ਚੰਡੀਗੜ੍ਹ 26 ਮਈ( ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਅੰਦਰ ਕਣਕ ਦੀ ਸਰਕਾਰੀ ਖਰੀਦ ਜੋ 15 ਅਪਰੈਲ 2020 ਨੂੰ ਸ਼ੁਰੂ ਕੀਤੀ ਗਈ ਸੀ ਉਹ 31ਮਈ ਨੂੰ ਬੰਦ ਹੋ ਜਾਵੇਗੀ ਸੋ ਕਿਸਾਨ ਵੀਰ ਆਪਣੀ ਫਸਲ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਤੋਂ ਬਚਣ ਲਈ ਸਮੇਂ ਸਿਰ ਮੰਡੀਆਂ ਵਿੱਚ ਪਹੁੰਚਾਉਣ ਦੀ ਹਿੰਮਤ ਕਰਨ । ਬਡਹੇੜੀ ਨੇ ਆਖਿਆ ਕਿ ਕੋਵਿਡ-19 ਕੋਰੋਨਾਵਾਇਰਸ ਦੀ ਨਾ ਮੁਰਾਦ ਬਿਮਾਰੀ ਦੀਆਂ ਵੱਡੀਆਂ ਮੁਸ਼ਕਲਾਂ ਦੇ ਬਾਵਜੂਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਸ੍ਰੀ ਲਾਲ ਸਿੰਘ ਦੀ ਯੋਗ ਅਗਵਾਈ ਹੇਠ ਖਰੀਦ ਦੇ ਕੰਮ ਬਹੁਤ ਹੀ ਵਧੀਆ ਉਪਰਾਲਾ ਕਰਕੇ ਕਣਕ ਦੀ ਸਰਕਾਰੀ ਖਰੀਦ ਸਫਲਤਾ ਨਾਲ ਸੰਪੰਨ ਹੋਣ ਜਾ ਰਹੀ ਹੈ ।ਬਡਹੇੜੀ ਨੇ ਆਖਿਆ ਕਿ ਕੱਲ੍ਹ ਤੱਕ 126•36839 ਲੱਖ ਟਨ ਕਣਕ ਦੀ ਖਰੀਦ ਹੋਈ ਹੈ ਜੋ ਕਿ ਇੱਕ ਚੰਗੀ ਖਬਰ ਹੈ ਇੱਥੇ ਇਹ ਜ਼ਿਕਰਯੋਗ ਹੈ ਕਿ ਕਣਕ ਦੀ ਖਰੀਦ ਸਮੇਂ ਕੋਈ ਮਾੜੀ ਘਟਨਾ ਨਹੀਂ ਵਾਪਰੀ ਜਦੋਂ ਕਿ ਸਮਾਂ ਬਹੁਤ ਹੀ ਭਿਆਨਕ ਸੀ।ਬਡਹੇੜੀ ਵੱਲੋਂ ਕਣਕ ਦੇ ਸਮੇਂ ਤੇ ਖਰੀਦ ਪ੍ਰਬੰਧ ਮੁਕੰਮਲ ਕਰਨ ਅਤੇ ਨੇਪਰੇ ਚਾੜ੍ਹਨ ਲਈ ਪੰਜਾਬ ਮੰਡੀ ਬੋਰਡ ਦੇ ਸਮੂਹ ਅਧਿਕਾਰੀਆਂ,ਕਰਮਚਾਰੀਆਂ,ਕਿਸਾਨਾਂ,
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ - ਇੱਕ ਮਹੀਨੇ ’ਚ...





















