ਮਹਾਰਾਸ਼ਟਰ ਚ ਸਰਕਾਰ ਬਣਾਉਣ ਨੂੰ ਲੈ ਕੇ ਸ਼ਿਵ ਸੈਨਾ ਨੇਤਾ ਅਤੇ ਪ੍ਰਧਾਨ ਊਧਵ ਠਾਕਰੇ ਆਪਣੇ ਪੁੱਤਰ ਅਦਿਤਿਆ ਠਾਕਰੇ ਨਾਲ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸੁਪਰੀਮੋ ਸ਼ਰਦ ਪਵਾਰ ਦੇ ਘਰ ਮਿਲਣ ਪਹੁੰਚੇ ਇਸ ਮੁਲਾਕਾਤ ਦੇ ਦੌਰਾਨ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਅਤੇ ਐੱਨਸੀਪੀ ਨੇਤਾ ਅਜੀਤ ਪਵਾਰ ਵੀ ਮੌਜੂਦ ਰਹੇ ਸੂਬੇ ਵਿੱਚ ਸ਼ਿਵਸੈਨਾ ਐਨਸੀਪੀ ਅਤੇ ਕਾਂਗਰਸ ਦੇ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਐਲਾਨ ਕਰ ਸਕਦੀ ਹੈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ ‘ਚ ਰੈਲੀ ਨੂੰ ਕਰਨਗੇ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ 'ਚ ਰੈਲੀ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਦੇ...