• Latest
  • Trending
ਕਣਕ ਦੀ ਢੋਆ-ਢੁਆਈ ਲਈ 340 ਕਲਸਟਰਾਂ ਦੀ ਟੈਂਡਰ ਪ੍ਰਕਿਰਿਆ ਮੁਕੰਮਲ

ਕਣਕ ਦੀ ਢੋਆ-ਢੁਆਈ ਲਈ 340 ਕਲਸਟਰਾਂ ਦੀ ਟੈਂਡਰ ਪ੍ਰਕਿਰਿਆ ਮੁਕੰਮਲ

8 years ago
PM Modi ਅੱਜ ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਨਾਲ ਕਰਨਗੇ ਮੁਲਾਕਾਤ

PM Modi ਅੱਜ ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਨਾਲ ਕਰਨਗੇ ਮੁਲਾਕਾਤ

3 minutes ago
India Vs England ਵਿਚਕਾਰ ਪਹਿਲਾ ਟੀ-20 ਮੈਚ ਮੀਂਹ ਕਾਰਨ ਰਿਹਾ ਬੇਨਤੀਜਾ

India Vs England ਵਿਚਕਾਰ ਪਹਿਲਾ ਟੀ-20 ਮੈਚ ਮੀਂਹ ਕਾਰਨ ਰਿਹਾ ਬੇਨਤੀਜਾ

11 minutes ago
Hukamnama Sri Darbar Sahib Today – 02 July 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 July 2026 | Ang 608 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

10 hours ago
India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

10 hours ago
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

10 hours ago
ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

10 hours ago
ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

13 hours ago
National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

13 hours ago
Hindi News
English News
Thursday, July 2, 2026
No Result
View All Result
31 °c
Chandigarh
35 ° Fri
36 ° Sat
34 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਣਕ ਦੀ ਢੋਆ-ਢੁਆਈ ਲਈ 340 ਕਲਸਟਰਾਂ ਦੀ ਟੈਂਡਰ ਪ੍ਰਕਿਰਿਆ ਮੁਕੰਮਲ

April 4, 2018
in ਚੰਡੀਗੜ੍ਹ
ਕਣਕ ਦੀ ਢੋਆ-ਢੁਆਈ ਲਈ 340 ਕਲਸਟਰਾਂ ਦੀ ਟੈਂਡਰ ਪ੍ਰਕਿਰਿਆ ਮੁਕੰਮਲ

