ਐੱਸਸੀ ਵਿਦਿਆਰਥੀਆਂ ਦੀ ਸਕਾਲਰਸ਼ਿੱਪ ਵਿੱਚ ਹੋਏ ਘਪਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਚੰਡੀਗੜ੍ਹ,13 ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਉਹਨਾਂ ਨੇ ਪਿਛਲੀ ਸ ਰਕਾਰ ਵੇਲੇ ਜਾਰੀ ਕੀਤੀ ਵਜ਼ੀਫਾ ਰਾਸ਼ੀ ਦੀਆਂ ਫਾਇਲਾਂ ਮੰਗਵਾਈਆਂ ਹਨ। ਜਿਹਨਾਂ ਵਿੱਚ ਗੜਬੜੀ ਪਾਈ ਗਈ ਹੈ। ਇਸ ਤੋਂ ਬਾਅਦ ਉਹਨਾਂ ਨੇ ਜਾਂਚ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ।
https://twitter.com/BhagwantMann/status/1547135887859138561?s=20&t=rOLBb0ui4mb8W5QHiJcC0A