• Latest
  • Trending
ਕਣਕ ਦੀ ਕਟਾਈ ਸਮੇਂ ਵਰਤਣੀਆਂ ਚਾਹੀਦੀਆਂ ਹਨ ਸਾਵਧਾਨੀਆਂ-ਡਾ. ਗੁੰਮਟੀ

ਕਣਕ ਦੀ ਕਟਾਈ ਸਮੇਂ ਵਰਤਣੀਆਂ ਚਾਹੀਦੀਆਂ ਹਨ ਸਾਵਧਾਨੀਆਂ-ਡਾ. ਗੁੰਮਟੀ

7 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 minutes ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

11 minutes ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

53 minutes ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

1 hour ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

1 hour ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

2 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

2 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

3 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

3 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

4 hours ago
Hindi News
English News
Monday, November 16, 2026
No Result
View All Result
28 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਣਕ ਦੀ ਕਟਾਈ ਸਮੇਂ ਵਰਤਣੀਆਂ ਚਾਹੀਦੀਆਂ ਹਨ ਸਾਵਧਾਨੀਆਂ-ਡਾ. ਗੁੰਮਟੀ

April 21, 2020
in ਖਬਰਾਂ, ਪੰਜਾਬ
ਕਣਕ ਦੀ ਕਟਾਈ ਸਮੇਂ ਵਰਤਣੀਆਂ ਚਾਹੀਦੀਆਂ ਹਨ ਸਾਵਧਾਨੀਆਂ-ਡਾ. ਗੁੰਮਟੀ

ਕਣਕ ਦੀ ਵਾਢੀ ਦੌਰਾਨ ਟਿਊਬਵੈੱਲ ਦੀ ਡਿੱਗੀ ਤੇ ਖ਼ਾਲ ਪਾਣੀ ਨਾਲ ਭਰ ਕੇ ਰੱਖਣੇ ਬਣਾਏ ਜਾਣ ਯਕੀਨੀ

ਬਠਿੰਡਾ, 21 ਅਪ੍ਰੈਲ( ਵਿਸ਼ਵ ਵਾਰਤਾ)- ਕਣਕ ਦੀ ਕਟਾਈ ਦੇ ਸਮੇਂ ਦੌਰਾਨ ਹਰ ਸਾਲ ਸੈਂਕੜੇ ਏਕੜ ਕਣਕ ਦੀ ਫ਼ਸਲ ਤੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਕਰਕੇ ਕਿਸਾਨ ਦੀ ਪੁੱਤਾ ਵਾਂਗ ਪਾਲੀ ਹੋਈ ਫ਼ਸਲ ਸੜ ਕੇ ਸਵਾਹ ਹੋ ਜਾਂਦੀ ਹੈ। ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ਨੂੰ ਗਹਿਰੀ ਸੱਟ ਵੱਜਦੀ ਹੈ ਇਨਾਂ ਅੱਗ ਦੀ ਘਟਨਾਵਾਂ ਨੂੰ ਤੁਰੰਤ ਠੱਲ ਪਾਉਣ ਲਈ ਬੇਹੱਦ ਲੋੜੀਦੀਆਂ ਸਾਵਧਾਨੀਆਂ ਦੀ ਜ਼ਰੂਰਤ ਹੈ। ਇਹ ਵਿਚਾਰ ਡਾ. ਜਸਵੀਰ ਸਿੰਘ ਗੁੰਮਟੀ ਨੇ ਸਾਂਝੇ ਕੀਤੇ।

ਉਨਾਂ ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਕਣਕ ਦੀ ਵਾਢੀ ਦਾ ਸੀਜਨ ਪੂਰੇ ਜੋਬਨ ’ਤੇ ਹੈ ਇਸ ਲਈ ਡਾ. ਗੁੰਮਟੀ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਸਭ ਤੋ ਪਹਿਲਾਂ ਕੰਬਾਇਨਾਂ ਤੇ ਕਣਕ ਢੋਣ ਵਾਲੇ ਟਰੈਕਟਰਾਂ ਦੇ ਕਰੰਟ ਉਪਕਰਨ ਜਿਵੇਂ ਕਿ ਸੈਲਫ਼, ਬੈਟਰੀ ਦੇ ਟਰਮੀਨਲ, ਕਰੰਟ ਸਵਿਚਾਂ ਆਦਿ ਦੇ ਨਟ-ਬੋਲਟ ਪੂਰੇ ਕਸੇ ਹੋਣੇ ਚਾਹੀਦੇ ਹਨ ਅਤੇ ਕਦੇ ਵੀ ਮਸ਼ੀਨ ਦੀ ਸੈਲਫ਼ ਨੂੰ ਪੇਚਕਸ ਜਾਂ ਚਾਬੀ ਨਾਲ ਟਚ ਕਰਕੇ ਸਟਾਰਟ ਨਾ ਕੀਤੀ ਜਾਵੇ, ਤਾਂ ਕਿ ਸਪਾਰਕ ਹੋਣ ਨਾਲ ਅੱਗ ਦੀ ਦੁਰਘਟਨਾ ਨਾ ਵਾਪਰ ਸਕੇ।