ਚੰਡੀਗੜ•, 04 ਅਪ੍ਰੈਲ:
ਪੰਜਾਬ ਸਰਕਾਰ ਨੇ ਰਬੀ ਸੀਜ਼ਨ ਦੌਰਾਨ ਕਣਕ ਦੀ ਚੁਕਾਈ ਅਤੇ ਢੋਆ-ਢੁਆਈ ਨੂੰ ਛੇਤੀ ਬਿਨ•ਾਂ ਕਿਸੇ ਦੇਰੀ ਤੋਂ ਨੇਪਰੇ ਚਾੜ•ਨ ਲਈ ਕੁੱਲ 413 ਕਲਸਟਰਾਂ ਵਿੱਚੋਂ 340 ਕਲਸਟਰਾਂ ਲਈ ਟੈਂਡਰ ਪ੍ਰਕਿਰਿਆ ਨੇਪਰੇ ਚਾੜ• ਲਈ ਹੈ ਤਾਂ ਜੋ ਕਣਕ ਦੀ ਮਿੱਥੇ ਸਮੇਂ ਵਿੱਚ ਲਿਫਟਿੰਗ ਕੀਤੀ ਜਾ ਸਕੇ।
ਇਹ ਜਾਣਕਾਰੀ ਦਿੰਦੇ ਹੋਏ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 11 ਜ਼ਿਲਿ•ਆਂ ਵਿੱਚ ਮੌਜੂਦ ਇਨ•ਾਂ 340 ਕਲਸਟਰਾਂ ਲਈ 100 ਫੀਸਦੀ ਟੈਂਡਰ ਮੁਕੰਮਲ ਕਰ ਲਏ ਗਏ ਹਨ, ਇਨ•ਾਂ ਜ਼ਿਲਿ•ਆਂ ਵਿੱਚ ਅੰਮ੍ਰਿਤਸਰ, ਬਰਨਾਲਾ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮੁਕਤਸਰ, ਮੌਹਾਲੀ, ਮਾਨਸਾ, ਪਠਾਨਕੋਟ, ਰੂਪਨਗਰ ਅਤੇ ਐਸ.ਬੀ.ਐਸ. ਨਗਰ ਸ਼ਾਮਿਲ ਹਨ। ਉਨ•ਾਂ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ ਕਈ ਟਰੱਕ ਯੂਨੀਅਨਾਂ ਦੇ ਬਾਈਕਾਟ ਦੇ ਬਾਵਜੂਦ ਸਰਕਾਰ ਵੱਲੋਂ ਕਣਕ ਦੀ ਲਿਫਟਿੰਗ ਦਾ ਕੰਮ ਅਸਰਦਾਰ ਢੰਗ ਨਾਲ ਨੇਪਰੇ ਚਾੜ•ਨ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਜ਼ਿਲਿ•ਆਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖਤ ਆਦੇਸ਼ ਜਾਰੀ ਕੀਤੇ ਗਏ ਹਨ ਕਿ ਕਣਕ ਦੀ ਖਰੀਦ ਅਤੇ ਲਿਫਟਿੰਗ ਬਿਨ•ਾਂ ਕਿਸੇ ਰੁਕਾਵਟ ਨਾਲ ਮਿੱਥੇ ਸਮੇਂ ਵਿੱਚ ਨੇਪਰੇ ਚਾੜ•ੀ ਜਾਵੇ।
ਖਰੀਦ ਪ੍ਰਕਿਰਿਆ ਸਬੰਧੀ ਕੀਤੇ ਗਏ ਇੰਤਜ਼ਾਮਾਂ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਉਨ•ਾਂ ਦੱਸਿਆ ਕਿ ਹਰ ਇਕ ਮੰਡੀ ਵਿੱਚ ਪੁਖਤਾ ਇੰਤਜ਼ਾਮ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਉਨ•ਾਂ ਦੀ ਜਿਣਸ ਵੇਚਣ ਵਿੱਚ ਕਿਸੇ ਤਰ•ਾਂ ਦੀ ਅੋਖਿਆਈ ਦਾ ਸਾਹਮਣਾ ਨਾ ਕਰਨਾ ਪਵੇ। ਇਸਦੇ ਨਾਲ ਹੀ ਮੰਡੀਆਂ ਵਿੱਚ ਕਿਸਾਨਾਂ ਦੀ ਸੁਵਿਧਾ ਲਈ ਮੁੱਢਲੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ•ਾਂ ਦੱਸਿਆ ਕਿ ਕਣਕ ਦੀ ਖਰੀਦ, ਕਿਸਾਨਾਂ ਨੂੰ ਅਦਾਇਗੀ ਅਤੇ ਕਣਕ ਦੀ ਲਿਫਟਿੰਗ ਮਿੱਥੇ ਸਮੇਂ ਵਿੱਚ ਨੇਪਰੇ ਚਾੜ•ੀ ਜਾਵੇਗੀ ਅਤੇ ਇਸ ਕਾਰਜ ਲਈ ਸਮੂਹ ਖਰੀਦ ਏਜੰਸੀਆਂ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਅੱਜ ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਨਾਲ ਕਰਨਗੇ ਮੁਲਾਕਾਤ

PM Modi ਅੱਜ ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਨਾਲ ਕਰਨਗੇ ਮੁਲਾਕਾਤ

by Ranjit Singh
July 2, 2026
0

PM Modi ਅੱਜ ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਨਾਲ ਕਰਨਗੇ ਮੁਲਾਕਾਤ - ਦੋਵਾਂ ਦੇਸ਼ਾਂ ਦੇ ਨੇਤਾ ਕਈ ਮਹੱਤਵਪੂਰਨ ਮੁੱਦਿਆਂ 'ਤੇ...

Most Popular

Punjab: ਬੇਅਦਬੀ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲ ਤੋਂ ਬਾਅਦ ਮਾਹੌਲ ਹੋਇਆ ਸੁਖਾਵਾਂ: ਬੀਬੀ ਜਗੀਰ ਕੌਰ

Punjab: ਬੇਅਦਬੀ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲ ਤੋਂ ਬਾਅਦ ਮਾਹੌਲ ਹੋਇਆ ਸੁਖਾਵਾਂ: ਬੀਬੀ ਜਗੀਰ ਕੌਰ

by Ranjit Singh
24 hours ago
0

Punjab: ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲ ਤੋਂ ਬਾਅਦ ਮਾਹੌਲ ਹੋਇਆ ਸੁਖਾਵਾਂ: ਬੀਬੀ ਜਗੀਰ ਕੌਰ ਚੰਡੀਗੜ੍ਹ, 1...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 