• Latest
  • Trending
ਔਰਤਾਂ ਪ੍ਰਤੀ ਕਾਂਗਰਸ ਦਾ ਦੁਹਰਾ ਚੇਹਰਾ ਨੰਗਾ ਹੋਇਆ : ਅਮਨ ਅਰੋੜਾ

ਔਰਤਾਂ ਪ੍ਰਤੀ ਕਾਂਗਰਸ ਦਾ ਦੁਹਰਾ ਚੇਹਰਾ ਨੰਗਾ ਹੋਇਆ : ਅਮਨ ਅਰੋੜਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

3 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

3 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

4 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

6 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

6 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

7 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

7 hours ago
Hindi News
English News
Thursday, November 12, 2026
No Result
View All Result
18 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਔਰਤਾਂ ਪ੍ਰਤੀ ਕਾਂਗਰਸ ਦਾ ਦੁਹਰਾ ਚੇਹਰਾ ਨੰਗਾ ਹੋਇਆ : ਅਮਨ ਅਰੋੜਾ

October 26, 2018
in ਪੰਜਾਬ
ਔਰਤਾਂ ਪ੍ਰਤੀ ਕਾਂਗਰਸ ਦਾ ਦੁਹਰਾ ਚੇਹਰਾ ਨੰਗਾ ਹੋਇਆ : ਅਮਨ ਅਰੋੜਾ

-ਮਾਮਲਾ ਕੈਬਿਨੇਟ ਮੰਤਰੀ ਵੱਲੋਂ ਮਹਿਲਾ ਅਧਿਕਾਰੀ ਨੂੰ ਅਭੱਦਰ ਸਲੂਕ ਕਰਨ ਦਾ 

ਚੰਡੀਗੜ, 24 ਅਕਤੂਬਰ –ਪੰਜਾਬ ਦੇ ਇਕ ਮੰਤਰੀ ਵੱਲੋਂ ਇਕ ਸੀਨੀਅਰ ਮਹਿਲਾ ਆਈਐਸ ਅਧਿਕਾਰੀ ਨੂੰ ਅਭੱਦਰ ਮੇਸਜ਼ ਭੇਜਣ ਅਤੇ ਤੰਗ ਪਰੇਸ਼ਾਨ ਕਰਨ ਦੇ ਮਾਮਲੇ ਸੰਬੰਧੀ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਮੰਤਰੀ ਦੀ ਅਜਿਹੀ ਹਰਕਤ ਨੇ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਔਰਤਾਂ ਪ੍ਰਤੀ ਕਾਂਗਰਸ ਦਾ ਦੋਹਰਾ ਚੇਹਰਾ ਨੰਗਾ ਕਰ ਦਿੱਤਾ ਹੈ।
‘ਆਪ‘ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੰਤਰੀ ਵੱਲੋਂ ਇਕ ਮਹਿਲਾ ਅਧਿਕਾਰੀ ਨਾਲ ਕੀਤਾ ਗਿਆ ਅਜਿਹਾ ਅਭੱਦਰ ਸਲੂਕ ਸਵੀਕਾਰਨ ਯੋਗ ਨਹੀਂ ਹੈ। ਆਮ ਆਦਮੀ ਪਾਰਟੀ ਇਸਦ ਸਖਤ ਨਿੰਦਾ ਕਰਦੀ ਹੈ। ਉਨਾਂ ਕਿਹਾ ਕਿ ਹੋਰ ਵੀ ਜਿਆਦਾ ਮੰਦਭਾਗੀ ਗੱਲ ਇਹ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਲੈ ਕੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਤੱਕ ਨੇ ਮਹਿਲਾ ਅਧਿਕਾਰੀ ਨੂੰ ਇਨਸਾਫ ਦੇਣ ਅਤੇ ਮੰਤਰੀ ਉਪਰ ਕਾਰਵਾਈ ਕਰਨ ਦੀ ਥਾਂ ਮਹਿਲਾ ਅਧਿਕਾਰੀ ਦੀ ਸ਼ਿਕਾਇਤ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ।
ਅਰੋੜਾ ਨੇ ਕਿਹਾ ਕਿ ਕਿ ਇੱਕ ਪਾਸੇ ਕਾਂਗਰਸ ਮਹਿਲਾਵਾਂ ਦਾ ਸਰੀਰਕ ਮਾਨਸਿਕ ਸ਼ੋਸ਼ਣ ਕਰਨ ਦੇ ਦੋਸ਼ਾਂ ‘ਚ ਘਿਰੇ ਭਾਜਪਾ ਦੇ ਕੇਂਦਰੀ ਮੰਤਰੀ ਐਮ.ਜੇ ਅਕਬਰ ਦਾ ਅਸਤੀਫ਼ਾ ਮੰਗਿਆ ਜਾ ਰਿਹਾ ਸੀ, ਦੂਜੇ ਪਾਸੇ ਆਪਣੇ ਮੰਤਰੀ ‘ਤੇ ਲੱਗੇ ਉਸੇ ਤਰਾਂ ਦੇ ਦੋਸ਼ਾਂ ਨੂੰ ਦਬਾਇਆ ਜਾ ਰਿਹਾ ਸੀ, ਜਦੋਂਕਿ ਚਾਹੀਦਾ ਇਹ ਸੀ ਕਿ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰ ਕੇ ‘ਵਿਸਾਖਾ ਗਾਈਡ ਲਾਇਨਜ਼‘ ਦੇ ਮੁਤਾਬਿਕ ਮਹਿਲਾ ਅਧਿਕਾਰੀ ਦੀ ਸ਼ਿਕਾਇਤ ਮਹਿਲਾਵਾਂ ਦੀ ਭਾਗੀਦਾਰੀ ਵਾਲੀ ਵਿਸ਼ੇਸ਼ ਕਮੇਟੀ ਹਵਾਲੇ ਕੀਤੀ ਜਾਂਦੀ। ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸੁਪਰੀਮੋ ਰਾਹੁਲ ਗਾਂਧੀ ਜੇਕਰ ਮਾਮਲਾ ਧਿਆਨ ‘ਚ ਆਉਂਦੇ ਹੀ ਮੰਤਰੀ ਖ਼ਿਲਾਫ਼ ਕਾਰਵਾਈ ਕਰ ਦਿੰਦੇ ਤਾਂ ਪੂਰੇ ਦੇਸ਼ ‘ਚ ਇੱਕ ਸਖ਼ਤ ਅਤੇ ਸਪਸ਼ਟ ਸੰਦੇਸ਼ ਜਾਂਦਾ ਅਤੇ ਮਹਿਲਾਵਾਂ ‘ਤੇ ਹੁੰਦੇ ਮਾਨਸਿਕ-ਸਰੀਰਕ ਉਤਪੀੜਨ ਵਿਰੁੱਧ ਦੁਨੀਆ ਭਰ ‘ਚ ਚੱਲ ਰਹੀ ‘ਮੀ-ਟੂ‘ ਮੁਹਿੰਮ ਨੂੰ ਹੋਰ ਬਲ ਮਿਲਦਾ।
 
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

by Ranjit Singh
1 week ago
0

National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ 'ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 