• Latest
  • Trending
ਕਪੂਰਥਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਲੜਾਈ ਵਿਚ ਲਿਆਂਦੀ ਤੇਜੀ

ਕਪੂਰਥਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਲੜਾਈ ਵਿਚ ਲਿਆਂਦੀ ਤੇਜੀ

4 years ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

27 seconds ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

2 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

2 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

3 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

3 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

3 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

3 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

3 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

4 hours ago
Hindi News
English News
Saturday, November 14, 2026
No Result
View All Result
23 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਪੂਰਥਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਲੜਾਈ ਵਿਚ ਲਿਆਂਦੀ ਤੇਜੀ

October 9, 2022
in ਸਿਆਸੀ, ਖਬਰਾਂ, ਪੰਜਾਬ
ਕਪੂਰਥਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਲੜਾਈ ਵਿਚ ਲਿਆਂਦੀ ਤੇਜੀ

3 ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 209 ਨਸ਼ਾ ਤਸਕਰ ਕਾਬੂ

18 ਲੱਖ ਤੋਂ ਵੱਧ ਦੀ ਡਰੱਗ ਮਨੀ ਵੀ ਕੀਤੀ ਬਰਾਮਦ

ਐਸ.ਐਸ.ਪੀ. ਵਲੋਂ ਲੋਕਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਹੈਲਪਲਾਇਨ 95929-14519 ਉੱਪਰ ਜਾਣਕਾਰੀ ਸਾਂਝੀ ਕਰਨ ਦੀ ਅਪੀਲ

ਕਪੂਰਥਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਲੜਾਈ ਵਿਚ ਲਿਆਂਦੀ ਤੇਜੀ

ਕਪੂਰਥਲਾ, 7 ਸਤੰਬਰ -(ਵਿਸ਼ਵ ਵਾਰਤਾ)-ਕਪੂਰਥਲਾ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਯਤਨਾਂ ਤਹਿਤ ਪਿਛਲੇ 3 ਮਹੀਨੇ ਦੌਰਾਨ 209 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਸ ਅਨੇਕਾਂ ਵੱਡੀਆਂ ਮੱਛੀਆਂ ਨੂੰ ਵੀ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਹੈ।

ਐਸ.ਐਸ.ਪੀ. ਸ੍ਰੀ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪਿਛਲੇ ਲਗਭਗ 3 ਮਹੀਨੇ ਦੇ ਸਮੇਂ ਦੌਰਾਨ ਕਪੂਰਥਲਾ ਪੁਲਿਸ ਵਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਦੀ ਅਗਵਾਈ ਹੇਠ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਵਿਚ ਤੇਜੀ ਲਿਆਂਦੀ ਗਈ ਹੈ, ਉੱਥੇ ਹੀ ਨਸ਼ੇ ਦੀ ਮਾਰ ਤੋਂ ਜਿਆਦਾ ਪ੍ਰਭਾਵਿਤ ਖੇਤਰਾਂ ਅੰਦਰ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਲਗਾਤਾਰ ਸਰਚ ਆਪ੍ਰੇਸ਼ਨ ਕਰਕੇ ਸਪਲਾਈ ਚੇਨ ਨੂੰ ਤੋੜਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਨਾ ਕੇਵਲ ਨਸ਼ਾ ਸਪਲਾਈ ਕਰਨ ਵਾਲਿਆਂ ਦਾ ਲੱਕ ਤੋੜਿਆ ਗਿਆ ਹੈ ਸਗੋਂ ਨਸ਼ੇ ਤੋਂ ਪੀੜ੍ਹਤਾਂ ਦੇ ਮੁੜ ਵਸੇਬੇ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਣ ਲਈ ਸਕੂਲਾਂ ਵਿਚ ਸੈਮੀਨਾਰ ਕਰਵਾਏ ਜਾ ਰਹੇ ਹਨ।

