• Latest
  • Trending
ਐਸ. ਐਸ. ਪੀ ਨੇ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਨਾ ਨਹਾਉਣ ਦੀ ਕੀਤੀ ਅਪੀਲ

5 years ago
National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

39 minutes ago
Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

1 hour ago
National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

2 hours ago
Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

3 hours ago
Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

4 hours ago
Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Tuesday, August 25, 2026
No Result
View All Result
31 °c
Chandigarh
30 ° Wed
30 ° Thu
29 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ. ਐਸ. ਪੀ ਨੇ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਨਾ ਨਹਾਉਣ ਦੀ ਕੀਤੀ ਅਪੀਲ

June 29, 2021
in ਖਬਰਾਂ, ਪੰਜਾਬ
ਐਸ. ਐਸ. ਪੀ ਨੇ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਨਾ ਨਹਾਉਣ ਦੀ ਕੀਤੀ ਅਪੀਲ
ਐਸ. ਐਸ. ਪੀ ਨੇ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਨਾ ਨਹਾਉਣ ਦੀ ਕੀਤੀ ਅਪੀਲ

ਨਵਾਂਸ਼ਹਿਰ, 29 ਜੂਨ :ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਨਹਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ, ਕਿਉਂਕਿ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਪਾਣੀ ਦਾ ਵਹਾਅ ਕਾਫੀ ਤੇਜ਼ ਚੱਲਦਾ ਹੈ। ਉਨਾਂ ਕਿਹਾ ਕਿ ਇਸ ਕਾਰਨ ਦਰਿਆ ਅਤੇ ਨਹਿਰ ਵਿਚ ਨਹਾਉਂਦੇ ਸਮੇਂ ਜਾਨੀ ਨੁਕਸਾਨ ਉਠਾਉਣਾ ਪੈ ਸਕਦਾ ਹੈ। ਉਨਾਂ ਖਾਸ ਕਰਕੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਧਿਆਨ ਰੱਖਣ, ਤਾਂ ਜੋ ਉਹ ਦਰਿਆ ਜਾਂ ਨਹਿਰ ਵਿਚ ਨਹਾਉਣ ਨਾ ਜਾ ਸਕਣ। ਉਨਾਂ ਕਿਹਾ ਕਿ ਇਸ ਸਬੰਧੀ ਸਬੰਧਤ ਮੁੱਖ ਥਾਣਾ ਅਫ਼ਸਰਾਂ ਨੂੰ ਸਤਲੁਜ ਦਰਿਆ ’ਤੇ ਬਣੇ ਘਾਟਾਂ ਅਤੇ ਨਹਿਰਾਂ ਦੇ ਪੁਲਾਂ ਦੀ ਵਿਸ਼ੇਸ਼ ਚੈਕਿੰਗ ਤੋਂ ਇਲਾਵਾ ਇਨਾਂ ਥਾਵਾਂ ’ਤੇ ਨਹਾਉਣ ਵਾਲਿਆਂ ’ਤੇ ਸਖ਼ਤ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਗਈ ਹੈ।

ਕੈਪਸ਼ਨ :
Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

by Ranjit Singh
August 25, 2026
0

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀਂ ਦਿੱਲੀ, 25 ਅਗਸਤ (ਵਿਸ਼ਵ ਵਾਰਤਾ): ਦੇਸ਼ ਦੇ ਕਈ...

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

by Ranjit Singh
August 25, 2026
0

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ  ਚੰਡੀਗੜ੍ਹ, 25 ਅਗਸਤ...

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

by Ranjit Singh
August 25, 2026
0

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ - ਪੁਲਿਸ ਨੇ ਜਾਰੀ ਕੀਤਾ ਲੁੱਕਆਊਟ ਨੋਟਿਸ ਸ਼੍ਰੀਨਗਰ,...

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

by Ranjit Singh
August 25, 2026
0

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

by Ranjit Singh
August 25, 2026
0

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀਂ ਦਿੱਲੀ, 25 ਅਗਸਤ (ਵਿਸ਼ਵ ਵਾਰਤਾ): ਦੇਸ਼ ਦੇ ਕਈ...

Most Popular

ਫਿਲਮ ‘ਮਿਰਜ਼ਾਪੁਰ: ਦ ਮੂਵੀ’ ਹਾਈ-ਵੋਲਟੇਜ ਐਕਸ਼ਨ ਲਈ ਤਿਆਰ ; 4 ਸਤੰਬਰ ਨੂੰ ਹੋਵੇਗੀ ਰਿਲੀਜ਼

by Navjot
3 weeks ago
0

ਫਿਲਮ 'ਮਿਰਜ਼ਾਪੁਰ: ਦ ਮੂਵੀ' ਹਾਈ-ਵੋਲਟੇਜ ਐਕਸ਼ਨ ਲਈ ਤਿਆਰ ; 4 ਸਤੰਬਰ ਨੂੰ ਹੋਵੇਗੀ ਰਿਲੀਜ਼ ਮੁੰਬਈ, 5 ਅਗਸਤ (ਵਿਸ਼ਵ ਵਾਰਤਾ) ਆਉਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 