ਅੱਜ ਜੈਤੋ ‘ਚ ਵਿਦਿਆਰਥੀਆਂ ਵਲੋਂ ਸਥਾਨਕ ਐੱਸ. ਐੱਚ. ਓ. ਖਿਲਾਫ ਕਾਰਵਾਈ ਨਾ ਕੀਤੇ ਜਾਣ ਕਰਕੇ ਥਾਣੇ ਦੇ ਬਾਹਰ ਧਰਨਾ ਦਿੱਤਾ ਜਾਣਾ ਸੀ।ਇਸ ਦੌਰਾਨ ਡੀ. ਐੱਸ. ਪੀ. ਬਲਜਿੰਦਰ ਸਿੰਘ ਸੰਧੂ ਨੂੰ ਗੋਲੀ ਲੱਗ ਗਈ। ਡੀ. ਐੱਸ. ਪੀ. ਬਲਜਿੰਦਰ ਸਿੰਘ ਸੰਧੂ ਨੂੰ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ। ਜਿਥੇ ਡੀ. ਐੱਸ. ਪੀ. ਦੀ ਮੌਤ ਹੋ ਗਈ .ਫਿਲਹਾਲ ਗੋਲੀ ਕਿਸ ਨੇ ਚਲਾਈ ਇਸ ਬਾਰੇ ਪੁਲਿਸ ਜਾਂਚ ਕਰ ਰਹੀ ਹੈ।
ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਚੰਡੀਗੜ੍ਹ, 16 ਮਈ (ਵਿਸ਼ਵ ਵਾਰਤਾ)- ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ...