<img class="alignnone size-full wp-image-6760" src="https://wishavwarta.in/wp-content/uploads/2017/11/SGPC.jpg" alt="" width="500" height="246" /> ਜੈਤੋ, 3 ਮਈ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਬਾਠ ਦਾ ਦਿਹਾਂਤ ਹੋ ਗਿਆ ਹੈ। ਉਹ ਲੁਧਿਆਣਾ ਦੇ ਹਸਪਤਾਲ ਵਿੱਚ ਜੇਰੇ ਇਲਾਜ ਸਨ । ਉਹਨਾਂ ਦਾ ਅੰਤਿਮ ਸੰਸਕਾਰ ਕੱਲ੍ਹ ਜੈਤੇ ਨੇੜੇ ਕੀਤਾ ਜਾਵੇਗਾ।