ਜਲੰਧਰ ਥਾਣਾ ਲਾਂਬੜਾ ਦੇ ਪਿੰਡ ਚਿੱਟੀ ਦੇ ਰਹਿਣ ਵਾਲੀ ਇੱਕ 21ਸਾਲ ਦੀ ਲੜਕੀ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਹੱਤਿਆ ਕਰ ਦਿੱਤੀ ਗਈ ਮ੍ਰਿਤਕ ਦੀ ਪਹਿਚਾਨ ਪ੍ਰਭਲੀਨ ਦੇ ਤੌਰ ਤੇ ਹੋਈ ਹੈ ਪ੍ਰਵੀਨ ਦੇ ਪਿਤਾ ਗੁਰਦਿਆਲ ਸਿੰਘ ਦਾ ਕਹਿਣਾ ਹੈ ਉਨ੍ਹਾਂ ਦੀ ਬੇਟੀ ਤਿੰਨ ਸਾਲ ਪਹਿਲਾਂ ਦੋ ਹਜ਼ਾਰ ਸਾਲਾਂ ਚ ਕੈਨੇਡਾ ਸਟੱਡੀ ਵੀਜ਼ੇ ਤੇ ਗਈ ਸੀ ।
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ ‘ਆਪ’ ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ ‘ਚ ਕੀਤੀ ਵਿਸ਼ਾਲ ਜਨਸਭਾ
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ...