ਕਰਜ਼ੇ ਤੋਂ ਤੰਗ ਪਰੇਸ਼ਾਨ ਹੋਕੇ ਪਿਉ ਪੁੱਤ ਨੇ ਕੀਤੀ ਖੁਦਕੁਸ਼ੀ
ਮ੍ਰਿਤਕ ਦੇਹਾਂ ਕੋਲੋਂ ਬਰਾਮਦ ਹੋਇਆ ਸੁਸਾਇਡ ਨੋਟ

ਹੁਸ਼ਿਆਰਪੁਰ, 20 ਵਿਸ਼ਵਵਰਤਾ (ਵਿਸ਼ਵ ਵਾਰਤਾ) ਪੰਜਾਬ ਦੇ ਜ਼ਿਲਾ ਹੁਸ਼ਿਆਰਪੁਰ ਵਿੱਚ ਪਿਤਾ ਅਤੇ ਪੁੱਤਰ ਨੇ ਕਰਜ਼ੇ ਕਾਰਨ ਖੁਦਕੁਸ਼ੀ ਕਰ ਲਈ।ਇਸ ਮੌਕੇ ਮ੍ਰਿਤਕ ਦੇਹਾਂ ਕੋਲੋਂ ਸੁਸਾਇਟ ਨੋਟ ਬਰਾਮਦ ਹੋਇਆ। ਖੁਦਕੁਸ਼ੀ ਕਰਨ ਵਾਲੇ ਪਿਤਾ ਦੀ ਉਮਰ 75 ਸਾਲ ਅਤੇ ਪੁੱਤਰ ਦੀ ਉਮਰ 45 ਸਾਲ ਦੱਸੀ ਜਾਂਦੀ ਹੈ।
ਪੰਜਾਬ ਸਰਕਾਰ ਤੋਂ ਕਰਜ਼ਾ ਮੁਆਫ ਕਰਨ ਲਈ ਕਿਹਾ ਗਿਆ ਹੈ।






