ਦੱਸਣਯੋਗ ਹੈ ਕਿ ਪਿਛਲੇ 3 ਮਹੀਨੇ ਦੇ ਸਮੇਂ ਦੌਰਾਨ ਪੁਲਿਸ ਵਲੋਂ 5 ਕਿਲੋ 487 ਗ੍ਰਾਮ ਹੈਰੋਇਨ, 3 ਕਿਲੋ 550 ਗ੍ਰਾਮ ਅਫੀਮ, 100 ਕਿਲੋਂ ਤੋਂ ਜਿਆਦਾ ਭੁੱਕੀ, 5 ਕਿਲੋ ਤੋਂ ਵੱਧ ਗਾਂਜਾ, 62000 ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਇਸ਼ ਤੋਂ ਇਲਾਵਾ ਨਾਰਕੋ  ਅੱਤਵਾਦ ਦੀ ਰੀੜ੍ਹ ਦੀ ਹੱਡੀ ‘ਡਰੱਗ ਮਨੀ’ ਵੀ ਵੱਡੀ ਪੱਧਰ ’ਤੇ ਬਰਾਮਦ ਕੀਤੀ ਗਈ ਹੈ । ਇਸ ਵਿਚ ਨਾ ਸਿਰਫ 18.42 ਲੱਖ ਰੁਪੈ ਦੀ ਡਰੱਗ ਮਨੀ ਸਗੋਂ 147 ਗ੍ਰਾਮ ਸੋਨਾ ਤੇ 237 ਗ੍ਰਾਮ ਚਾਂਦੀ ਵੀ ਬਰਾਮਦ ਕੀਤੀ ਗਈ ਹੈ। ਨਸ਼ਾ ਤਸਕਰਾਂ ਕੋਲੋਂ 38 ਵਾਹਨ ਵੀ ਬਰਾਮਦ ਕੀਤੇ ਗਏ ਹਨ, ਜਿਸ ਵਿਚ 31 ਦੋਪਹੀਆ ਵਾਹਨ, 5 ਕਾਰਾਂ ਵੀ ਹਨ।

ਸ੍ਰੀ ਬੈਂਸ ਨੇ ਕਿਹਾ ਕਿ ਪੁਲਿਸ ਵਲੋਂ ਜ਼ਮੀਨੀ ਪੱਧਰ ’ਤੇ ਸੂਹੀਆ ਤੰਤਰ ਨੂੰ ਹੋਰ ਚੁਸਤ ਦਰੁਸਤ ਬਣਾਉਣ ਲਈ ਯਤਨ ਆਰੰਭਣ ਦੇ ਨਾਲ-ਨਾਲ ਤਕਨੀਕੀ ਸਾਧਨਾਂ ਰਾਹੀਂ ਵੱਡੇ ਨਸ਼ਾ ਤਸਕਰਾਂ ਦੀ ਪੈੜ ਨੱਪੀ ਜਾ ਰਹੀ ਹੈ। ਚੇਤੇ ਰਹੇ ਕਿ ਪਿਛਲੇ ਦਿਨੀਂ ਹੀ ਇਕ ਵੱਡੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਸੀ , ਜਿਸਦੇ ਸਰਗਣੇ ਸਰਪੰਚ ਨੂੰ ਵੀ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਰੋਕਥਾਮ ਲਈ ਪੰਜਾਬ ਪੁਲਿਸ ਦੀ ਹੈਲਪਲਾਇਨ 95929-14519 ਉੱਪਰ ਜਾਣਕਾਰੀ ਸਾਂਝੀ ਕਰਨ ਅਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਪੁਲਿਸ ਦੀਆਂ ਨੌਕਰੀਆਂ ਵਿਚ ਭਰਤੀ ਲਈ ‘ਮਿਸ਼ਨ ਖਾਕੀ’ ਤਹਿਤ ਮੁਫਤ ਪੇਸ਼ੇਵਾਰ ਸਿਖਲਾਈ ਲੈ ਕੇ ਦੇਸ਼ ਦੀ ਸੇਵਾ ਕਰਨ ਲਈ ਅੱਗੇ ਆਉਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)  ਨੇ U19 Asia Cup ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਸ਼ਨੀਵਾਰ ਨੂੰ ਇੱਥੇ ਅਲ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)  ਨੇ U19 Asia Cup ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਸ਼ਨੀਵਾਰ ਨੂੰ ਇੱਥੇ ਅਲ...

Most Popular

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

by Ranjit Singh
1 week ago
0

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ - ਭਾਰਤ ਨੇ 113 ਦੌੜਾਂ ’ਤੇ ਗੁਆਈਆਂ 7 ਵਿਕਟਾਂ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 