<h3><img class="alignnone size-full wp-image-52247" src="https://wishavwarta.in/wp-content/uploads/2019/11/path-da-bhog-te-antim-ardaas.jpg" alt="" width="250" height="140" /></h3> <h3>ਜਲੰਧਰ, 13 ਫਰਵਰੀ (ਵਿਸ਼ਵ ਵਾਰਤਾ)- ਬਟਾਲਾ ਦੇ ਐੱਸ.ਐੱਸ.ਪੀ ਉਪਿੰਦਰਜੀਤ ਸਿੰਘ ਘੁੰਮਣ ਦੀ ਮਾਤਾ ਸਰਦਾਰਨੀ ਅਮਰਜੀਤ ਕੌਰ (ਪਤਨੀ ਸਵ. ਗੋਪਾਲ ਸਿੰਘ ਘੁੰਮਣ ਡੀ.ਐੱਸ.ਪੀ), ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਨਮਿੱਤ ਪਾਠ ਦਾ ਭੋਗ ਮਿਤੀ 15 ਫਰਵਰੀ ਦਿਨ ਸ਼ਨਿੱਚਰਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਜਲੰਧਰ ਵਿਖੇ ਦੁਪਹਿਰ 1.00 ਤੋਂ 2.00 ਵਜੇ ਤੱਕ ਹੋਵੇਗੀ।</h3>