• Latest
  • Trending
ਐਸ.ਵਾਈ.ਐਲ ਸਮੇਤ ਪਾਣੀਆਂ ਬਾਰੇ ਤੁਰੰਤ ਸਰਬ ਪਾਰਟੀ ਬੈਠਕ ਸੱਦਣ ਮੁੱਖ ਮੰਤਰੀ- ਭਗਵੰਤ ਮਾਨ

ਐਸ.ਵਾਈ.ਐਲ ਸਮੇਤ ਪਾਣੀਆਂ ਬਾਰੇ ਤੁਰੰਤ ਸਰਬ ਪਾਰਟੀ ਬੈਠਕ ਸੱਦਣ ਮੁੱਖ ਮੰਤਰੀ- ਭਗਵੰਤ ਮਾਨ

6 years ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

12 minutes ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

1 hour ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

2 hours ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

2 hours ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

3 hours ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

3 hours ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

3 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

3 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

3 hours ago
Hindi News
English News
Saturday, July 4, 2026
No Result
View All Result
39 °c
Chandigarh
34 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਵਾਈ.ਐਲ ਸਮੇਤ ਪਾਣੀਆਂ ਬਾਰੇ ਤੁਰੰਤ ਸਰਬ ਪਾਰਟੀ ਬੈਠਕ ਸੱਦਣ ਮੁੱਖ ਮੰਤਰੀ- ਭਗਵੰਤ ਮਾਨ

August 20, 2020
in ਚੰਡੀਗੜ੍ਹ
ਐਸ.ਵਾਈ.ਐਲ ਸਮੇਤ ਪਾਣੀਆਂ ਬਾਰੇ ਤੁਰੰਤ ਸਰਬ ਪਾਰਟੀ ਬੈਠਕ ਸੱਦਣ ਮੁੱਖ ਮੰਤਰੀ- ਭਗਵੰਤ ਮਾਨ

