• Latest
  • Trending
ਓ. ਪੀ. ਸੋਨੀ ਵੱਲੋਂ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ

ਓ. ਪੀ. ਸੋਨੀ ਵੱਲੋਂ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ

9 years ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

41 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

1 hour ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

2 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

3 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

3 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

5 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

5 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

6 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਓ. ਪੀ. ਸੋਨੀ ਵੱਲੋਂ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ

April 30, 2018
in ਪੰਜਾਬ
ਓ. ਪੀ. ਸੋਨੀ ਵੱਲੋਂ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ

ਅਕਾਲੀਆਂ ਦੇ ਉੱਚ ਨੈਤਿਕ ਪੱਧਰ ‘ਤੇ ਸਵਾਲ ਕਰਦੇ ਹੋਏ 2013 ਦੇ ਪਾਠ ਪੁਸਤਕ ਵਿਵਾਦ ਦਾ ਕਰਾਇਆ ਚੇਤਾ
ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ) : ਸਿੱਖਿਆ ਮੰਤਰੀ ਪੰਜਾਬ, ਸ੍ਰੀ ਓ.ਪੀ. ਸੋਨੀ ਨੇ ਇਤਿਹਾਸ ਦੀਆਂ ਕਿਤਾਬਾਂ ਦੇ ਮੁੱਦੇ ‘ਤੇ ਅਕਾਲੀਆਂ ਵੱਲੋਂ ਮੁੱਖ ਮੰਤਰੀ ਉੱਤੇ ਲਗਾਏ ਬੇਬੁਨਿਆਦੀ ਤੇ ਗਲ਼ਤ ਦੋਸ਼ਾਂ ਕਾਰਨ ਅਕਾਲੀਆਂ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸਤੀਫੇ ਦੀ ਮੰਗ ਕੀਤੀ ਹੈ।
