ਐੱਸਵਾਈਐੱਲ ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਜਾਰੀ
ਦੇਖੋ ਮੀਟਿੰਗ ਦੀਆਂ ਤਸਵੀਰਾਂ
ਚੰਡੀਗੜ੍ਹ 14 ਅਕਤੂਬਰ(ਵਿਸ਼ਵ ਵਾਰਤਾ)- ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਥੋੜ੍ਹੀ ਦੇਰ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਨਿਵਾਸ ਪਹੁੰਚੇ ਹਨ।