• Latest
  • Trending
ਕਰਜਾ ਮੁਆਫੀ ਦੇ ਨਾਂਅ ‘ਤੇ 9500 ਕਰੋੜ ਦਾ ਕਰਜਾ ਪੰਜਾਬ ਸਿਰ ਚਾੜਿਆਂ – ਹਰਪਾਲ ਸਿੰਘ ਚੀਮਾ

ਕਰਜਾ ਮੁਆਫੀ ਦੇ ਨਾਂਅ ‘ਤੇ 9500 ਕਰੋੜ ਦਾ ਕਰਜਾ ਪੰਜਾਬ ਸਿਰ ਚਾੜਿਆਂ – ਹਰਪਾਲ ਸਿੰਘ ਚੀਮਾ

5 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 minutes ago
Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

11 minutes ago
Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

14 minutes ago
Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

34 minutes ago
Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

48 minutes ago
Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

12 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

13 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

13 hours ago
Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

13 hours ago
Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

13 hours ago
Hindi News
English News
Sunday, September 20, 2026
No Result
View All Result
26 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰਜਾ ਮੁਆਫੀ ਦੇ ਨਾਂਅ ‘ਤੇ 9500 ਕਰੋੜ ਦਾ ਕਰਜਾ ਪੰਜਾਬ ਸਿਰ ਚਾੜਿਆਂ – ਹਰਪਾਲ ਸਿੰਘ ਚੀਮਾ

July 17, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕਰਜਾ ਮੁਆਫੀ ਦੇ ਨਾਂਅ ‘ਤੇ 9500 ਕਰੋੜ ਦਾ ਕਰਜਾ ਪੰਜਾਬ ਸਿਰ ਚਾੜਿਆਂ – ਹਰਪਾਲ ਸਿੰਘ ਚੀਮਾ

ਕਰਜਾ ਮੁਆਫੀ ਦੇ ਨਾਂਅ ‘ਤੇ 9500 ਕਰੋੜ ਦਾ ਕਰਜਾ ਪੰਜਾਬ ਸਿਰ ਚਾੜਿਆਂ -ਹਰਪਾਲ ਸਿੰਘ ਚੀਮਾ

*…ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਅਤੇ ਮਜਦੂਰਾਂ ਦੇ ਨਾਲ, ਸੰਸਦ ਵਿੱਚ ਬਣੇਗੀ ਕਿਸਾਨਾਂ ਦੀ ਆਵਾਜ*

