• Latest
  • Trending
ਕਣਕ ਦੀ ਐਚ.ਡੀ.2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ: ਆਸ਼ੂ

6 years ago
National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

7 minutes ago
Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

43 minutes ago
National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ

3 hours ago
Rising Stars Asia Cup: ਅੱਜ ਸੈਮੀਫਾਈਨਲ ‘ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ

4 hours ago
National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

5 hours ago
Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Thursday, November 26, 2026
No Result
View All Result
23 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਣਕ ਦੀ ਐਚ.ਡੀ.2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ: ਆਸ਼ੂ

April 18, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕਣਕ ਦੀ ਐਚ.ਡੀ.2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ: ਆਸ਼ੂ

ਕਣਕ ਦੀ ਐਚ.ਡੀ.2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ: ਆਸ਼ੂ

ਕਣਕ ਦੀ ਐਚ.ਡੀ.2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ: ਆਸ਼ੂ

ਚੰਡੀਗੜ੍ਹ,18 ਅਪ੍ਰੈਲ: ਪੰਜਾਬ ਰਾਜ ਵਿਚ ਚੱਲ ਰਹੀ ਕਣਕ ਦੀ ਫ਼ਸਲ ਖਰੀਦ ਦੋਰਾਨ ਕਣਕ ਦੀ ਐਚ.ਡੀ.2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।

ਸੂਬੇ ਦੇ ਮਾਲਵਾ ਖੇਤਰ ਖੇਤਰ ਵਿਚ ਐਚ.ਡੀ.2967 ਕਿਸਮ ਦੀ ਖਰੀਦ ਨਾ ਹੋਣ ਸਬੰਧੀ ਛਪੀਆਂ ਖ਼ਬਰਾਂ ਨੂੰ ਤੱਥਾਂ ਤੋਂ ਉਲਟ ਕਰਾਰ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਰਾਜ ਦੀ ਮਾਲਵਾ ਖੇਤਰ ਵਿਚ ਬੀਤੇ ਕੲੀ ਸਾਲਾਂ ਤੋਂ ਐਚ.ਡੀ.2967 ਕਿਸਮ ਦੀ ਕਾਸ਼ਤ ਕਿਸਾਨਾਂ ਵਲੋਂ ਕੀਤੀ ਜਾ ਰਹੀ ਹੈ।

ੳੁਨ੍ਹਾਂ ਕਿਹਾ ਕਿ ਕਣਕ ਦੀ ਇਹ ਕਿਸਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪ੍ਰਵਾਨਿਤ ਹੈ ਅਤੇ  ਹਰੇਕ  ਕਣਕ ਖਰੀਦ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵਲੋਂ ਇਸ ਕਿਸਮ ਦੀ ਖਰੀਦ ਬਿਨਾਂ ਕਿਸੇ ਰੋਕ ਟੋਕ ਦੇ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਐਚ.ਡੀ.2967 ਕਿਸਮ ਦੀ ਖਰੀਦ ਨਾ ਹੋਣ ਸਬੰਧੀ ਜ਼ੋ ਖਬਰਾਂ ਛਪੀਆਂ ਹਨ ਉਹ ਤੱਥਾਂ ਤੋਂ ਉਲਟ ਹਨ ਅਸਲ ਵਿਚ ਮੰਡੀ ਵਿੱਚ ਲਿਆਂਦੀ ਗਈ ਫਸਲ ਪੂਰੀ ਤਰ੍ਹਾਂ ਸਾਫ਼ ਨਹੀਂ ਸੀ ਜਿਸ ਕਾਰਨ ਸਬੰਧਤ ਕਿਸਾਨ ਨੂੰ ਕਣਕ ਸਰਕਾਰ ਦੇ ਤੈਅ ਸ਼ੁਦਾ ਪੈਮਾਨੇ ਅਨੁਸਾਰ ਸਾਫ਼ ਕਰਕੇ ਲਿਆਉਣ ਲਈ ਕਿਹਾ ਗਿਆ ਸੀ।।

ਸ਼੍ਰੀ ਆਸ਼ੂ ਨੇ ਦੱਸਿਆ ਕਿ ਐਫ਼.ਸੀ.ਆਈ. ਵਲੋ ਇਸ ਕਿਸਮ ਦੀ ਖਰੀਦ ਕਰਨ ਤੋਂ ਕਦੀ ਵੀ ਮਨ੍ਹਾਂ ਨਹੀਂ ਕੀਤਾ ਗਿਆ ਸਗੋਂ ਮਾਨਸਾ ਜ਼ਿਲ੍ਹੇ ਦੀ ਧਾਮੂ ਮੰਡੀ ਵਿੱਚ ਮਿਤੀ 16 ਅਪ੍ਰੈਲ 2021 ਨੂੰ  ਐਚ.ਡੀ.2967 ਕਿਸਮ ਦੀ 750 ਕੁਇੰਟਲ ਅਤੇ 17 ਅਪ੍ਰੈਲ 2021 ਨੂੰ  ਐਚ.ਡੀ.2967 ਕਿਸਮ ਦੀ 4500 ਕੁਇੰਟਲ ਕਣਕ ਦੀ ਖਰੀਦ ਕੀਤੀ ਗਈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 26, 2026
0

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ? - ‘ਸਾਨੂੰ...

Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

by Ranjit Singh
November 26, 2026
0

Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ 'ਤੇ ਲੱਗ ਰਹੇ ਕਤਲ ਦੇ ਦੋਸ਼ ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ...

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

by Ranjit Singh
November 26, 2026
0

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 26, 2026
0

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ? - ‘ਸਾਨੂੰ...

Most Popular

ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

by Navjot
22 hours ago
0

ਨਵੀਂ ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ)  ਦਿੱਲੀ ਸਰਕਾਰ ਦੇ ਵਾਤਾਵਰਣ ਵਿਭਾਗ ਅਨੁਸਾਰ, ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ'...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 