• Latest
  • Trending
ਐਸ.ਐਸ.ਪੀ. ਵੱਲੋਂ ਕਿਸਾਨਾਂ ਨੂੰ ਆਪਣੇ ਧਰਨੇ-ਰੋਸ ਮੁਜ਼ਾਹਰੇ ਦੌਰਾਨ ਪੁਲਿਸ ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ

6 years ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

1 hour ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

10 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

11 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

Hindi News
English News
Thursday, November 19, 2026
No Result
View All Result
11 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਐਸ.ਪੀ. ਵੱਲੋਂ ਕਿਸਾਨਾਂ ਨੂੰ ਆਪਣੇ ਧਰਨੇ-ਰੋਸ ਮੁਜ਼ਾਹਰੇ ਦੌਰਾਨ ਪੁਲਿਸ ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ

September 24, 2020
in ਪੰਜਾਬ
ਐਸ.ਐਸ.ਪੀ. ਵੱਲੋਂ ਕਿਸਾਨਾਂ ਨੂੰ ਆਪਣੇ ਧਰਨੇ-ਰੋਸ ਮੁਜ਼ਾਹਰੇ ਦੌਰਾਨ ਪੁਲਿਸ ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ

ਐਸ.ਐਸ.ਪੀ. ਵੱਲੋਂ ਕਿਸਾਨਾਂ ਨੂੰ ਆਪਣੇ ਧਰਨੇ-ਰੋਸ ਮੁਜ਼ਾਹਰੇ ਦੌਰਾਨ ਪੁਲਿਸ ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ

-ਸ਼ਰਾਰਤੀ ਅਨਸਰਾਂ ‘ਤੇ ਪੂਰੀ ਮੁਸ਼ਤੈਦੀ ਨਾਲ ਨਜ਼ਰ ਰੱਖੇਗੀ ਪੁਲਿਸ-ਵਿਕਰਮ ਜੀਤ ਦੁੱਗਲ
-ਕਿਸੇ ਨੂੰ ਵੀ ਕੋਈ ਅਸਲਾ ਜਾਂ ਹਥਿਆਰ ਲੈਕੇ ਚੱਲਣ ਦੀ ਮਨਾਹੀ
ਪਟਿਆਲਾ, 24 ਸਤੰਬਰ (ਵਿਸ਼ਵ ਵਾਰਤਾ)-ਪਟਿਆਲਾ ਦੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਸਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਤੇ ਧਰਨੇ ਮੁਜ਼ਾਹਰੇ ਕੀਤੇ ਜਾਣ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਆਵਾਜਾਈ ਅਤੇ ਐਂਬੂਲੈਸਾਂ ਆਦਿ ਨੂੰ ਸੁਚਾਰੂ ਢੰਗ ਨਾਲ ਚਲਾਉਣ, ਜਰੂਰੀ ਵਸਤਾਂ ਦੀ ਸਪਲਾਈ ਅਤੇ ਜਰੂਰੀ ਸੇਵਾਵਾਂ ਨਿਰਵਿਘਨ ਯਕੀਨੀ ਬਣਾਉਣ ਲਈ ਵੀ ਬਦਲਵੇਂ ਪ੍ਰਬੰਧ ਕੀਤੇ ਹਨ।
ਐਸ.ਐਸ.ਪੀ. ਸ੍ਰੀ ਦੁੱਗਲ ਨੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੇਲ ਰੋਕੋ ਅਤੇ ਭਾਰਤ ਬੰਦ ਦੇ ਸੱਦੇ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਤਾਂ ਕਿ ਕਿਸਾਨਾਂ ਦੀ ਆੜ ਹੇਠ ਕੋਈ ਸ਼ਰਾਰਤੀ ਤੱਤ ਕਾਨੂੰਨ ਨੂੰ ਆਪਣੇ ਹੱਥ ‘ਚ ਲੈਕੇ ਕਾਨੂੰਨ ਦੀ ਉਲੰਘਣਾ ਨਾ ਕਰੇ ਤਾਂ ਕਿ ਪੁਲਿਸ ਨੂੰ ਕੋਈ ਕਾਨੂੰਨੀ ਕਾਰਵਾਈ ਕਰਨੀ ਪਵੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਵੀ ਪੂਰੀ ਚੌਕਸੀ ਨਾਲ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇਗਾ ਕਿ ਕੋਈ ਵੀ ਸਮਾਜ ਵਿਰੋਧੀ ਤੱਤ ਕਿਸਾਨਾਂ ਦੇ ਨਾਮ ‘ਤੇ ਹਿੰਸਕ ਗਤੀਵਿਧੀਆਂ ਨੂੰ ਅੰਜਾਮ ਨਾ ਦੇ ਸਕੇ।
ਸ੍ਰੀ ਦੁੱਗਲ ਨੇ ਕਿਹਾ ਕਿ ਪਿਛਲੇ ਦਿਨੀਂ ਕਿਸਾਨਾਂ ਵੱਲੋਂ ਪਟਿਆਲਾ ਵਿਖੇ ਲਗਾਏ ਗਏ ਧਰਨੇ ਦੌਰਾਨ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਗਿਆ, ਜਿਸ ਕਰਕੇ ਆਮ ਨਾਗਰਿਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਈ, ਜਿਸ ਲਈ ਉਹ ਹੁਣ ਵੀ ਉਮੀਦ ਕਰਦੇ ਹਨ ਕਿ ਕਿਸਾਨ ਅਤੇ ਹੋਰ ਜਥੇਬੰਦੀਆਂ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਜਾਰੀ ਰੱਖਣ ‘ਚ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇਗਾ।
ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ 1 ਅਕਤੂਬਰ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਕੋਈ ਵੀ ਅਸਲਾ ਜਾਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਹੋਵੇਗੀ, ਜਿਸ ਲਈ ਕਿਸਾਨ ਤੇ ਹੋਰ ਜਥੇਬੰਦੀਆਂ ਪੁਲਿਸ ਨੂੰ ਸਹਿਯੋਗ ਦੇਣ ਤਾਂ ਕਿ ਕਿਸਾਨਾਂ ਦੇ ਧਰਨੇ ਦੀ ਆੜ ਹੇਠ ਕੋਈ ਸਮਾਜ ਤੇ ਦੇਸ਼ ਵਿਰੋਧੀ ਤੱਤ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾਂ ਨੂੰ ਅੰਜਾਮ ਨਾ ਦੇ ਸਕਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

Most Popular

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

by Ranjit Singh
2 weeks ago
0

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ ਮਾਨਸਾ, 8 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 