ਚੰਡੀਗੜ੍ਹ, 17 ਜੁਲਾਈ : ਕੈਪਟਨ ਅਮਰਿੰਦਰ ਸਿੰਘ ਆਪਣੀਆਂ ਨਾਕਾਮੀਆਂ ਛੁਪਾਉਣ ਅਤੇ ਭਾਜਪਾ ਤੇ ਬਾਦਲਾਂ ਨਾਲ ਸਾਂਝੇਦਾਰੀ ਨਿਭਾਉਣ ਲਈ ਆਮ ਆਦਮੀ ਪਾਰਟੀ ਬਾਰੇ ਬੇਤੁਕੀ ਬਿਆਨਬਾਜੀ ਕਰ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿੱਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਦੇ ਨੂੰ ਉਲਝਾਉਣ ਦੀ ਥਾਂ ਕਿਸਾਨਾਂ ਅਤੇ ਮਜਦੂਰਾਂ ਦੀ ਕਰਜ ਮੁਆਫੀ ਦੇ ਨਾਂਅ ‘ਤੇ ਕੀਤੇ ਘੁਟਾਲਿਆਂ ਬਾਰੇ ਸਥਿਤੀ ਸਪਸਟ ਕਰਨ।
ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਪਾਰਟੀ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਥੋਪੇ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਸੰਸਦ ਦੇ ਅੰਦਰ ਅਤੇ ਸੜਕਾਂ ‘ਤੇ ਸਰੇਆਮ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਵੱਲੋਂ ਜਾਰੀ ‘ਪੀਪਲਜ ਵ੍ਹਿਪ’ ਦਾ ਸਵਾਗਤ ਕੀਤਾ ਹੈ ਅਤੇ ਸਾਰੇ ਸੰਸਦ ਮੈਂਬਰਾਂ ਨੂੰ ਸੰਸਦ ਦੇ ਅੰਦਰ ਕਿਸਾਨਾਂ ਦੀ ਆਵਾਜ ਬੁਲੰਦ ਕਰਕੇ ਕਾਲੇ ਖੇਤੀ ਕਾਨੂੰਨ ਵਾਪਸ ਕਰਾਉਣ ਲਈ ਬੇਨਤੀ ਵੀ ਕੀਤੀ ਹੈ। ਚੀਮਾ ਨੇ ਅੱਗੇ ਦੱਸਿਆ ਕਿ ਆਪ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਨੇ ਅਦਾਲਤਾਂ ਵਿੱਚ ਚੱਲ ਰਹੇ ਕਿਸਾਨਾਂ ਦੇ ਕੇਸਾਂ ਵਿੱਚ ਆਪਣੇ ਵਕੀਲ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਜੋ ਅਦਾਲਤ ਵਿੱਚ ਕਿਸਾਨਾਂ ਦੇ ਹੱਕਾਂ ਦੀ ਆਵਾਜ ਬੁਲੰਦ ਕੀਤੀ ਜਾਵੇ।
ਕਰਜਾ ਮੁਆਫੀ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਸਾਢੇ ਚਾਰ ਸਾਲਾਂ ਤੋਂ ਕਿਸਾਨਾਂ, ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਕਰਜੇ ਮੁਆਫ ਕਰਨ ਦੇ ਫੈਸਲੇ ਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 2 ਲੱਖ 85 ਹਜਾਰ ਤੋਂ ਵੱਧ ਦੇ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜਾ ਮੁਆਫ ਕਰਨ ਦਾ ਐਨਾਨ ਕੀਤਾ, ਜਦੋਂ ਕਿ ਇਸ ਕਰਜਾ ਮੁਆਫੀ ਦੇ ਨਾਂਅ ‘ਤੇ ਕੈਪਟਨ ਸਰਕਾਰ ਨੇ ਮੰਡੀ ਬੋਰਡ ਤੋਂ 700 ਕਰੋੜ ਇੱਕਠੇ ਕੀਤੇ ਹਨ। ਇੱਕ ਸਰਵੇਖਣ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਇੱਕ ਖੇਤ ਮਜਦੂਰ ਪਰਿਵਾਰ ਦੇ ਸਿਰ 77,000 ਰੁਪਏ ਦਾ ਕਰਜਾ ਹੈ, ਪਰ ਕਾਂਗਰਸ ਸਰਕਾਰ ਨੇ ਇੱਕ ਖੇਤ ਮਜਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜਾ ਹੀ ਮੁਆਫ ਕੀਤਾ। ਇਸ ਤਰ੍ਹਾਂ ਮਜਦੂਰ ਪਰਿਵਾਰ ਦੇ ਸਿਰ ‘ਤੇ ਕਰੀਬ 57,000 ਰੁਪਏ ਦੇ ਕਰਜੇ ਦੀ ਤਲਵਾਰ ਲਟਕੀ ਰਹੇਗੀ। ਚੀਮਾ ਨੇ ਦੋਸ ਲਾਇਆ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਕਰਜਾ ਮੁਆਫੀ ਬਾਰੇ ਗੋਗਲੂਆਂ ਤੋਂ ਮਿੱਟੀ ਝਾੜਨ ਦਾ ਹੀ ਕੰਮ ਕੀਤਾ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਕਰਜ ਮੁਆਫੀ ਦੇ ਨਾਂਅ ‘ਤੇ 9500 ਕਰੋੜ ਰੁਪਏ ਕਰਜਾ ਲਿਆ ਹੈ, ਪਰ ਕਿਸਾਨਾਂ ਦਾ ਅੱਧਾ ਕਰਜ ਵੀ ਮੁਆਫ ਨਹੀਂ ਕੀਤਾ।
ਇਸ ਕਰਜਾ ਮੁਆਫੀ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਘੋਟਾਲਾ ਕਰਾਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਰਜਾ ਮੁਆਫੀ ਦੇ ਨਾਂਅ ‘ਤੇ ਵੋਟਾਂ ਲੈ ਕੇ ਪਹਿਲਾਂ ਪੰਜਾਬ ਵਾਸੀਆਂ ਨੂੰ ਲੁੱਟਿਆ, ਫਿਰ 9500 ਕਰੋੜ ਦਾ ਕਰਜਾ ਪੰਜਾਬ ਸਿਰ ਹੋਰ ਚਾੜ ਦਿੱਤਾ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਵਿੱਚ ਇੱਕ ਇੱਕ ਫੀਸਦੀ ਵਾਧਾ ਕਰਕੇ ਮਹਿੰਗਾਈ ਨੂੰ ਵਧਾ ਦਿੱਤਾ। ਉਨ੍ਹਾਂ ਦੋਸ ਲਾਇਆ ਕਿ ਕੈਪਟਨ ਸਰਕਾਰ ਨੇ ਮਾਫੀਆ ਰਾਜ ਰਾਹੀਂ ਪੰਜਾਬ ਨੂੰ ਲੁੱਟਣ ਦਾ ਹੀ ਕੰਮ ਕੀਤਾ ਅਤੇ ਪੰਜਾਬ ਦੇ ਖਜਾਨੇ ਨੂੰ ਕਰਜੇ ਵਿੱਚ ਡੋਬ ਦਿੱਤਾ ਹੈ।

Tags: aam admi partyBREAKING NEWSHARPAL CHEEMAPOLITICSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 20, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20...

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

by Ranjit Singh
September 20, 2026
0

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ) — ਦਿੱਲੀ ਏਅਰਪੋਰਟ ਦਾ ਤੀਜਾ...

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

by Ranjit Singh
September 20, 2026
0

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ - ਮੁਕਾਬਲੇ ਦੌਰਾਨ ਇੱਕ ਮੁਲਜ਼ਮ ਢੇਰ ਚੰਡੀਗੜ੍ਹ/ਜਲੰਧਰ, 20 ਸਤੰਬਰ (ਵਿਸ਼ਵ...

Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

by Ranjit Singh
September 20, 2026
0

Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ - *ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 20, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20...

Most Popular

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

by Ranjit Singh
4 weeks ago
0

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ 'ਚ ਸ਼ਾਮਲ - ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 