• Latest
  • Trending
ਕਮਿਸ਼ਨਰ ਪੁਲਿਸ ਨੇ ਮਿਸ਼ਨ ਫ਼ਤਿਹ ਦੇ ਬੈਜ ਲਗਾਏ ਅਤੇ ਪੋਸਟਰਾਂ ਦੀ ਕੀਤੀ ਵੰਡ

ਕਮਿਸ਼ਨਰ ਪੁਲਿਸ ਨੇ ਮਿਸ਼ਨ ਫ਼ਤਿਹ ਦੇ ਬੈਜ ਲਗਾਏ ਅਤੇ ਪੋਸਟਰਾਂ ਦੀ ਕੀਤੀ ਵੰਡ

6 years ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

23 minutes ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

2 hours ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

4 hours ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

4 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

5 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

5 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

7 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

7 hours ago
Hindi News
English News
Tuesday, November 17, 2026
No Result
View All Result
20 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਮਿਸ਼ਨਰ ਪੁਲਿਸ ਨੇ ਮਿਸ਼ਨ ਫ਼ਤਿਹ ਦੇ ਬੈਜ ਲਗਾਏ ਅਤੇ ਪੋਸਟਰਾਂ ਦੀ ਕੀਤੀ ਵੰਡ

June 20, 2020
in ਪੰਜਾਬ
ਕਮਿਸ਼ਨਰ ਪੁਲਿਸ ਨੇ ਮਿਸ਼ਨ ਫ਼ਤਿਹ ਦੇ ਬੈਜ ਲਗਾਏ ਅਤੇ ਪੋਸਟਰਾਂ ਦੀ ਕੀਤੀ ਵੰਡ

ਅੰਮ੍ਰਿਤਸਰ, 20 ਜੂਨ ( ਵਿਸ਼ਵ ਵਾਰਤਾ)-ਮਿਸ਼ਨ ਫ਼ਤਿਹ ਤਹਿਤ ਜ਼ਿਲੇ ਨੂੰ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਤੋਂ ਮੁਕਤ ਕਰਨ ਲਈ ਆਰੰਭੀ ਗਈ ਮੁਹਿੰਮ ਤਹਿਤ ਅੱਜ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵੱਲੋਂ ਅਧਿਕਾਰੀਆਂ, ਜਵਾਨਾਂ ਅਤੇ ਵਲੰਟੀਅਰਾਂ ਨੂੰ ਪੁਲਿਸ ਨਾਕਿਆਂ ‘ਤੇ ਡਿਊਟੀ ਦੇਣ ਦੇ ਨਾਲ-ਨਾਲ ਘਰ-ਘਰ ਪਹੁੰਚ ਕਰਕੇ ਲੋਕਾਂ ਨੂੰ ਕੋਵਿਡ-19 ਦੇ ਖਤਰੇ ਤੋਂ ਜਾਣੂੰ ਕਰਵਾ ਕੇ ਸਿਹਤ ਵਿਭਾਗ ਵੱਲੋਂ ਦਿੱਤੇ ਮੁੱਢਲੇ ਤਿੰਨ ਗੁਰ, ਜਿਸ ਵਿਚ ਮਾਸਕ ਪਾਉਣਾ, ਆਪਸੀ ਦੂਰੀ 2 ਗਜ਼ ਰੱਖਣੀ ਤੇ ਹੱਥਾਂ ਦੀ ਸਫਾਈ ਸ਼ਾਮਿਲ ਹੈ, ਦੀ ਜਾਣਕਾਰੀ ਦੇਣ ਦੀ ਹਦਾਇਤ ਕੀਤੀ। ਇਸ ਮੌਕੇ ਉਨਾਂ ਮਿਸ਼ਨ ਫ਼ਤਿਹ ਦੇ ਬੈਜ ਵੀ ਅਧਿਕਾਰੀਆਂ, ਜਵਾਨਾਂ ਅਤੇ ਵਲੰਟੀਅਰਾਂ ਨੂੰ ਲਗਾਏ ਅਤੇ ਮਿਸ਼ਨ ਯੋਧੇ ਬਣਨ ਲਈ ਪ੍ਰੇਰਿਆ।

