• Latest
  • Trending
ਔਰਤਾਂ ਦੇ ਵਿੱਤੀ ਸ਼ਸ਼ਕਤੀਕਰਨ ਸਬੰਧੀ ਗੋਲਮੇਲ ਕਾਨਫਰੰਸ

ਔਰਤਾਂ ਦੇ ਵਿੱਤੀ ਸ਼ਸ਼ਕਤੀਕਰਨ ਸਬੰਧੀ ਗੋਲਮੇਲ ਕਾਨਫਰੰਸ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

4 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

4 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

5 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

5 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

5 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

5 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

6 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Thursday, November 19, 2026
No Result
View All Result
16 °c
Chandigarh
18 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਔਰਤਾਂ ਦੇ ਵਿੱਤੀ ਸ਼ਸ਼ਕਤੀਕਰਨ ਸਬੰਧੀ ਗੋਲਮੇਲ ਕਾਨਫਰੰਸ

September 5, 2020
in ਪੰਜਾਬ
ਔਰਤਾਂ ਦੇ ਵਿੱਤੀ ਸ਼ਸ਼ਕਤੀਕਰਨ ਸਬੰਧੀ ਗੋਲਮੇਲ ਕਾਨਫਰੰਸ
ਡਿਪਟੀ ਕਮਿਸ਼ਨਰ ਸਮੇਤ ਜਲੰਧਰ ਅਤੇ ਕਪੂਰਥਲਾ ਦੇ ਨਾਮੀ ਉਦਯੋਗਪਤੀਆਂ ਲਿਆ ਭਾਗ
ਘਰੇਲੂ ਹਿੰਸਾਂ ਨੂੰ ਰੋਕਣ ਲਈ ਔਰਤਾਂ ਨੂੰ ਆਰਥਿਕ ਤੌਰ ‘ਤੇ ਤਕੜਾ ਕਰਨ ਦੀ ਲੋੜ- ਡਿਪਟੀ ਕਮਿਸ਼ਨਰ

