• Latest
  • Trending
ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਸੂਚਨਾ ਮਿਲਣ ’ਤੇ ਡਿਪਟੀ ਕਮਿਸ਼ਨਰ ਖੁਦ ਮੌਕੇ ’ਤੇ ਪੁੱਜੇ , ਪਿੰਡ ਭਗਤਪੁਰਾ ਮੌੜ ਅਤੇ ਉਗੋਕੇ ਪੁੱਜ ਕੇ ਕਿਸਾਨਾਂ ਨੂੰ ਨਾੜ ਨੂੰ ਅੱਗ ਲਾਉਣ ਤੋਂ ਵਰਜਿਆ

6 years ago
Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

3 minutes ago
Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

15 minutes ago
Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

33 minutes ago
Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

40 minutes ago
Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

53 minutes ago
Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

2 hours ago
Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ !

Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Cricket: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਵਨਡੇ ਅੱਜ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਟੀਮ ਖੇਡੇਗੀ ਪਹਿਲਾ ਮੈਚ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

Hindi News
English News
Friday, October 23, 2026
No Result
View All Result
27 °c
Chandigarh
23 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਸੂਚਨਾ ਮਿਲਣ ’ਤੇ ਡਿਪਟੀ ਕਮਿਸ਼ਨਰ ਖੁਦ ਮੌਕੇ ’ਤੇ ਪੁੱਜੇ , ਪਿੰਡ ਭਗਤਪੁਰਾ ਮੌੜ ਅਤੇ ਉਗੋਕੇ ਪੁੱਜ ਕੇ ਕਿਸਾਨਾਂ ਨੂੰ ਨਾੜ ਨੂੰ ਅੱਗ ਲਾਉਣ ਤੋਂ ਵਰਜਿਆ

May 14, 2020
in ਖਬਰਾਂ, ਪੰਜਾਬ, ਬਰਨਾਲਾ
ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਸੂਚਨਾ ਮਿਲਣ ’ਤੇ ਡਿਪਟੀ ਕਮਿਸ਼ਨਰ ਖੁਦ ਮੌਕੇ ’ਤੇ ਪੁੱਜੇ , ਪਿੰਡ ਭਗਤਪੁਰਾ ਮੌੜ ਅਤੇ ਉਗੋਕੇ ਪੁੱਜ ਕੇ ਕਿਸਾਨਾਂ ਨੂੰ ਨਾੜ ਨੂੰ ਅੱਗ ਲਾਉਣ ਤੋਂ ਵਰਜਿਆ

ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਸੂਚਨਾ ਮਿਲਣ ’ਤੇ ਡਿਪਟੀ ਕਮਿਸ਼ਨਰ ਖੁਦ ਮੌਕੇ ’ਤੇ ਪੁੱਜੇ , ਪਿੰਡ ਭਗਤਪੁਰਾ ਮੌੜ ਅਤੇ ਉਗੋਕੇ ਪੁੱਜ ਕੇ ਕਿਸਾਨਾਂ ਨੂੰ ਨਾੜ ਨੂੰ ਅੱਗ ਲਾਉਣ ਤੋਂ ਵਰਜਿਆ
ਬਰਨਾਲਾ, 14 ਮਈ (ਸੁਰਿੰਦਰ ਗੋਇਲ)ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉਥੇ ਇਸ ਦੇ ਧੂੰਏਂ ਨਾਲ ਕਰੋਨਾ ਵਾਇਰਸ ਨਾਲ ਲੜਨ ਦੀ ਸਮਰੱਥਾ ਘਟ ਜਾਂਦੀ ਹੈ। ਇਸ ਲਈ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਕੀਤਾ।
ਡਿਪਟੀ ਕਮਿਸ਼ਨਰ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਭਗਤਪੁਰਾ ਮੌੜ ਦੇ ਕਿਸਾਨ ਨੇ ਆਪਣੇ ਖੇਤਾਂ ਵਿਚ ਨਾੜ ਨੂੰ ਅੱਗ ਲਾਈ ਹੋਈ ਹੈ। ਇਸ ’ਤੇ ਡਿਪਟੀ ਕਮਿਸ਼ਨਰ ਮੌਕੇ ’ਤੇ ਪੁੱਜੇ ਅਤੇ ਕਿਸਾਨ ਨੂੰ ਅਜਿਹਾ ਕਰਨ ਤੋਂ ਵਰਜਿਆ। ਉਨ੍ਹਾਂ ਆਖਿਆ ਕਿ ਜ਼ਿਲ੍ਹੇ ਵਿਚ ਧਾਰਾ 144 ਤਹਿਤ ਕਣਕ ਦਾ ਨਾੜ ਸਾੜਨ ’ਤੇ ਪਾਬੰਦੀ ਲਾਈ ਹੋਈ ਹੈ, ਇਸ ਲਈ ਕੋਈ ਵੀ ਕਿਸਾਨ ਅਜਿਹਾ ਕਦਮ ਨਾ ਚੁੱਕੇ।  ਇਸ ਮਗਰੋਂ ਪਿੰਡ ਉਗੋਕੇ ਦੇ ਖੇਤਾਂ ਵਿਚ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਡਿਪਟੀ ਕਮਿਸ਼ਨਰ ਉਗੋਕੇ ਪੁੱਜੇ ਅਤੇ ਕਿਸਾਨਾਂ ਨੂੰ ਅਜਿਹਾ ਨਾ ਕਰਨ ਵਾਸਤੇ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਪੰਜਾਬ ਸਰਕਾਰ ਵੱਲੋਂ ਜਿੱਥੇ ਪੁਲੀਸ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ, ਉਥੇ ਸਬੰਧਤ ਕਿਸਾਨਾਂ ਨੂੰ ਖੇਤੀ ਸਬਸਿਡੀ ਦੇ ਲਾਭ ਤੋਂ ਵਾਂਝੇ ਹੋਣਾ ਪੈ ਸਕਦਾ ਹੈ। ਇਸ ਲਈ ਕਿਸਾਨ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ।
ਡਿਪਟੀ ਕਮਿਸ਼ਨਰ ਨੇ ਪੁਲੀਸ, ਚੌਕਸੀ ਟੀਮਾਂ, ਖੇਤੀਬਾੜੀ ਵਿਭਾਗ,  ਵਲੰਟੀਅਰਾਂ ਤੇ ਜੀਓਜ਼ੀ ਨੂੰ ਅਜਿਹੇ ਮਾਮਲਿਆਂ ’ਤੇ ਨੇੜਿਓਂ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਜਿੱਥੇ ਜ਼ਿਲ੍ਹੇ ਵਿਚ 9 ਕੇਸ ਦਰਜ ਕੀਤੇ ਜਾ ਚੁੱਕੇ ਹਨ, ਉਥੇ ਜੁਰਮਾਨਾ ਵੀ ਕੀਤਾ ਜਾ ਰਿਹਾ ਹੈ।  ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 12 ਕਲੱਸਟਰ ਇੰਚਾਰਜਾਂ ਦੀ ਅਗਵਾਈ ਵਿਚ ਚੌਕਸੀ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਅਧੀਨ ਤਹਿਸੀਲ ਪੱਧਰ ਅਤੇ ਫਿਰ ਪਿੰਡ ਪੱਧਰ ’ਤੇ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਨੂੰ ਆਪਣੇ ਆਪਣੇ ਖੇਤਰਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੇ ਮਾਮਲਿਆਂ ’ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉਥੇ ਧੂੰਏਂ ਕਾਰਨ ਕਰੋਨਾ ਵਾਇਰਸ ਨਾਲ ਲੜਨ ਦੀ ਸਮਰੱਥਾ ਘਟਦੀ ਹੈ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਦੇ ਧੂੰਏਂ ਨਾਲ ਸਾਹ ਅਤੇ ਫੇਫੜਿਆਂ ਦੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਕਰੋਨਾ ਦੀ ਲਪੇਟ ਵਿਚ ਆਉਣ ਅਤੇ ਕਰੋਨਾ ਵਾਇਰਸ ਫੈਲਣ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਲਈ ਕਿਸਾਨ ਜਾਗਰੂਕ ਹੋਣ ਅਤੇ ਕਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਕਣਕ ਦੇ ਨਾੜ ਨੂੰ ਕਿਸੇ ਵੀ ਹਾਲਤ ਵਿਚ ਅੱਗ ਨਾ ਲਾਉਣ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਵੀ ਹਾਜ਼ਰ ਸਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

by Ranjit Singh
October 23, 2026
0

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ - ਸਦਨ ਦੀ ਕਾਰਵਾਈ ’ਚ ਵਿਘਨ ਪਾਉਣ ਦੇ...

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

by Ranjit Singh
October 23, 2026
0

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਨੇ...

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

by Ranjit Singh
October 23, 2026
0

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ ! ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਬਠਿੰਡਾ ਦੇ ਸਾਬਕਾ...

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

by Ranjit Singh
October 23, 2026
0

Pakistan 'ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ ! ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪਾਕਿਸਤਾਨ ਵਿੱਚ ਇੱਕ ਨਾਬਾਲਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

by Ranjit Singh
October 23, 2026
0

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ - ਸਦਨ ਦੀ ਕਾਰਵਾਈ ’ਚ ਵਿਘਨ ਪਾਉਣ ਦੇ...

Most Popular

ਨੋਇਡਾ ਵਿੱਚ ਏਸੀ ਬੱਸ ਨੂੰ ਲੱਗੀ ਅੱਗ ; 9 ਜਿਉਂਦੇ ਸੜੇ

by Navjot
4 weeks ago
0

ਨੋਇਡਾ ਵਿੱਚ ਏਸੀ ਬੱਸ ਨੂੰ ਲੱਗੀ ਅੱਗ ; 9 ਜਿਉਂਦੇ ਸੜੇ   ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) ਯੂਪੀ ਦੇ ਨੋਇਡਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 