ਡਾ ਗਿਲ ਨੇ ਇਸ ਮੌਕੇ ਆਖਿਆ ਕਿ ਜੇਕਰ ਆਪਾਂ ਸਾਰੇ ਆਪਣੇ ਸ਼ਹਿਰ, ਪਿੰਡ, ਰਾਜ ਅਤੇ ਦੇਸ਼ ਦੀ ਸੁਖ ਚਾਹੁੰਦੇ ਹਾਂ ਤਾਂ ਸਾਨੂੰ ਸਾਰੇ ਲੋਕਾਂ ਦਾ ਸਾਥ ਲੈਣਾ ਪਵੇਗਾ, ਕਿਉਂਕਿ ਕੋਵਿਡ-19 ਦਾ ਖ਼ਤਰਾ ਉਦੋਂ ਤੱਕ ਬਰਕਰਾਰ ਹੈ, ਜਦੋਂ ਤੱਕ ਸਾਡੇ ਸਾਰੇ ਨਾਗਰਿਕ ਇਸ ਤੋਂ ਬਚਣ ਲਈ ਅਪਨਾਈਆਂ ਜਾਣ ਵਾਲੀਆਂ ਸਾਵਧਾਨੀਆਂ ਦਾ ਪਾਲਣ ਨਹੀਂ ਕਰ ਲੈਂਦੇ। ਉਨਾਂ ਨੇ ਨਾਕਿਆਂ ਉਤੇ ਡਿਊਟੀਆਂ ਕਰਨ ਵਾਲੇ ਵਾਲੰਟੀਅਰਾਂ ਦੀਆਂ ਸੇਵਾਵਾਂ ਦੀ ਵੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਹ ਖੁਦ ਇਨਾਂ ਵਾਲੰਟੀਅਰਾਂ ਦੇ ਥਾਣਾ ਵਾਰ ਬਣਾਏ ਵਟਸਐਪ ਗਰੁੱਪਾਂ ਵਿੱਚ ਮੈਂਬਰ ਹਨ ਅਤੇ ਇਨਾਂ ਵੱਲੋਂ ਦਿੱਤੇ ਜਾਂਦੇ ਫੀਡਬੈਕ ਪੁਲਿਸ ਲਈ ਬਹੁਤ ਹੀ ਲਾਭਕਾਰੀ ਹੁੰਦੇ ਹਨ।

ਉਨਾਂ ਨੇ ਕੋਵਿਡ ਦੀ ਰੋਕਥਾਮ ਲਈ ਮੂੰਹ ‘ਤੇ ਮਾਸਕ, ਹੱਥ ਧੋਣ, ਸਮਾਜਿਕ ਦੂਰੀ ਦੇ ਸਿਧਾਂਤਾਂ ‘ਤੇ ਲੋਕਾਂ ਪਾਸੋਂ ਅਮਲ ਕਰਵਾਉਣ ਦਾ ਅਹਿਦ ਵੀ ਕਰਮਚਾਰੀਆਂ ਅਤੇ ਵਲੰਟੀਅਰਾਂ ਕੋਲੋਂ ਲਿਆ। ਉਨਾਂ ਦੱਸਿਆ ਕਿ ਹਰੇਕ ਥਾਣੇ ਦਾ ਐਸ ਐਚ ਓ ਆਪਣੇ ਖੇਤਰ ਅਧੀਨ ਬਣਾਈਆਂ ਗਈਆਂ ਹਰੇਕ ਪਿੰਡ ਦੀਆਂ ਟੀਮਾਂ ਵਿੱਚ ਮੈਂਬਰ ਰੱਖਿਆ ਗਿਆ ਹੈ।

ਡੀ ਸੀ ਪੀ ਜਗਮਹੋਨ ਸਿੰਘ ਨੇ ਸਮੂਹ ਅਧਿਕਾਰੀਆਂ ਤੇ ਵਲੰਟੀਅਰਾਂ ਨੂੰ ਆਪੋ-ਆਪਣੇ ਮੋਬਾਇਲ ‘ਤੇ ਕੋਵਾ ਐਪ ਡਾਊਨ ਲੋਡ ਕਰਕੇ ‘ਜੁਆਇਨ ਮਿਸ਼ਨ ਫ਼ਤਿਹ’ ਰਾਹੀਂ ‘ਮਿਸ਼ਨ ਯੋਧੇ’ ਮੁਕਾਬਲੇ ਵਿੱਚ ਭਾਗ ਲੈਣ ਲਈ ਪ੍ਰੇਰਿਆ।

ਇਸ ਮਗਰੋਂ ਪੁਲਿਸ ਦੇ ਅਧਿਕਾਰੀ ਅਤੇ ਜਵਾਨ ਸ਼ਹਿਰ ਦੇ 22 ਥਾਣਾ ਖੇਤਰਾਂ ਵਿਚ ਪੈਂਦੇ ਆਪਣੇ-ਆਪਣੇ ਖੇਤਰਾਂ ਵਿਚ ਗਏ ਤੇ ਨਾਕਿਆਂ ਤੋਂ ਲੰਘਦੇ ਲੋਕਾਂ ਦੇ ਨਾਲ-ਨਾਲ ਅਬਾਦੀ ਵਿਚਲੇ ਘਰਾਂ ਵਿਚ ਜਾ ਕੇ ਲੋਕਾਂ ਨੂੰ ਕੋਵਿਡ-19 ਦੇ ਖ਼ਤਰੇ ਤੋਂ ਜਾਣੂੰ ਕਰਵਾ ਕੇ ਮਿਸ਼ਨ ਫਤਿਹ ਦਾ ਹਿੱਸਾ ਬਣਨ ਲਈ ਪ੍ਰੇਰਿਆ। ਜਵਾਨਾਂ ਨੇ ਇਸ ਮੌਕੇ ਸਾਵਧਾਨੀ ਦਰਸਾਉਂਦੇ ਪੋਸਟਰ ਲੋਕਾਂ ਵਿਚ ਵੰਡੇ ਅਤੇ ਕੋਵਾ ਐਪ ਵੀ ਲੋਕਾਂ ਦੇ ਫੋਨ ਵਿਚ ਡਾਊਨਲੋਡ ਕਰਵਾ ਕੇ ਉਨਾਂ ਨੂੰ ਸਾਵਧਾਨੀਆਂ ਦਾ ਪਾਲਣ ਕਰਨ ਤੇ ਇਸਦਾ ਪ੍ਰਚਾਰ ਕਰਨ ਲਈ ਪ੍ਰੇਰਿਆ। ਇਸ ਮੁਹਿੰਮ ਵਿਚ ਡੀ ਸੀ ਪੀ ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਏ. ਡੀ. ਸੀ. ਪੀ. ਡਾ. ਸਿਮਰਤ ਕੌਰ, ਏ ਸੀ ਪੀ ਸ੍ਰੀ ਸੁਸ਼ੀਲ ਕੁਮਾਰ, ਏ. ਡੀ. ਸੀ. ਪੀ. ਸ. ਹਰਪਾਲ ਸਿੰਘ, ਏ ਡੀ ਸੀ ਪੀ ਸ. ਹਰਜੀਤ ਸਿੰਘ ਧਾਲੀਵਾਲ,ਇੰਸਪੈਕਟਰ ਸ੍ਰੀ ਅਨੂਪ ਸੈਣੀ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

by Jaspreet Kaur
November 17, 2026
0

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ...

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

by Jaspreet Kaur
November 17, 2026
0

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

by Jaspreet Kaur
November 17, 2026
0

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ...

Most Popular

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

by Ranjit Singh
4 weeks ago
0

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ - ਪ੍ਰਤੀ ਸ਼ੇਅਰ ਕੀਮਤ ₹1,065 ਤੋਂ ₹1,119 ਤੈਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 