ਇਸ ਤੋਂ ਇਲਾਵਾ ਉਨਾਂ ਇਹ ਵੀ ਕਿਹਾ ਕਿ ਕਣਕ ਦੀ ਕਟਾਈ ਸਮੇਂ ਖੇਤਾਂ ’ਚ ਚਾਹ ਬਣਾਉਣ ਸਮੇਂ ਕਣਕ ਦੀ ਫ਼ਸਲ ਤੋਂ ਦੂਰੀ ਬਣਾਉਣੀ ਚਾਹੀਦੀ ਹੈ। ਚਾਹ ਬਣਾਉਣ ਉਪਰੰਤ ਅੱਗ ’ਤੇ ਤੁਰੰਤ ਰੇਤਾ ਜਾਂ ਪਾਣੀ ਪਾ ਕੇ ਬੁਝਾਇਆਂ ਜਾਵੇ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕੋਈ ਲੇਬਰ ਵਾਲਾ ਬੀੜੀ ਸਿਗਰਟ ਪੀਣ ਦਾ ਆਦੀ ਹੈ ਤਾਂ ਉਸ ਨੂੰ ਕਣਕ ਦੀ ਫ਼ਸਲ ਨੂੰ ਕਟਾਈ ਸਮੇਂ ਸਖ਼ਤੀ ਨਾਲ ਵਰਜਿਤ ਕੀਤਾ ਜਾਵੇ। ਟਰਾਂਸਫਾਰਮਰ ਦੇ ਆਲੇ-ਦੁਆਲੇ 1-2 ਮਰਲੇ ਕਣਕ ਨੂੰ ਦਾਤੀ ਨਾਲ ਵੱਡ ਕੇ ਪਾਸੇ ਰੱਖਣਾ ਚਾਹੀਦਾ ਹੈ ਤਾਂ ਜੋ ਟਰਾਂਸਫਾਰਮਰ ’ਚੋਂ ਕੋਈ ਚਿਗਆੜੀ ਨਿਕਲਦੀ ਹੈ ਤਾਂ ਕਣਕ ਦਾ ਅੱਗ ਤੋਂ ਬਚਾ ਹੋ ਸਕੇ।

ਉਨਾਂ ਕਿਸਾਨਾਂ ਨੂੰ ਕਿਹਾ ਕਿ ਜਿਸ ਦਿਨ ਕਣਕ ਦੀ ਵਾਢੀ ਕਰਨੀ ਹੋਵੇ ਤਾਂ ਉਸ ਦਿਨ ਟਿਊਬਵੈੱਲ ਦੀ ਡਿੱਗੀ ਅਤੇ ਖ਼ਾਲ ਪਾਣੀ ਨਾਲ ਭਰ ਕੇ ਰੱਖਣਾ ਯਕੀਨੀ ਬਣਾਉਣ ਤਾਂ ਜੋ ਅੱਗ ਦੀ ਘਟਨਾ ਹੋਣ ਦੀ ਸੂਰਤ ’ਚ ਜਲਦੀ ਅੱਗ ’ਤੇ ਕਾਬੂ ਪਾਇਆ ਜਾ ਸਕੇ। ਡਾ. ਗੁੰਮਟੀ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਇਸ ਵਾਰ ਮੌਸਮ ਬੱਦਲਵਾਈ ਵਾਲਾ ਚੱਲ ਰਿਹਾ ਹੈ, ਇਸ ਵਾਸਤੇ ਕਣਕ ਦੀ ਫ਼ਸਲ ਨੂੰ ਪੂਰੀ ਸੁਕਣ ਉਪਰੰਤ ਹੀ ਕਟਾਈ ਕੀਤੀ ਜਾਵੇ ਕਿਉਂਕਿ ਕਣਕ ਜੇ ਜ਼ਿਆਦਾ ਸਿੱਲੀ ਜਾਂ ਗਿੱਲੀ ਹੋਵੇਗੀ ਤਾਂ ਕਈ ਵਾਰ ਕੰਬਾਇਨਾਂ ਵਲੇਟਾ ਮਾਰ ਜਾਂਦੀਆ ਹਨ ਜਿਸ ਨਾਲ ਰਗੜ ਪੈਦਾ ਹੋਣ ਨਾਲ ਵੀ ਅੱਗ ਦੀ ਘਟਨਾ ਵਾਪਰ ਸਕਦੀ ਹੈ। ਤੂੜੀ ਬਣਾਉਣ ਵੇਲੇ ਵੀ ਇਹੀ ਸਾਵਧਾਨੀਆਂ ਦੁਹਰਾਈਆਂ ਜਾਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ

Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ

by Ranjit Singh
3 weeks ago
0

Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ - ਮੁੱਖ ਮੰਤਰੀ ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 