• Latest
  • Trending
ਐਸ.ਡੀ.ਐਮ. ਬਲਾਚੌਰ ਨੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਸਕੂਲ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

ਐਸ.ਡੀ.ਐਮ. ਬਲਾਚੌਰ ਨੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਸਕੂਲ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

2 years ago
Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

18 minutes ago
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

8 hours ago
ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

8 hours ago
ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

9 hours ago
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

10 hours ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

10 hours ago
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

10 hours ago
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

10 hours ago
BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

11 hours ago
Hindi News
English News
Friday, June 5, 2026
No Result
View All Result
28 °c
Chandigarh
35 ° Sat
36 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਡੀ.ਐਮ. ਬਲਾਚੌਰ ਨੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਸਕੂਲ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

April 22, 2024
in ਖਬਰਾਂ
ਐਸ.ਡੀ.ਐਮ. ਬਲਾਚੌਰ ਨੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਸਕੂਲ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

ਐਸ.ਡੀ.ਐਮ. ਬਲਾਚੌਰ ਨੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਸਕੂਲ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

ਬਲਾਚੌਰ, 22 ਅਪ੍ਰੈਲ 2024 (ਵਿਸ਼ਵ ਵਾਰਤਾ):- ਬਲਾਕ ਬਲਾਚੌਰ ਵਿਖੇ ਉਪ ਮੰਡਲ ਮੈਜੀਸਟਰੇਟ ਰਵਿੰਦਰ ਕੁਮਾਰ ਬੰਸਲ (ਪੀਸੀਐਸ) ਦੀ ਪ੍ਰਧਾਨਗੀ ਹੇਠ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਵੱਲੋਂ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਨਸੁਖਾਵੀ ਘਟਨਾ ਨਾ ਵਾਪਰੇ। ਮੀਟਿੰਗ ਦੌਰਾਨ ਹਾਜ਼ਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋਂ ਇਸ ਬਾਰੇ ਜਾਣਕਾਰੀ ਦਿੰਦੇ  ਦੱਸਿਆ ਗਿਆ ਕਿ ਮਾਨਯੋਗ ਹਾਈ ਕੋਰਟ ਦੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪੋਲਿਸੀ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਲਈ ਦਿੱਤੀਆਂ ਗਈਆਂ 28 ਤਰ੍ਹਾਂ ਦੀਆਂ ਸ਼ਰਤਾਂ ਸਬੰਧੀ ਜਾਣਕਾਰੀ ਦਿੰਦੇ ਕਿਹਾ ਗਿਆ ਕਿ ਸਕੂਲੀ ਬੱਸ ਦੇ ਡਰਾਈਵਰ ਦਾ ਯੂਨੀਫੋਮ ਵਿੱਚ ਹੋਣਾ ਲਾਜਮੀ ਹੈ, ਬੱਸ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਣੇ ਚਾਹੀਦੇ ਹਨ, ਕਿਸੇ ਇੱਕ ਵੀ ਫੀਮੇਲ ਬੱਚੀ ਦੇ ਬਸ ਵਿੱਚ ਸਫਰ ਕਰਦੇ ਹੋਏ ਲੇਡੀ ਅਟੈਂਡੈਂਟ ਦਾ ਹੋਣਾ ਲਾਜ਼ਮੀ ਹੈ, ਬੱਸ ਵਿੱਚ ਸਪੀਡ ਗਵਰਨਰ ਲੱਗੇ ਹੋਣੇ ਚਾਹੀਦੇ ਹਨ, ਐਮਰਜੰਸੀ ਕਿਟ ਹੋਣੀ ਚਾਹੀਦੀ ਹੈ, ਫਸਟ ਏਡ ਕਿੱਟ ਮੌਜੂਦ ਹੋਣੀ ਚਾਹੀਦੀ ਹੈ ਜਿਸ ਵਿੱਚ ਪਾਈਆਂ ਜਾਣ ਵਾਲੀਆਂ ਦਵਾਈਆਂ ਦੀ ਡੇਟ ਐਕਸਪਾਇਰ ਨਹੀਂ ਹੋਣੀ ਚਾਹੀਦੀ, ਬਸ ਵਿੱਚ ਸਿਟਿੰਗ ਕਪੈਸਿਟੀ ਤੋਂ ਜਿਆਦਾ ਬੱਚੇ ਨਹੀਂ ਹੋਣੇ ਚਾਹੀਦੇ, ਸਕੂਲ ਵੈਨ ਤੇ ਸਕੂਲ ਦਾ ਨਾਮ ਅਤੇ ਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਅਤੇ ਜੇਕਰ ਸਕੂਲ ਨੇ ਵੈਨ ਕਿਰਾਏ ਤੇ ਹਾਈਅਰ ਕੀਤੀ ਹੈ ਤੇ ਉਸ ਉੱਪਰ ਓਨ ਸਕੂਲ ਡਿਊਟੀ ਲਿਖਿਆ ਹੋਣਾ ਚਾਹੀਦਾ। ਇਹ ਅਨੁਸਾਰ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਜਿਲਾ ਬਾਲ ਸੁਰੱਖਿਆ ਅਫਸਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਗਈ ਕਿ ਜਲਦ ਤੋਂ ਜਲਦ ਆਪਣੇ ਸਕੂਲਾਂ ਦੀਆਂ ਸਾਰੀਆਂ ਸਕੂਲ ਬੱਸਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਅਨੁਸਾਰ ਅਪਡੇਟ ਕੀਤਾ ਜਾਵੇ। ਮੀਟਿੰਗ ਦੌਰਾਨ ਉਪ ਮੰਡਲ ਮਜਿਸਟਰੇਟ ਵੱਲੋਂ ਸਖਤ ਚੇਤਾਵਨੀ ਦਿੰਦੇ ਕਿਹਾ ਗਿਆ ਕਿ ਜੇਕਰ ਚੈਕਿੰਗ ਦੌਰਾਨ ਕਿਸੇ ਵੀ ਸਕੂਲ ਬੱਸ ਵਿੱਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਸਬੰਧਿਤ ਸਕੂਲ ਪ੍ਰਿੰਸੀਪਲ ਅਤੇ ਡਰਾਈਵਰ ਖਿਲਾਫ ਕਾਨੂੰਨ ਮੁਤਾਬਿਕ ਸਖਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਜਿਲਾ ਬਾਲ ਸੁਰੱਖਿਆ ਅਫਸਰ ਸ਼ਹੀਦ ਭਗਤ ਸਿੰਘ ਨਗਰ ਬਲਾਕ ਬਲਾਚੌਰ ਦੇ ਪ੍ਰਾਈਵੇਟ ਸਕੂਲਾਂ ਦੇ ਮੁਖੀ ਅਤੇ ਐਸਡੀਐਮ ਦਫਤਰ ਬਲਾਚੌਰ ਦਾ ਸਟਾਫ ਹਾਜ਼ਰ ਸਨ।

Tags: BREAKING NEWSpunjab newsWEB PORTALWISHAVWARTA.INਐਸ.ਡੀ.ਐਮ.ਮੀਟਿੰਗ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

by Ankit
June 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 05-06-2026 |...

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

by Jaspreet Kaur
June 4, 2026
0

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ - ਕਈ ਗੰਭੀਰ ਜ਼ਖਮੀ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

by Ankit
June 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 05-06-2026 |...

Most Popular

Punjab ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ

Punjab ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ

by Jaspreet Kaur
6 days ago
0

Punjab ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ ਚੰਡੀਗੜ੍ਹ : ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 