<div><img class="alignnone size-medium wp-image-9094 alignleft" src="https://wishavwarta.in/wp-content/uploads/2017/11/LATEST-NEWS-1-300x200.jpg" alt="" width="300" height="200" /></div> <div>ਪਟਿਆਲਾ ( ਵਿਸ਼ਵ ਵਾਰਤਾ ) ਇਮੀਗ੍ਰੇਸ਼ਨ ਦਫਤਰ 'ਚ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਚ ਅੱਜ ਪਟਿਆਲਾ 'ਚ ਲੀਲਾ ਭਵਨ 'ਚ ਦੋ ਧਿਰਾਂ ਵਿਚਾਲੇ ਗੋਲੀਆਂ ਚੱਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਵਲੋਂ ਹਵਾਈ ਫਾਇਰ ਕੀਤੇ ਗਏ। ਜਿਸ ਤੋ ਬਾਅਦ ਘਟਨਾ ਤੇ ਪੁਲਿਸ ਪਹੁੰਚੀ . ਇਹ ਘਟਨਾ ਐੱਸ. ਐੱਸ. ਪੀ. ਦੀ ਰਿਹਾਇਸ਼ ਦੇ ਬਿਲਕੁਲ ਸਾਹਮਣੇ ਹੋਈ ਹੈ,ਪੁਲਿਸ ਵਲੋਂ ਦੋਵਾਂ ਧਿਰਾਂ ਦੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।</div>