• Latest
  • Trending
ਐਸਵਾਈਐਲ ਨਹਿਰ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵਿੱਚ ਨਹੀਂ ਹੋਈ ਸੁਣਵਾਈ

4 years ago
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

5 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

11 minutes ago
ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

14 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

18 minutes ago
ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

20 minutes ago
ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

25 minutes ago
ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

31 minutes ago
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

36 minutes ago
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

42 minutes ago
ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

49 minutes ago
ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

54 minutes ago
ਪੰਜਾਬ ਵਿਧਾਨ ਸਭਾ ‘ਚ ਸਰਬਸੰਮਤੀ ਨਾਲ਼ ਪਾਸ ਹੋਏ 8 ਮਤੇ; ਪੜ੍ਹੋ ਵੇਰਵਾ

2 hours ago
Hindi News
English News
Tuesday, October 27, 2026
No Result
View All Result
22 °c
Chandigarh
24 ° Wed
23 ° Thu
22 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸਵਾਈਐਲ ਨਹਿਰ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵਿੱਚ ਨਹੀਂ ਹੋਈ ਸੁਣਵਾਈ

January 19, 2023
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ, ਫਿਰੋਜ਼ਪੁਰ, ਬਠਿੰਡਾ, ਰਾਸ਼ਟਰੀ
ਐਸਵਾਈਐਲ ਨਹਿਰ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵਿੱਚ ਨਹੀਂ ਹੋਈ ਸੁਣਵਾਈ

ਐਸਵਾਈਐਲ ਨਹਿਰ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵਿੱਚ ਨਹੀਂ ਹੋਈ ਸੁਣਵਾਈ

ਪੜ੍ਹੋ ਕੀ ਹੈ ਕਾਰਨ ਅਤੇ ਹੁਣ ਕਦੋਂ ਹੋਵੇਗੀ ਸੁਣਵਾਈ

ਚੰਡੀਗੜ੍ਹ 19 ਜਨਵਰੀ(ਵਿਸ਼ਵ ਵਾਰਤਾ)- ਸਤਲੁੱਜ-ਯਮੁਨਾ ਲਿੰਕ ਨਹਿਰ  ਦੇ ਮੁੱਦੇ ‘ਤੇ ਅੱਜ ਸੁਪਰੀਮ ਕੋਰਟ ‘ਚ ਹੋਣ ਵਾਲੀ ਸੁਣਵਾਈ ਟਲ਼ ਗਈ ਹੈ ਅਤੇ ਹੁਣ ਇਹ ਸੁਣਵਾਈ 15 ਮਾਰਚ ਨੂੰ ਹੋਵੇਗੀ। ਮਿਲੀ ਜਾਣਰਾਕੀ ਮੁਤਾਬਕ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਅਟਾਰਨੀ-ਜਨਰਲ ਆਰ. ਵੈਂਕਟਰਮਣੀ ਉਪਲਬਧ ਨਹੀਂ ਸਨ ਜਿਸ ਕਰਕੇ ਇਹ ਸੁਣਵਾਈ ਟਾਲ਼ ਦਿੱਤੀ ਗਈ।  

ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ SYL ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਆਪਣੀ ਰਿਪੋਰਟ ਰੱਖੀ ਜਾਣੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਨਿਰਦੇਸ਼ ‘ਤੇ 4 ਜਨਵਰੀ ਨੂੰ ਕੇਂਦਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਕੀਤੀ ਗਈ ਸੀ।  ਹਾਲਾਂਕਿ ਇਹ ਮੀਟਿੰਗ ਬੇਸਿੱਟਾ ਰਹੀ ਸੀ। ਇਹ ਮੀਟਿੰਗ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਹੇਠ ਦਿੱਲੀ ਵਿਖੇ ਕੀਤੀ ਗਈ ਸੀ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਮੀਟਿੰਗ ‘ਚ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਗਿਆ। 

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

by Ankit
October 27, 2026
0

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

by Ankit
October 27, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

by Ankit
October 27, 2026
0

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

by Ankit
October 27, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

by Ankit
October 27, 2026
0

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ...

Most Popular

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

by Ranjit Singh
4 weeks ago
0

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 