• Latest
  • Trending
ਐਸ.ਐਮ.ਓ. ’ਤੇ ਹਮਲੇ ਵਿਰੁਧ ਡਾਕਟਰਾਂ ਨੇ ਕਢਿਆ ਇਕਜੁੱਟਤਾ ਮਾਰਚ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

5 hours ago
ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੀਂਹ ਦੇ ਪਾਣੀ ‘ਚ ਡੁੱਬਣ ਨਾਲ 8 ਸਾਲਾ ਮਾਸੂਮ ਬੱਚੇ ਦੀ ਮੌਤ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

6 hours ago
CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਲਿਖਿਆ ਪੱਤਰ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Sunday, August 9, 2026
No Result
View All Result
26 °c
Chandigarh
30 ° Sun
29 ° Mon
26 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਐਮ.ਓ. ’ਤੇ ਹਮਲੇ ਵਿਰੁਧ ਡਾਕਟਰਾਂ ਨੇ ਕਢਿਆ ਇਕਜੁੱਟਤਾ ਮਾਰਚ

April 22, 2024
in ਖਬਰਾਂ
ਐਸ.ਐਮ.ਓ. ’ਤੇ ਹਮਲੇ ਵਿਰੁਧ ਡਾਕਟਰਾਂ ਨੇ ਕਢਿਆ ਇਕਜੁੱਟਤਾ ਮਾਰਚ

ਐਸ.ਐਮ.ਓ. ’ਤੇ ਹਮਲੇ ਵਿਰੁਧ ਡਾਕਟਰਾਂ ਨੇ ਕਢਿਆ ਇਕਜੁੱਟਤਾ ਮਾਰਚ

ਸਿਹਤ ਸਟਾਫ਼ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ : ਡਾ. ਚੀਮਾ

ਮੋਹਾਲੀ, 22 ਅਪ੍ਰੈਲ (ਸਤੀਸ਼ ਕੁਮਾਰ ਪੱਪੀ):-  ਈ.ਐਸ.ਆਈ. ਹਸਪਤਾਲ ਹੁਸ਼ਿਆਰਪੁਰ ਦੇ ਐਸ.ਐਮ.ਓ. ਡਾ. ਸੁਨੀਲ ਭਗਤ ਅਤੇ ਉਨ੍ਹਾਂ ਦੇ ਪਰਵਾਰ ਉਤੇ ਮਰੀਜ਼ ਦੇ ਰਿਸ਼ਤੇਦਾਰਾਂ ਵਲੋਂ ਕੀਤੇ ਗਏ ਹਮਲੇ ਦੇ ਵਿਰੋਧ ਵਿਚ ਸਥਾਨਕ ਜ਼ਿਲ੍ਹਾ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਡਾਕਟਰਾਂ ਤੇ ਹੋਰ ਸਟਾਫ਼ ਨੇ ਇਕਜੁੱਟਤਾ ਮਾਰਚ ਕਢਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ ਨੇ ਆਖਿਆ ਕਿ ਪੀ.ਸੀ.ਐਮ.ਐਸ.ਏ. ਅਤੇ ਸਮੁੱਚਾ ਸਿਹਤ ਸਟਾਫ਼ ਡਾ. ਸੁਨੀਲ ਭਗਤ ਅਤੇ ਉਨ੍ਹਾਂ ਦੇ ਪਰਵਾਰ ’ਤੇ ਕੀਤੇ ਗਏ ਹਮਲੇ ਦੀ ਪੁਰਜ਼ੋਰ ਨਿਖੇਧੀ ਕਰਦਾ ਹੈ ਅਤੇ ਪੀੜਤ ਡਾਕਟਰ ਅਤੇ ਉਨ੍ਹਾਂ ਦੇ ਪਰਵਾਰ ਨਾਲ ਖੜਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਉਤੇ ਹੀ ਮਰੀਜ਼ਾਂ ਦੇ ਰਿਸ਼ਤੇਦਾਰਾਂ ਵਲੋਂ ਹਮਲੇ ਕੀਤੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਪ੍ਰਤੀ ਸਰਕਾਰ ਵਲੋਂ ਕੀਤੀ ਗਈ ਕਾਰਵਾਈ ਤਸੱਲੀਬਖ਼ਸ਼ ਰਹੀ ਹੈ, ਜਿਸ ਕਾਰਨ ਉਨ੍ਹਾਂ ਨੇ ਤਜਵੀਜ਼ਤ ਹੜਤਾਲ ਰੱਦ ਕਰ ਕੇ ਅੱਜ ਇਕਜੁੱਟਤਾ ਮਾਰਚ ਕਢਿਆ ਹੈ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਡਾਕਟਰਾਂ ਸਮੇਤ ਸਮੁੱਚੇ ਸਿਹਤ ਸਟਾਫ਼ ਦੀ ਸੁਰੱਖਿਆ ਲਈ ਜ਼ਰੂਰੀ ਇੰਤਜ਼ਾਮ ਕੀਤੇ ਜਾਣ ਤਾਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਮਾਰਚ ਵਿਚ ਐਸ.ਐਮ.ਓ. ਡਾ. ਵਿਜੇ ਭਗਤ, ਐਮ.ਐਸ. ਡਾ. ਨਵਦੀਪ ਸੈਣੀ ਤੇ ਹੋਰ ਡਾਕਟਰ ਸ਼ਾਮਲ ਸਨ।
Tags: BREAKING NEWSNewsO.P.D.punjab newsWEB PORTALWISHAVWARTA.INਹਸਪਤਾਲਹੁਸ਼ਿਆਰਪੁਰਮੋਹਾਲੀ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

by Jaspreet Kaur
August 8, 2026
0

ਵਿਆਹ ਦੇ ਬੰਧਨ 'ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ - ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ - ਜਾਣੋ ਕੌਣ ਹੈ ਪਤਨੀ ਚਾਰਲੀ...

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

by Ankit
August 8, 2026
0

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ...

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

by Ankit
August 8, 2026
0

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੁਰਤਗਾਲ ਅਧਾਰਤ ਬੀਕੇਆਈ ਮਾਸਟਰਮਾਈਂਡ ਵੱਲੋਂ ਚਲਾਇਆ ਜਾ ਰਿਹਾ ਸੀ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

by Ranjit Singh
1 month ago
0

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼ - ਸੁਰੱਖਿਆ ਏਜੰਸੀਆਂ ਅਲਰਟ ਤੇ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 