ਸੀ.ਆਈ.ਆਈ.ਵਲੋਂ ਵੀ ਦਿੱਤਾ ਗਿਆ ਸਹਿਯੋਗ

ਔਰਤਾਂ ਦੇ ਵਿੱਤੀ ਸ਼ਸ਼ਕਤੀਕਰਨ ਸਬੰਧੀ ਗੋਲਮੇਲ ਕਾਨਫਰੰਸ

ਕਪੂਰਥਲਾ 05 ਸਤੰਬਰ 2020 ( ਵਿਸ਼ਵ ਵਾਰਤਾ)-ਕਪੂਰਥਲਾ ਜ਼ਿਲਾ ਪ੍ਰਸ਼ਾਸਨ ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਔਰਤਾਂ ਨੂੰ ਵਿੱਤੀ ਤੌਰ ‘ਤੇ ਸਮਰੱਥ ਬਣਾਉਣ ਸਬੰਧੀ ਜ਼ਿਲਾ ਪ੍ਰਸ਼ਾਸਨ ਕਪੂਰਥਲਾ ਵਲੋਂ ਸੀ.ਆਈ.ਆਈ. (ਕੰਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ) ਵਲੋਂ ਇਕ ਗੋਲਮੇਲ ਕਾਨਫਰੰਸ ਕਰਵਾਈ ਗਈ , ਜਿਸ ਵਿੱਚ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਅਤੇ ਕਪੂਰਥਲਾ ਤੇ ਜਲੰਧਰ ਦੇ ਨਾਮੀ ਉਦਯੋਗਪਤੀਆਂ ਵਲੋਂ ਭਾਗ ਲਿਆ ਗਿਆ। 
ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਵਿੱਚ 50 ਫੀਸਦੀ ਅਬਾਦੀ ਔਰਤਾਂ ਦੀ ਹੈ, ਜਿਨਾਂ ਨੂੰ ਵਿੱਤੀ ਤੌਰ ‘ਤੇ ਹੋਰ ਸਮਰੱਥ ਬਣਾਉਣ ਦੀ ਲੋੜ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਘਰ-ਘਰ ਰੋਜ਼ਗਾਰ ਮਿਸ਼ਨ ਸ਼ੁਰੂ ਕੀਤਾ ਗਿਆ ਹੈ, ਉਥੇ ਹੀ ਔਰਤਾਂ ਦੇ ਸਸ਼ਕਤੀਕਰਨ ਲਈ ਵਿਸ਼ੇਸ਼ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਜ਼ਿਲਾ ਰੋਜ਼ਗਾਰ ਬਿਊਰੋ ਵਲੋਂ ਲੜਕੀਆਂ ਦੀ ਪਲੇਸਮੈਂਟ ਲਈ ਵਿਸ਼ੇਸ਼ ਪਲੇਸਮੈਂਟ ਸੈਲ ਵੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਔਰਤਾਂ ਵਿਰੁੱਧ ਹੁੰਦੀ ਘਰੇਲੂ ਹਿੰਸਾ ਨੂੰ ਰੋਕਣ ਲਈ ਔਰਤਾਂ ਨੂੰ ਵਿੱਤੀ ਤੌਰ ‘ਤੇ ਸਮਰੱਥ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। 
ਕਾਨਫਰੰਸ ਦੌਰਾਨ ਸੀ.ਆਈ.ਆਈ.ਪੰਜਾਬ ਦੀ ਸਾਬਕਾ ਚੇਅਰਮੈਨ ਕਾਮਨਾ ਰਾਜ ਅਗਰਵਾਲ, ਸੀ.ਆਈ.ਆਈ.ਪੰਜਾਬ ਦੇ ਉਪ ਚੇਅਰਮੈਨ ਭਵਦੀਪ ਸਰਦਾਨਾ, ਕੈਪੀਟਲ ਸਮਾਲ ਫਾਈਨਾਂਸ ਲਿਮਟਿਡ ਦੇ ਐਮ.ਡੀ. ਸਰਬਜੀਤ ਸਮਰਾ, ਫਰੀਵੈਲ ਸਪੋਰਟਸ ਲਿਮਟਿਡ ਦੇ ਐਮ.ਡੀ. ਰਾਜੇਸ ਖਰਬੰਦਾ, ਆਈ.ਟੀ.ਸੀ.ਫੂਡ ਪਾਰਕ ਲਿਮਟਿਡ ਕਪੂਰਥਲਾ ਦੇ ਯੂਨਿਟ ਹੈਡ ਸਚਿਨ ਪਾਲਾਵਾਰ, ਕਲਸੀ ਮੈਟਲ ਵਰਕ ਲਿਮਟਿਡ ਦੇ ਐਮ.ਡੀ. ਬਰਿੰਦਰ ਕਲਸੀ ਨੇ ਵੀ ਭਾਗ ਲਿਆ। 
ਕਾਨਫਰੰਸ ਦਾ ਸੰਚਾਲਨ ਕਰਦੇ ਹੋਏ ਸ੍ਰੀ ਭਵਦੀਪ ਸਰਦਾਨਾ ,ਸੁਖਜੀਤ ਸਟਾਰ ਇੰਡਸਟਰੀ ਨੇ ਦੱਸਿਆ ਕਿ ਆਉਣ ਵਾਲੇਸਮੇਂ ਵਿੱਚ ਔਰਤ ਉਦੱਮੀਆਂ ਦੀ ਭੂਮਿਕਾ ਬਹੁਤ ਅਹਿਮ ਹੋਵੇਗੀ। ਕਾਮਨਾ ਰਾਜ ਅਗਰਵਾਲ ਜੋ ਕਿ 42 ਸਾਲ ਤੋਂ ਉਦਯੋਗਿਕ ਖੇਤਰ ਵਿੱਚ ਕੰਮ ਕਰ ਰਹੇ ਹਨ ਨੇ ਉਦਯੋਗਿਕ ਖੇਤਰ ਵਿੱਚ ਔਰਤਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਚਾਨਣਾ ਪਾਇਆ। 
ਕਾਨਫਰੰਸ ਵਿੱਚ ਜ਼ਿਲਾ ਰੋਜ਼ਗਾਰ ਤੇ ਸਿਖਲਾਈ ਅਫ਼ਸਰ ਨੀਲਮ ਮਹੇ ,ਸੁਖਪਾਲ ਸਿੰਘ ਜਨਰਲ ਮੈਨੇਜਰ, ਜ਼ਿਲਾ ਉਦਯੋਗ ਕੇਂਦਰ ਨੇ ਭਾਗ ਲਿਆ।
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 