ਸ੍ਰੀ ਸੋਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੀ ਚੁਣੌਤੀ ਨੂੰ ਸਵੀਕਾਰ ਹੀ ਨਹੀਂ ਕੀਤਾ ਬਲਕਿ ਪਿਛਲੇ ਕੁਝ ਦਿਨਾਂ ਤੋਂ ਇਸ ਸਬੰਧੀ ਅਕਾਲੀਆਂ ਵੱਲੋਂ ਬੋਲੇ ਝੂਠ ਦਾ ਪਰਦਾਫਾਸ਼ ਕਰਨ ਲਈ ਉਹਨਾਂ ਨੇ ਅਕਾਲੀਆਂ ਦੇ ਕੱਚੇ ਚਿੱਠੇ ਲੋਕਾਂ ਸਾਹਮਣੇ ਰੱਖੇ ਹਨ। ਮੁੱਖ ਮੰਤਰੀ ਵੱਲੋਂ ਜਾਰੀ 12 ਜਮਾਤ ਦੇ ਸਿਲੇਬਸ ਦਾ ਵਿਸਤ੍ਰਿਤ ਅਧਿਐਨ ਇਹ ਦਰਸਾਉਂਦਾ ਹੈ ਕਿ ਸਕੂਲਾਂ ਦੇ ਸਿਲੇਬਸ ਵਿੱਚ ਸਿੱਖ ਗੁਰੂਆਂ ਦੇ ਇਤਿਹਾਸ ਨੂੰ ਛੇੜਿਆ ਜਾਂ ਹਟਾਇਆ ਨਹੀਂ ਗਿਆ।
ਸਿੱਖਿਆ ਮੰਤਰੀ ਨੇ ਅਕਾਲੀਆਂ ਵੱਲੋਂ ਧਰਮ ਵਰਗੇ ਸੰਵੇਦਨਸ਼ੀਲ ਮੁੱਦੇ ਦਾ ਬੇਵਜ੍ਹਾ ਸਿਆਸੀਕਰਨ ਕਰਨ ਲਈ ਕੋਸ਼ਿਸ਼ਾਂ ‘ਤੇ ਹੈਰਾਨੀ ਜ਼ਾਹਿਰ ਕਰਦੇ ਕਿਹਾ ਕਿ ਬਾਦਲਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਆਪਣੇ ਨਿਜੀ ਹਿੱਤਾਂ ਦੀ ਪੂਰਤੀ ਲਈ ਕਿਸੇ ਵੀ ਹੇਠਲੇ ਪੱਧਰ ‘ਤੇ ਜਾ ਸਕਦੇ ਹਨ।
ਸ੍ਰੀ ਸੋਨੀ ਨੇ ਅਕਾਲੀਆਂ ਤੇ ਵਿਅੰਗ ਕਸਦੇ ਹੋਏ ਕਿਹਾ ਕਿ ਅਕਾਲੀ  ਸਕੂਲ ਦੀਆਂ ਪਾਠ ਪੁਸਤਕਾਂ ਬਾਰੇ ਉੱਚ ਨੈਤਿਕ ਆਧਾਰ ਬਣਾਉਣ ਦੀ ਕੋਸ਼ਿਸ ਕਰ ਰਹੇ ਹਨ ਜਦਕਿ ਉਹਨਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਕਿਤਾਬਾਂ ਵਿਚ ਅਸ਼ਲੀਲਤਾ ਵਾਲੇ ਸੰਦਰਭਾਂ ਨੂੰ ਵਰਤਣ ਦੀ ਇਜ਼ਾਜਤ ਦਿੱਤੀ ਸੀ। ਉਹਨਾਂ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਚੁਣੇ ਆਪਣੇ ਚਹੇਤੇ ਪ੍ਰਾਈਵੇਟ ਸਪਲਾਇਰਾਂ ਵੱਲੋਂ ਛਾਪੀਆਂ ਸਕੂਲ ਦੀਆਂ ਕਿਤਾਬਾਂ ਨਾਲ ਸਬੰਧਤ 2013 ਦੇ ਵਿਵਾਦ ਦਾ ਚੇਤਾ ਵੀ ਕਰਵਾਇਆ। ਉਨ੍ਹਾਂ ਕਿਹਾ ਕਿ ਇਹਨਾਂ  ਕਿਤਾਬਾਂ ਵਿੱਚ ਬਹੁਤ ਸਾਰੀਆਂ ਗ਼ਲਤੀਆਂ ਦੇ ਨਾਲ ਨਾਲ ਔਰਤਾਂ ਬਾਰੇ ਭੱਦੀ ਤੇ ਅਸ਼ਲੀਲ ਟਿੱਪਣੀਆਂ ਵੀ ਸਨ ਜਿਸ ਕਾਰਨ ਇਹਨਾਂ ਕਿਤਾਬਾਂ ਨੂੰ ਵਾਪਸ ਲਿਆ ਗਿਆ।
ਸ੍ਰੀ ਸੋਨੀ ਨੇ ਕਿਹਾ ਕਿ ਤੱਥਾਂ ਅਨੁਸਾਰ ਇਨ੍ਹਾਂ ਕਿਤਾਬਾਂ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਪੰਜ ਅਧਿਕਾਰੀਆਂ ਦੇ ਪੈਨਲ ਵੱਲੋਂ ਪ੍ਰਵਾਨਗੀ ਦਿੱਤੀ ਗਈ ਸੀ। ਅਕਾਲੀਆਂ ਦਾ ਇਹ ਇਕਲਾਖੀ ਫਰਜ਼ ਬਣਦਾ ਸੀ ਕਿ ਉਹ ਸਕੂਲਾਂ ਦੀਆਂ ਕਿਤਾਬਾਂ ਦੀ ਗੁਣਵੱਤਾ ਜਾਂ ਮਾਪਦੰਡਾਂ ਦਾ ਜਾਇਜ਼ਾ ਲੈਂਦੇ ਪਰ ਉਹ  ਅਯੋਗ ਸਾਬਿਤ ਹੋਏ।
