੱਲੇ ਲਾਮਬੰਦ ਹੋਕੇ ਇਕਜੁੱਟਤਾ ਨਾਲ ਭਾਗਵਾਂ ਸ਼ਕਤੀਆ ਦਾ ਮੁਕਾਬਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਭਗਵਾਂਕਾਰੀ ਨੀਤੀਆਂ ਖਿਲਾਫ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਬਸਪਾ ਸਮੁੱਚੀਆਂ ਪੰਥਕ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

by Ranjit Singh
November 14, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ ਮਾਨਸਾ 14 ਨਵੰਬਰ...

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 14, 2026
0

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਏਸ਼ੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Most Popular

ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

by Navjot
3 weeks ago
0

ਨਵੀਂ ਦਿੱਲੀ, 24 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ਨੀਵਾਰ ਨੂੰ ਦੱਸਿਆ ਕਿ ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 