ਓਮ ਪ੍ਰਕਾਸ਼ ਚੌਟਾਲਾ ਨੂੰ ਵੱਡਾ ਝਟਕਾ
ਆਮਦਨ ਤੋ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਦਾਲਤ ਨੇ ਸੁਣਾਈ ਸਜਾ
ਪੜ੍ਹੋ ਹੁਣ ਕਿੰਨੇ ਸਾਲ ਲਈ ਜੇਲ੍ਹ ਜਾਣਗੇ ਚੌਟਾਲਾ
ਚੰਡੀਗੜ੍ਹ,27 ਮਈ(ਵਿਸ਼ਵ ਵਾਰਤਾ)-ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਚਾਰ ਸਾਲ ਦੀ ਸਜਾ ਸੁਣਾਈ ਹੈ। ਇਸ ਦੇ ਨਾਲ ਹੀ ਉਹਨਾਂ ਨੂੰ 50 ਲੱਖ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਦੱਸ ਦਈਏ ਕਿ ਮੁਹਾਲੀ ਦੀ ਅਦਾਲਤ ਨੇ ਚੌਟਾਲਾ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਦੋਸ਼ੀ ਕਰਾਰ ਦੇ ਦਿੱਤਾ ਸੀ।