ਸ੍ਰੀ ਸੋਨੀ ਨੇ ਕਿਹਾ ਕਿ ਇਸ ਘਟਨਾ ਨੇ ਇਤਿਹਾਸ ਦੀਆਂ ਕਿਤਾਬਾਂ ਦੀ ਛਪਾਈ ਦਾ ਕੰਮ ਕਰਨ ਵਾਲੇ ਪ੍ਰਾਈਵੇਟ ਪਬਿਲਸ਼ਰਾਂ ਵੱਲੋਂ ਤਿਆਰ ਕੀਤੀਆਂ ਪਾਠ ਪੁਸਤਕਾਂ ਦੀ ਗੁਣਵੱਤਾ ਦੀ ਜਾਂਚ ਵਿੱਚ ਭਾਰੀ ਕੁਤਾਹੀ ਕਰਨ ਦਾ ਪਰਦਾਫਾਸ਼ ਕੀਤਾ ਸੀ ਅਤੇ ਦੂਜੇ ਪਾਸੇ ਇਨ੍ਹਾਂ ਕਿਤਾਬਾਂ ਨੂੰ ਆਮ ਨਾਲੋਂ ਬਹੁਤ ਜ਼ਿਆਦਾ ਰੇਟ ‘ਤੇ ਵੇਚਿਆ ਗਿਆ ਸੀ।
ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕੈਪਟਨ ਸਰਕਾਰ ਨੇ ਪਹਿਲੀ ਵਾਰ ਇਤਿਹਾਸ ਦੀਆਂ ਕਿਤਾਬਾਂ ਨੂੰ ਛਾਪਣ ਦਾ ਕਾਰਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੂੰ ਸੌਂਪਿਆ ਹੈ, ਜੋ ਪਹਿਲਾਂ ਇਸ ਪ੍ਰਕ੍ਰਿਆ ਵਿੱਚ ਸ਼ਾਮਲ ਨਹੀਂ ਸੀ। ਉਹਨਾਂ ਅੱਗੇ ਕਿਹਾ ਕਿ ਇਹ ਸਿੱਖ ਇਤਿਹਾਸ ਜਾਂ ਸੱਭਿਆਚਾਰ ਨਾਲ ਕੋਈ ਛੇੜਛਾੜ ਨਾ ਕਰਨ ਦੇ ਸਰਕਾਰ ਦੇ ਵਾਅਦੇ ਨੂੰ ਦਰਸਾਉਂਦਾ ਹੈ। ਪਾਠ ਪੁਸਤਕ ਦੀ ਸਮੱਗਰੀ ਦੀ ਪ੍ਰਮਾਣਿਕਤਾ ਨੂੰ ਇਸ ਕਦਮ ਨਾਲ ਯਕੀਨੀ ਬਣਾਇਆ ਜਾਵੇਗਾ।
ਸ੍ਰੀ ਸੋਨੀ ਨੇ ਆਪ ਆਗੂ ਸੁਖਪਾਲ ਖਹਿਰਾ ਦੀ ਵੀ ਨਿਖੇਧੀ ਕੀਤੀ ਕਿਉਂਕਿ 2013 ਵਿੱਚ ਕਾਂਗਰਸ ਨੇਤਾ ਦੇ ਤੌਰ ‘ਤੇ ਖਹਿਰਾ ਨੇ ਪਾਠ ਪੁਸਤਕ ਦੇ ਵਿਵਾਦ ਵਿੱਚ ਅਕਾਲੀਆਂ ਖਿਲਾਫ਼ ਪੁਰਜ਼ੋਰ ਆਵਾਜ਼ ਉਠਾਈ ਸੀ ਪਰ ਹੁਣ ਉਹ ਅਕਾਲੀਆਂ ਦਾ ਸਾਥ ਦਿੰਦੇ ਜਾਪ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Most Popular

India Vs Zimbabwe 2nd T20I : ਜ਼ਿੰਬਾਬਵੇ ਵਿਰੁੱਧ ਸੀਰੀਜ਼ ਜਿੱਤ ਕੇ ਮੰਧਾਨਾ ਨੇ ਆਪਣੀ ਕਪਤਾਨੀ ਦੇ ਦੌਰ ਦੀ ਕੀਤੀ ਸ਼ਾਨਦਾਰ ਸ਼ੁਰੂਆਤ

India Vs Zimbabwe 2nd T20I : ਜ਼ਿੰਬਾਬਵੇ ਵਿਰੁੱਧ ਸੀਰੀਜ਼ ਜਿੱਤ ਕੇ ਮੰਧਾਨਾ ਨੇ ਆਪਣੀ ਕਪਤਾਨੀ ਦੇ ਦੌਰ ਦੀ ਕੀਤੀ ਸ਼ਾਨਦਾਰ ਸ਼ੁਰੂਆਤ

by Navjot
3 weeks ago
0

  ਰਾਏਪੁਰ, 19 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਟੀਮ ਨੇ ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਆਪਣੇ ਨਵੇਂ ਦੌਰ ਦੀ ਸ਼ਾਨਦਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 