ਪਟਿਆਲਾ, 4 ਜੁਲਾਈ (ਵਿਸ਼ਵ ਵਾਰਤਾ):
ਥਾਣੇਦਾਰ ਸੁਖਵਿੰਦਰ ਸਿੰਘ ਗਿੱਲ ਨੇ ਥਾਣਾ ਸਿਵਲ ਲਾਇਨ ਦੇ ਐਸ.ਐਚ.ਓ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਐਸ.ਆਈ. ਸੁਖਵਿੰਦਰ ਸਿੰਘ ਗਿੱਲ ਇਸ ਤੋਂ ਪਹਿਲਾਂ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨਾਲ ਮੁੱਖ ਰੀਡਰ ਵਜੋਂ ਪਿਛਲੇ ਦੋ ਸਾਲਾਂ ਤੋਂ ਤਾਇਨਾਤ ਸਨ। ਐਸ.ਐਸ.ਪੀ. ਸ. ਸਿੱਧੂ ਨੇ ਸੁਖਵਿੰਦਰ ਸਿੰਘ ਗਿੱਲ ਦੀ ਬਿਹਤਰ ਕਾਰਗੁਜ਼ਾਰੀ ਨੂੰ ਮੁੱਖ ਰੱਖਦਿਆਂ ਥਾਣਾ ਸਿਵਲ ਲਾਇਨ ਦਾ ਮੁੱਖ ਅਫ਼ਸਰ ਤਾਇਨਾਤ ਕੀਤਾ ਹੈ। ਸ. ਗਿੱਲ ਇਸ ਤੋਂ ਪਹਿਲਾਂ ਬਤੌਰ ਵਧੀਕ ਮੁੱਖ ਅਫ਼ਸਰ ਥਾਣਾ ਭਵਾਨੀਗੜ੍ਹ ਵਿਖੇ ਵੀ ਸੇਵਾ ਨਿਭਾ ਚੁੱਕੇ ਹਨ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...






