bhagwant
-ਆਰਡੀਨੈਂਸਾਂ ਅਤੇ ਪਾਣੀਆਂ ਬਾਰੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣਾ ਸਮੇਂ ਦੀ ਲੋੜ-ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 20 ਅਗਸਤ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਐਸ.ਵਾਈ.ਐਲ (ਸਤਲੁਜ ਯਮੁਨਾ ਲਿੰਕ ਨਹਿਰ) ਅਤੇ ਪੰਜਾਬ ਦੇ ਪਾਣੀਆਂ ‘ਤੇ ਤੁਰੰਤ ਸਰਬ ਪਾਰਟੀ ਬੈਠਕ ਸੱਦੇ ਜਾਣ ਦੀ ਮੰਗ ਕੀਤੀ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐਸ.ਵਾਈ.ਐਲ ਵਿਵਾਦ ਅਤੇ ਸੂਬੇ ਦੇ ਦਰਿਆਈ ਪਾਣੀਆਂ ਦੀ ਜਾਰੀ ਲੁੱਟ ਰੋਕਣ ਲਈ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ, ਕਾਨੂੰਨ ਮਾਹਿਰਾਂ, ਕਿਸਾਨ-ਮਜ਼ਦੂਰਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁੱਖ ਮੰਤਰੀ ਤੁਰੰਤ ਸਰਬ ਪਾਰਟੀ ਰੱਖਣ ਤਾਂ ਕਿ ਕੇਂਦਰ ਸਮੇਤ ਸਾਰੀਆਂ ਸੂਬਾ ਸਰਕਾਰਾਂ ਨੂੰ ਪੰਜਾਬ ਵੱਲੋਂ ਇਕਮੱਤ ਸਪਸ਼ਟ ਸੰਦੇਸ਼ ਦਿੱਤਾ ਜਾ ਸਕੇ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇੱਕ ਬੂੰਦ ਵੀ ਪਾਣੀ ਨਹੀਂ ਹੈ। ਇਸੇ ਸਰਬ ਪਾਰਟੀ ਬੈਠਕ ‘ਚ ਹਰਿਆਣਾ, ਦਿੱਲੀ ਅਤੇ ਰਾਜਸਥਾਨ ਨੂੰ ਜਾ ਰਹੇ ਪਾਣੀ ਬਾਰੇ ਵੀ ਸਪਸ਼ਟ ਰੂਪ ‘ਚ ਪੰਜਾਬ ਪੱਖੀ ਸਟੈਂਡ ਲੈ ਕੇ ਇਸ ਲੁੱਟ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਭਗਵੰਤ ਮਾਨ ਨੇ ਕਿਹਾ, ” ਵੱਡੀਆਂ ਸਾਜ਼ਿਸ਼ਾਂ, ਸਿਆਸੀ ਸਵਾਰਥਾਂ ਅਤੇ ਸੰਵਿਧਾਨਿਕ ਨਿਯਮਾਂ-ਕਾਨੂੰਨਾਂ ਦੀ ਅਣਦੇਖੀ ਕਰਕੇ ਪੰਜਾਬ ਦੇ ਪਾਣੀਆਂ ਦੀ ਅਥਾਹ ਲੁੱਟ ਹੋਈ ਹੈ। ਜਿਸ ਨੂੰ ਪੰਜਾਬ ਦੇ ਹਿਤਾਂ ਲਈ ਰੋਕਣਾ ਸਮੇਂ ਦੀ ਲੋੜ ਹੈ, ਜੇਕਰ ਅਜਿਹਾ ਨਾ ਕੀਤਾ ਤਾਂ ਪੰਜਾਬ ਦਾ ਮਾਰੂਥਲ ਬਣਨਾ ਤੈਅ ਹੈ। ਜਿਸ ਉਪਰੰਤ ਭਵਿੱਖ ਦੀਆਂ ਪੀੜੀਆਂ ਨੇ ਸਮੇਂ ਦੇ ਹਾਕਮਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਾ।”
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਜਾਰੀ ਲੁੱਟ ਐਸਵਾਈਐਲ, ਕੇਂਦਰ ਦੇ ਖੇਤੀ ਵਿਰੋਧੀ ਆਰਡੀਨੈਂਸਾਂ ਅਤੇ ਕੇਂਦਰ ਬਿਜਲੀ ਸੋਧ ਬਿਲ-2020 ਵਿਰੁੱਧ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸਮੇਂ ਦੀ ਲੋੜ ਹੈ, ਕਿਉਂਕਿ 28 ਅਗਸਤ ਨੂੰ ਸੱਦੇ ਗਏ 4 ਘੰਟਿਆਂ ਦੇ ਇਜਲਾਸ ਦੌਰਾਨ ਪੰਜਾਬ ਦੀ ਜੀਵਨ ਰੇਖਾ ਨਾਲ ਜੁੜੇ ਇਨ੍ਹਾਂ ਅਹਿਮ ਮੁੱਦਿਆਂ ‘ਤੇ ਸਾਰਥਿਕ ਅਤੇ ਫ਼ੈਸਲਾਕੁਨ ਵਿਚਾਰ-ਬਹਿਸ ਸੰਭਵ ਨਹੀਂ ਹੈ।
ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਸਤੰਬਰ ਮਹੀਨੇ ‘ਚ ਸੰਸਦ ਦਾ ਮਾਨਸੂਨ ਸੈਸ਼ਨ ਬੁਲਾ ਰਹੀ ਹੈ, ਇਸ ਲਈ ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਖੇਤੀ ਬਾਰੇ ਕੇਂਦਰੀ ਆਰਡੀਨੈਂਸਾਂ ਅਤੇ ਕੇਂਦਰੀ ਬਿਜਲੀ ਸੋਧ ਬਿਲ-2020 ਨੂੰ ਪੰਜਾਬ ਵਿਧਾਨ ਸਭਾ ‘ਚ ਰੱਦ ਕਰਨਾ ਜ਼ਰੂਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

by Jaspreet Kaur
July 4, 2026
0

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ  -ਮਜੀਠੀਆ ਸਣੇ ਹੋਰ ਅਕਾਲੀ ਆਗੂਆਂ ਨੂੰ ਮਿਲੀ ਜ਼ਮਾਨਤ   ਅੰਮ੍ਰਿਤਸਰ, 4 ਜੁਲਾਈ 2026...

Most Popular

Tri Series: ਪੜ੍ਹੋ ਭਾਰਤ ਏ ਨੇ ਅਫਗਾਨਿਸਤਾਨ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ

Tri Series: ਪੜ੍ਹੋ ਭਾਰਤ ਏ ਨੇ ਅਫਗਾਨਿਸਤਾਨ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ

by Ranjit Singh
2 weeks ago
0

Tri Series: ਪੜ੍ਹੋ ਭਾਰਤ ਏ ਨੇ ਅਫਗਾਨਿਸਤਾਨ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ਨਵੀਂ ਦਿੱਲੀ, 17 ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 